ਕੀ ਆਹ ਸ਼ਹਿਰ ‘ਚ ਲੁਟੇਰਿਆਂ ਦਾ ਰਾਜ ਹੈ ? ਦੇਖੋ ਕਿਵੇਂ ਸ਼ਰੇਆਮ ਦਿੰਦੈ ਵਾਰਦਾਤਾਂ ਨੂੰ ਅੰਜ਼ਾਮ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ,ਸਾਂਝੀ ਕਰਨ ਜਾਂ ਰਹੇ ਹੈ

ਅੰਮ੍ਰਿਤਸਰ ਦੇ ਛੇਹਰਟਾ ਇਲਾਕੇ ਦੇ ਨੇੜੇਬੀਤੀ ਸ਼ਾਮ ਇਕ ਅਜਿਹੀ ਵੱਡੀ ਵਾਰਦਾਤ ਹੋਈ ਐ ਜਿਸਨੇ ਸ਼ਹਿਰ ਵਾਸੀਆਂ ਨੂੰ ਚਿੰਤਾਂ ਵਿੱਚ ਪਾ ਦਿੱਤਾ ਜਿਸਤੋਂ ਬਾਅਦ ਲੋਕਾਂ ਘਰਾਂ ਚੋਂ ਬਾਹਰ ਨਿਕਲ ਗੱਲੀ ਚ ਇਕੱਠੇ ਹੋ ਉਸ ਵਾਰਦਾਤ ਬਾਰੇ ਚਰਚਾ ਕਰਦੇ ਹੋਏ ਨਜ਼ਰ ਆਏ ਕੀ ਏਥੇ ਸ਼ਰੇਆਮ ਗੁੰਡਾ ਗਰਦੀ ਹੋਣ ਲੱਗੀ ਐ ਕੀ ਬਣੇਗਾ ਲੋਕਾਂ ਦਾ ਹੁਣ ਦੇਖੋ ਇਸ ਨੌਜਵਾਨ ਜੋ ਕੀ ਇਕ ਫਾਇਨਾਸ ਕੰਪਨੀ ਦਾ ਮੁਲਾਜ਼ਮ ਹੈ

ਜਿਸਤੋਂ ਪਿਸਤੌਲ ਦੀ ਨੋਕ ਦੇ ਲੁਟੇਰਿਆਂ ਦਿਨ ਦਿਹਾੜੇ ਲੱਖਾਂ ਲੁੱਟਕੇ ਫਾਰਾਰ ਹੋ ਗਏ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਨੌਜਵਾਨ ਪ੍ਰਸ਼ਾਸਨ ਅੱਗੇ ਇੰਨਸਾਫ ਦੀ ਗੁਹਾਰ ਲਗਾਈ ਹੈ ਉੱਧਰ ਮੌਕੇ ਤੇ ਘਟਨਾ ਦਾ ਜਾਇਜ਼ਾ ਲੈਣ ਪਹੁੰਚੇ ਪੁਲਿਸ ਅਧਿਕਾਰੀ ਨੇ ਜੋ ਕਿਹਾ ਉਹ ਵੀ ਸੁਣੋਪੁਲਿਸ ਅਧਿਕਾਰੀ ਦਾ ਕਹਿਣਾ ਐ ਕੀ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਐ ਅਤੇ ਲੁਟੇਰਿਆਂ ਦੀ ਭਾਲ ਕੀਤੀ ਜਾ ਰਹੀ ਐ ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *