ਡਾਕਟਰ ਕਾਰਨ ਉੱਜੜੀ ਮਾਂ ਦੀ ਕੁੱਖ,ਔਰਤ ਦਰਦ ਨਾਲ ਤੜਫਦੀ ਰਹੀ ਤਿੱਲ ਤਿੱਲ ਮਰਦੀ ਰਹੀ ਪਰ ਡਾਕਟਰ ਆਪਣੇ ਮਜ਼ੇ ਕਰਦੇ ਰਹੇ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਬਟਾਲਾ ਦੇ ਨਿਜੀ ਹਸਪਤਾਲ ਦੇ ਬਾਹਰ ਨਵਜੰਮੇ ਬੱਚੇ ਦੀ ਮੌਤ ਦਾ ਮਾਮਲਾ ਉਸ ਵੇਲੇ ਭਖ਼ ਗਿਆ ਜਦੋਂ ਮ੍ਰਿਤਕ ਬੱਚੇ ਦੇ ਪਰਿਵਾਰ ਵੱਲੋਂ ਹਸਪਤਾਲ ਦੇ ਬਾਹਰ ਬੱਚੇ ਦੀ ਮ੍ਰਿਤਕ ਦੇਹ ਰੱਖ ਕੇ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ ਗਿਆ। ਪਰਿਵਾਰ ਵਾਲਿਆਂ ਦਾ ਦੋਸ਼ ਹੈ ਕਿ ਉਹ ਲਗਾਤਾਰ ਇਸ ਨਿਜੀ ਹਸਪਤਾਲ ਵਿੱਚੋਂ ਇਲਾਜ ਕਰਵਾਉਂਦੇ ਸਨ। ਪਰ ਬੀਤੀ ਰਾਤ ਜਦੋਂ ਔਰਤ ਦਾ ਡਿਲਿਵਰੀ ਦਾ ਸਮਾਂ ਆਇਆ ਤਾਂ ਉਹ ਆਪਣੇ ਪਤੀ ਨਾਲ ਹਸਪਤਾਲ ਪਹੁੰਚੀ ਪਰ ਹਸਪਤਾਲ ਵਿੱਚ ਕੋਈ ਡਾਕਟਰ ਮੌਜੂਦ ਨਹੀਂ ਸੀ ਅਤੇ ਹਸਪਤਾਲ ਵਿੱਚ ਮੌਜੂਦ ਸਟਾਫ ਵੱਲੋਂ ਹਸਪਤਾਲ

ਦੇ ਡਾਕਟਰ ਨੂੰ ਫੋਨ ਕਰਕੇ ਬੁਲਾਉਣ ਦੀ ਬਜਾਏ ਦੇਰ ਰਾਤ ਉਹਨਾਂ ਨੂੰ ਸਰਕਾਰੀ ਹਸਪਤਾਲ ਵਿੱਚ ਜਾਣ ਲਈ ਕਹਿ ਦਿੱਤਾ ਗਿਆ। ਜਿਸ ਕਾਰਨ ਰਸਤੇ ਵਿੱਚ ਹੀ ਡਿਲਿਵਰੀ ਹੋ ਜਾਣ ਕਾਰਨ ਬੱਚੇ ਦੀ ਮੌਤ ਹੋ ਗਈ ਹੈ। ਉੱਧਰ ਨਿਜੀ ਹਸਪਤਾਲ ਦੇ ਡਾਕਟਰ ਨੇ ਕਿਹਾ ਹੈ ਕਿ ਹਸਪਤਾਲ ਵਿੱਚ ਉਸ ਵੇਲੇ ਕੋਈ ਡਾਕਟਰ ਮੌਜੂਦ ਨਾ ਹੋਣ ਕਾਰਨ ਐਮਰਜੈਂਸੀ ਦੀ ਹਾਲਤ ਵਿੱਚ ਹਸਪਤਾਲ ਦੇ ਚੌਕੀਦਾਰ ਨੇ ਮਰੀਜ਼ ਨੂੰ ਸਰਕਾਰੀ ਹਸਪਤਾਲ ਲਿਜਾਣ ਦੀ ਸਲਾਹ ਦਿੱਤੀ ਸੀ,ਇਸ ਤੋਂ ਬਾਅਦ ਕੀ ਹੋਇਆ ਇਸ ਬਾਰੇ ਸਾਨੂੰ ਕੋਈ ਪਤਾ ਨਹੀਂ। ਉਹਨਾਂ ਦੇ ਹਸਪਤਾਲ ਦੀ ਇਸ ਵਿੱਚ ਕੋਈ ਅਣਗਹਿਲੀ ਨਹੀਂ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *