ਡਾਕਟਰ ਤੇ ਨਰਸ ਤੇ ਚੱਲੀਆਂ ਤਾੜ-ਤਾੜ ਗੋਲੀਆਂ, ਪਹਿਲਾ ਪੁੱਛਿਆ ਨਾਮ ਫਿਰ ਕਰਤੀ ਠਾਹ-ਠਾਹ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਦੱਸ ਦਈਏ ਕਿ ਪਿੰਡ ਦਦੇਹਰ ਸਾਹਿਬ ਦੇ ਰਹਿਣ ਵਾਲੇ ਡਾਕਟਰ ਨਿਸ਼ਾਨ ਸਿੰਘ ਅਤੇ ਹੋਮਿਓਪੈਥੀ ਦੀ ਪ੍ਰਾਈਵੇਟ ਪ੍ਰੈਕਟਿਸ ਕਰਨ ਵਾਲੀ ਨਰਸ ਸਿਵੇਤਾ ਸ਼ਰਮਾ ਸਰਹਾਲੀ ਰੋਡ ਉੱਤੇ ਅਣਪਛਾਤੇ ਵਿਅਕਤੀਆ ਵੱਲੋਂ ਗੋਲੀਆਂ ਮਾਰੀਆਂ ਗਈਆਂ। ਗੋਲੀਆਂ ਲੱਗਣ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ ਅਤੇ ਉਸ ਨੂੰ ਇਲਾਜ ਲਈ ਪੱਟੀ ਦੇ ਸੰਧੂ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ, ਜਿੱਥੇ ਮੁੱਢਲੇ ਇਲਾਜ ਤੋਂ ਬਾਅਦ ਉਸ ਨੂੰ ਸਰਕਾਰੀ ਹਸਪਤਾਲ ਪੱਟੀ ਵਿਖੇ ਰੈਫਰ

ਕਰ ਦਿੱਤਾ ਗਿਆ।ਡਾਕਟਰ ਅਤੇ ਨਰਸ ‘ਤੇ ਗੋਲੀਬਾਰੀ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸ ਦਈਏ ਕਿ ਪਿੰਡ ਦਦੇਹਰ ਸਾਹਿਬ ਦੇ ਰਹਿਣ ਵਾਲੇ ਡਾਕਟਰ ਨਿਸ਼ਾਨ ਸਿੰਘ ਅਤੇ ਹੋਮਿਓਪੈਥੀ ਦੀ ਪ੍ਰਾਈਵੇਟ ਪ੍ਰੈਕਟਿਸ ਕਰਨ ਵਾਲੀ ਨਰਸ ਸਿਵੇਤਾ ਸ਼ਰਮਾ ਸਰਹਾਲੀ ਰੋਡ ਉੱਤੇ ਅਣਪਛਾਤੇ ਵਿਅਕਤੀਆ ਵੱਲੋਂ ਗੋਲੀਆਂ ਮਾਰੀਆਂ ਗਈਆਂ। ਗੋਲੀਆਂ ਲੱਗਣ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ ਅਤੇ ਉਸ ਨੂੰ ਇਲਾਜ ਲਈ ਪੱਟੀ ਦੇ ਸੰਧੂ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *