ਕੈਦੀਆਂ ਨਾਲ ਭਰੀ ਬੱਸ ਦੇ ਸ਼ਰਾਬੀ ਡਰਾਈਵਰ ਨੇ ਕਾਰ ‘ਚ ਮਾਰੀ ਟੱਕਰ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਲੁਧਿਆਣਾ ‘ਚ ਪੇਸ਼ੀ ਤੋਂ ਵਾਪਸ ਆ ਰਹੀ ਕੈਦੀਆਂ ਨਾਲ ਭਰੀ ਬੱਸ ਨੇ ਕਾਰ  ਨੂੰ ਟੱਕਰ ਮਾਰ ਦਿੱਤੀ।ਇਸ ਦੌਰਾਨ ਸੜਕ ‘ਤੇ ਹੀ ਹੰਗਾਮਾ ਹੋ ਗਿਆ।ਡਰਾਈਵਰ ਵੱਲੋਂ ਦੋਸ਼ ਲਗਾਇਆ ਜਾ ਰਿਹਾ ਹੈ ਕਿ ਬੱਸ ਡਰਾਈਵਰ ਪੁਲਿਸ ਦੀ ਵਰਦੀ ‘ਚ ਸੀ। ਉਸ ਨੇ ਸ਼ਰਾਬ ਪੀਤੀ ਹੋਈ ਸੀ ਅਤੇ ਇਸ ਦੌਰਾਨ ਸੜਕ ‘ਤੇ ਹੀ ਕਾਫੀ ਹੰਗਾਮਾ ਹੋ ਗਿਆ।ਇਸ ਦੌਰਾਨ ਇਕ ਹੋਰ ਮੁਲਾਜ਼ਮ ਨੇ ਕੈਦੀਆਂ ਦਾ ਹਵਾਲਾ ਦੇ ਕੇ ਬੱਸ ਨੂੰ ਰਵਾਨਾ ਕਰ ਦਿੱਤਾ ਅਤੇ

ਡਰਾਈਵਰ ਵਾਰ-ਵਾਰ ਕਹਿੰਦਾ ਰਿਹਾ ਕਿ ਉਸ ਖਿਲਾਫ ਕਾਰਵਾਈ ਕੀਤੀ ਜਾਵੇ। ਪੇਸ਼ੀ ਤੋਂ ਵਾਪਸ ਆ ਰਹੀ ਕੈਦੀਆਂ ਨਾਲ ਭਰੀ ਬੱਸ ਨੇ ਕਾਰ  ਨੂੰ ਟੱਕਰ ਮਾਰ ਦਿੱਤੀ ਡਰਾਈਵਰ ਵੱਲੋਂ ਦੋਸ਼ ਲਗਾਇਆਜਾ ਰਿਹਾ ਹੈ ਕਿ ਬੱਸ ਡਰਾਈਵਰ ਪੁਲਿਸ ਦੀ ਵਰਦੀ ‘ਚ ਸੀ। ਉਸ ਨੇ ਸ਼ਰਾਬ ਪੀਤੀ ਹੋਈ ਸੀ ਅਤੇ ਇਸ ਦੌਰਾਨ ਸੜਕ ‘ਤੇ ਹੀ ਕਾਫੀ ਹੰਗਾਮਾ ਹੋ ਗਿਆ।ਇਸ ਦੌਰਾਨ ਇਕ ਹੋਰ ਮੁਲਾਜ਼ਮ ਨੇ ਕੈਦੀਆਂ ਦਾ ਹਵਾਲਾ ਦੇ ਕੇ ਬੱਸ ਨੂੰ ਰਵਾਨਾ ਕਰ ਦਿੱਤਾ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ  ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *