ਕੈਨੇਡਾ ਦਾ ਵੀਜ਼ਾ ਨਾ ਲੱਗਣ ਦਾ ਗ਼ਮ ਲੈ ਬੈਠਾ ਮੁੰਡੇ ਨੂੰ” ! ਦੋਸਤ ਦੇ Flat ‘ਚ ਆ ਕੇ ਦੇਖੋ ਕੀ ਕਰ ਬੈਠਾ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਇਥੋਂ ਦੇ ਖਰੜ-ਲਾਂਡਰਾਂ ਰੋਡ ਸੈਕਟਰ-115 ਵਿਖੇ ਸਥਿਤ ਸਕਾਈਲਾਰਕ ਸੋਸਾਇਟੀ ਦੇ ਫਲੈਟ ਦੀ ਚੌਥੀ ਮੰਜ਼ਿਲ ਤੋਂ ਛਾਲ ਮਾਰ ਕੇ ਇਕ ਨੌਜਵਾਨ ਨੇ ਸ਼ੱਕੀ ਹਾਲਾਤ ’ਚ ਖ਼ੁਦਕੁਸ਼ੀ ਕਰ ਲਈ। ਪੁਲਸ ਨੇ ਇਸ ਸਬੰਧੀ ਲੋੜੀਂਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਮੁਤਾਬਕ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸ਼ਾਹਪੁਰ ਆਰਿਆ ਗੁਰਦਾਸ ਦਾ ਰਹਿਣ ਵਾਲਾ 30 ਸਾਲਾ ਨੌਜਵਾਨ ਸਿਮਰਨਜੀਤ ਪੁੱਤਰ ਲਖਵਿੰਦਰ ਸਿੰਘ ਅਜੇ ਕੁਆਰਾ ਸੀ ਅਤੇ

ਬੀਤੀ ਰਾਤ ਉਕਤ ਸੋਸਾਇਟੀ ਦੇ ਰਹਿਣ ਵਾਲੇ ਆਪਣੇ ਇਕ ਦੋਸਤ ਕੋਲ ਆਇਆ ਸੀ ਫਿਰ ਤੜਕੇ ਸਵੇਰੇ ਪੌਣੇ ਪੰਜ ਵਜੇ ਉਸ ਨੇ ਫਲੈਟ ਦੇ ਬਾਹਰ ਬਾਲਕੋਨੀ ’ਚੋਂ ਛਾਲ ਮਾਰ ਦਿੱਤੀ, ਜਿਸ ਨੂੰ ਕੁਝ ਸਮਾਂ ਪਿੱਛੋਂ ਹਸਪਤਾਲ ਲਿਜਾਇਆ ਗਿਆ ਪਰ ਉੱਥੇ ਪੁੱਜਣ ’ਤੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਘਟਨਾ ਵਾਲੀ ਥਾਂ ਤੋਂ ਖ਼ੁਦਕੁਸ਼ੀ ਨੋਟ ਜਾਂ ਕੋਈ ਵੀ ਹੋਰ ਸੁਰਾਗ ਪੁਲਸ ਦੇ ਹੱਥ ਨਹੀਂ ਲੱਗਾ ਹੈ, ਜਿਸ ਤੋਂ ਘਟਨਾ ਦਾ ਕਾਰਨ ਪਤਾ ਲੱਗ ਸਕੇ।

ਫਲੈਟ ’ਚ ਰਹਿ ਰਹੇ ਮ੍ਰਿਤਕ ਸਿਮਰਨਜੀਤ ਸਿੰਘ ਦੇ ਦੋਸਤ ਪਰਮਵੀਰ ਸਿੰਘ ਨੇ ਦੱਸਿਆ ਕਿ ਮੰਗਲਵਾਰ ਉਸ ਨੂੰ ਸਿਮਰਨ ਦਾ ਫੋਨ ਆਇਆ ਸੀ ਕਿ ਉਹ ਗੁਰਦਾਸਪੁਰ ਤੋਂ ਆ ਰਿਹਾ ਹੈ ਅਤੇ ਰਾਤ ਨੂੰ ਉਸਦੇ ਕੋਲ ਹੀ ਰੁਕੇਗਾ। ਰਾਤੀਂ 10 ਵਜੇ ਸਿਮਰਨਜੀਤ ਸਿੰਘ ਦੇ ਆਖਣ ’ਤੇ ਉਹ ਉਸਨੂੰ ਮੋਹਾਲੀ ਰੇਲਵੇ ਸਟੇਸ਼ਨ ਨੇੜਿਓਂ ਆਪਣੇ ਨਾਲ ਘਰ ਲੈ ਕੇ ਆਇਆ ਸੀ ਤੇ ਰਸਤੇ ’ਚ ਫੇਜ਼-3 ਬੀ2 ਵਿਖੇ ਚਾਹ-ਪਾਣੀ ਪੀਣ ਪਿੱਛੋਂ ਉਨ੍ਹਾਂ ਘਰ ਆ ਕੇ ਇਕੱਠੀਆਂ ਖਾਣਾ ਵੀ ਖਾਧਾ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *