ਕੁੜੀ ਦੇ ਵਿਆਹ ਵਾਲੇ ਘਰ ਚ 15 ਮੁੰਡੇ ਦੇਖੋ ਕੀ ਕਰਗੇ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਜਿਹੜੀਆਂ ਤੁਸੀਂ ਚਕਨਾ ਚੂਰ ਹੋਏ ਸਮਾਨ ਦੀਆਂ ਤਸਵੀਰਾਂ ਸਕਰੀਨ ਤੇ ਦੇਖ ਰਹੇ ਹੋ ਦਰਾਅਸਲ ਇਹ ਵਿਆਹ ਵਾਲਾ ਘਰ ਆ,, ਜਿੱਥੇ ਵਿਆਹ ਤੋਂ ਪਹਿਲਾਂ ਹੀ ਖਿਲਾਰੇ ਪੈ ਗਏ,ਘਟਨਾ ਫਿਰੋਜ਼ਪੁਰ ਦੀ ਗਵਾਲ ਮੰਡੀ ਤੋਂ ਸਾਹਮਣੇ ਆਈ ਹੈ। ਜਿਥੇ ਇੱਕ ਗਰੀਬ ਪਰਿਵਾਰ ਦੇ ਘਰ ਚ ਗੁੰਡਾਗਰਦੀ ਦਾ ਨੰਗਾ ਨਾਚ ਖੇਡਿਆ ਗਿਆ,,ਪਰਿਵਾਰ ਦੇ ਦੱਸਣ ਮੁਤਾਬਿਕ ਘਰ ਵਿੱਚ ਧੀ ਦਾ ਵਿਆਹ ਰੱਖਿਆ ਹੋਇਆ ਸੀ,,ਹਮਲਾਵਰ ਸੋਨੇ ਦੇ ਗਹਿਣੇ ਅਤੇ ਪੈਸਾ ਲੈ ਫਰਾਰ ਹੋ ਗਏ,ਇਸ ਸਬੰਧੀ ਜਾਣਕਾਰੀ ਦਿੰਦਿਆਂ ਮੰਗਤ ਰਾਮ ਨੇ ਦੱਸਿਆ ਕਿ ਉਨ੍ਹਾਂ ਨੇ ਆਪਣੇ ਘਰ ਵਿੱਚ ਧੀ ਦਾ

ਵਿਆਹ ਰੱਖਿਆ ਹੋਇਆ ਸੀ। ਅਤੇ ਸਾਰੇ ਰਿਸ਼ਤੇਦਾਰ ਇਕੱਠੇ ਹੋਏ ਸਨ। ਅਤੇ ਪੁਰਾਣੀ ਰੰਜਿਸ਼ ਦੇ ਚਲਦਿਆਂ 15-20 ਵਿਅਕਤੀਆਂ ਨੇ ਉਨ੍ਹਾਂ ਦੇ ਘਰ ਹਮਲਾ ਕਰ ਦਿੱਤਾ ਅਤੇ ਭੰਨਤੋੜ ਕੀਤੀ ਗਈ ਇਹਨਾਂ ਹੀ ਨਹੀਂ ਬਲਕਿ ਕੁੜੀ ਦੇ ਸੋਨੇ ਦੇ ਗਹਿਣੇ ਅਤੇ ਡੇਢ ਲੱਖ ਰੁਪਏ ਕੈਸ਼ ਚੁੱਕ ਲਿਆ ਇਸਤੋਂ ਬਾਅਦ ਉਨ੍ਹਾਂ ਬਿਮਲਾ ਦੇਵੀ ਪਤਨੀ ਮਿਸ਼ਰੀ ਲਾਲ ਦੇ ਘਰ ਵੀ ਪੂਰਾ ਹੰਗਾਮਾ ਕੀਤਾਜਦੋਂ ਪੁਲਿਸ ਦੀ ਨਾਲ ਗੱਲ ਕੀਤੀ ਤਾਂ ਉਹਨਾਂ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।,ਸਾਰਾ ਮਾਮਲਾ ਪੁਰਾਣੀ ਰੰਜਿਸ਼ ਦਾ ਦੱਸਿਆ ਜਾ ਰਿਹਾ,ਬਾਕੀ ਪੁਲਿਸ ਵੱਲੋਂ ਜਾਂਚ ਕਰਕੇ ਕੀ ਕਾਰਵਾਈ ਅਮਲ ਚ ਲਿਆਂਦੀ ਜਾਵੇਗੀ। ਆਉਣ ਵਾਲਾ ਸਮਾਂ ਹੀ ਦੱਸੇਗਾ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *