ਮਾਂ ਕੋਲ ਗਈਆਂ ਭੈਣਾਂ ‘ਤੇ ਹੋਇਆ ਹਮਲਾ, ਇਕ ਭੈਣ ਦੀ ਵੱਢੀ ਬਾਂਹ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਅਬੋਹਰ ‘ਚ ਦੋ ਧਿਰਾਂ ‘ਚ ਲੜਾਈ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸ ਦਈਏ ਕਿ ਇਹ ਮਾਮਲਾ ਪੁਰਾਣੀ ਰੰਜਿਸ਼ ਦਾ ਹੈ, ਦੋਵਾਂ ਧਿਰਾਂ ਨੇ ਇੱਟਾਂ-ਪੱਥਰ ਵੀ ਸੁੱਟੇ ਹਨ। ਅਬੋਹਰ ਦੀ ਈਦਗਾਹ ਬਸਤੀ ‘ਚ ਮਾਂ ਨੂੰ ਮਿਲਣ ਗਈਆਂ ਦੋ ਭੈਣਾਂ ‘ਤੇ ਦਰਜਨ ਦੇ ਕਰੀਬ ਲੋਕਾਂ ਨੇ ਹਮਲਾ ਕੀਤਾ। ਬੀਤੀ ਰਾਤ ਪੁਰਾਣੀ ਰੰਜਿਸ਼ ਦੇ ਚੱਲਦਿਆਂ ਗੋਲੀਆਂ ਨਾਲ ਇੱਕ ਭੈਣ ਦੀ ਮੌਤ ਹੋ ਗਈ, ਉਸਦੀ ਬਾਂਹ ਕੱਟੀ ਗਈ ਜਦਕਿ ਦੂਜੀ ਭੈਣ ਵੀ ਬੁਰੀ ਤਰ੍ਹਾਂ ਜ਼ਖਮੀ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਰਾਜਰਾਣੀ ਪਤਨੀ ਸੰਦੀਪ ਕੁਮਾਰ ਵਾਸੀ ਈਦਗਾਹ ਬਸਤੀ ਨੇ ਦੱਸਿਆ ਕਿ ਉਸ ਦੀ

ਮਾਤਾ ਬਿਮਲਾ ਦੇਵੀ ਵੀ ਮੁਹੱਲੇ ਵਿੱਚ ਹੀ ਰਹਿੰਦੀ ਹੈ।ਬੀਤੀ ਰਾਤ ਉਹ ਆਪਣੀ ਭੈਣ ਰਿੰਪੀ ਪਤਨੀ ਵਿੱਕੀ ਵਾਸੀ ਭਗਵਾਨਪੁਰਾ ਮੁਹੱਲਾ ਨਾਲ ਉਸ ਨੂੰ ਮਿਲਣ ਲਈ ਆਪਣੀ ਮਾਂ ਦੇ ਘਰ ਗਈ ਸੀ। ਕਰੀਬ ਇੱਕ ਮਹੀਨਾ ਪਹਿਲਾਂ ਵਿਆਹ ਸਮਾਗਮ ਵਿੱਚ ਹੋਈ ਲੜਾਈ ਦੀ ਰੰਜਿਸ਼ ਕਾਰਨ ਉਸ ਦੇ ਹੀ ਕੁਝ ਰਿਸ਼ਤੇਦਾਰ ਤੇਜ਼ਧਾਰ ਹਥਿਆਰਾਂ ਨਾਲ ਉੱਥੇ ਪਹੁੰਚ ਗਏ। ਰਾਜਰਾਣੀ ਨੇ ਦੱਸਿਆ ਕਿ ਉਕਤ ਵਿਅਕਤੀਆਂ ਨੇ ਪਹਿਲਾਂ ਉਸ ਦੇ ਘਰ ‘ਤੇ ਪਥਰਾਅ ਕੀਤਾ, ਜਦੋਂ ਉਸ ਨੇ ਭੱਜਣ ਲਈ ਗੇਟ ਬੰਦ ਕਰ ਦਿੱਤਾ ਤਾਂ ਉਕਤ ਵਿਅਕਤੀਆ ਨੇ ਗੇਟ ਨੂੰ ਵੀ ਨੁਕਸਾਨ ਪਹੁੰਚਾਇਆ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *