ਗੁਰਦਾਸਪੁਰ ਚ ਲਗੇ ਦੁਬਈ ਮੇਲਾ ਚ ਵਾਪਰਿਆ ਹਾਦ ਸਾ ਟਾਵਰ ਦਾ ਮਾਡਲ ਡਿਗਣ ਨਾਲ ਨੌਜਵਾਨ ਦੀ ਗ ਈ ਜਾ ਨ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈ

ਗੁਰਦਾਸਪੁਰ  ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੋ ਦੇ ਹਰਦੋਛੰਨੀ ਰੋਡ ’ਤੇ ਸਥਿਤ ਦੁਸ਼ਹਿਰਾ ਗਰਾਊਂਡ ’ਚ ਆਯੋਜਿਤ ਕੀਤੇ ਗਏ ਦੁੱਬਈ ਥੀਮ ਕਾਰਨੀਵਾਲ ਕਰਾਫਟ ’ਚ ਅੱਜ ਦੁਪਹਿਰ ਸਮੇਂ ਆਈ ਤੇਜ਼ ਹਨੇਰੀ ਦੇ ਕਾਰਨ ਲੱਗਾ ਵਿਸ਼ਾਲ ਆਈਫਿਲ ਟਾਵਰ ਡਿੱਗ ਗਿਆ। ਟਾਵਰ ਦੇ ਥੱਲੇ ਆਉਣ ਕਾਰਨ ਇਕ ਨੌਜਵਾਨ ਦੀ ਮੌ ਤ ਹੋ ਗਈ।ਜਦਕਿ ਇਕ ਨੌਜਵਾਨ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਜਿਸ ਨੂੰ ਇਕ ਨਿੱਜੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ। ਮ੍ਰਿਤਕ ਦੀ ਪਹਿਚਾਣ ਰਵਿੰਦਰ ਕੁਮਾਰ ਵਜੋਂ ਹੋਈ ਹੈ। ਮ੍ਰਿਤਕ ਨੌਜਵਾਨ ਦਾ 4

ਮਹੀਨੇ ਪਹਿਲਾ ਹੀ ਵਿਆਹ ਹੋਇਆ ਸੀ। ਹਾਦਸਾ ਵਾਪਰਨ ਤੋਂ ਬਾਅਦ ਮੇਲਾ ਪ੍ਰਬੰਧਕ ਫ਼ਰਾਰ ਦੱਸਿਆ ਜਾ ਰਿਹਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਗੁਰਦਾਸਪੁਰ ’ਚ ਪਹਿਲੀ ਵਾਰ ਦੁੱਬਈ ਥੀਮ ਕਾਰਨੀਵਾਲ ਕਰਾਫਟ ਬਾਜ਼ਾਰ ਆਯੋਜਿਤ ਕੀਤਾ ਗਿਆ। ਜਿਸ ਵਿਚ ਦੁੱਬਈ ਦੀ ਤਰਜ਼ ‘ਤੇ ਬੁਰਜ ਕਲੀਫਾ, ਆਈਫਿਲ ਟਾਵਰ, ਇੰਡੀਆ ਗੇਟ ‘ਤੇ ਆਧਾਰਿਤ ਕਾਫੀ ਥੀਮ ਲੋਕਾਂ ਦੇ ਮਨੋਰੰਜਨ ਦੇ ਲਈ ਲਗਾਏ ਹੋਏ ਸਨ। ਅੱਜ ਦੁਪਹਿਰ ਸਮੇਂ ਜਿਵੇਂ ਹੀ ਤੇਜ਼ ਹਨੇਰੀ ਚੱਲੀ ਤਾਂ ਇਸ ਦੌਰਾਨ ਮੇਲੇ ’ਚ ਲੱਗੇ ਬਿਨਾਂ ਕਿਸੇ ਸੇਫਟੀ ਦੇ ਆਈਫਿਲ ਟਾਵਰ ਡਿੱਗ ਗਿਆ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *