ਪੰਜਾਬ ਬੋਰਡ ਨੇ ਐਲਾਨ ਦਿੱਤੇ 10 ਵੀਂ ਦੇ ਨਤੀਜੇ, ਆਹ ਕੁੜੀਆਂ ਨੇ ਮਾਰੀ ਬਾਜ਼ੀ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈ

ਲੁਧਿਆਣਾ ਦੇ ਤੇਜਾ ਸਿੰਘ ਸੁਤੰਤਰ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਸਿਮਲਾਪੁਰੀ ਵਿਖੇ ਸਮੇਂ ਖੁਸ਼ੀ ਦੀ ਲਹਿਰ ਦੋੜ ਗਈ ਜਦੋਂ ਵਿਦਿਆਰਥੀਆਂ ਨੂੰ ਪਤਾ ਲੱਗਿਆ ਕੀ ਪੰਜਾਬ ਬੋਰਡ ਨੇ 10 ਪ੍ਰਖਿਆਵਾਂ ਦੇ ਨਤੀਜੇ ਐਲਾਨ ਦਿੱਤੇ ਹਨ ਜਿਸਦੇ ਵਿੱਚ ਏਸੇ ਸਕੂਲ ਦੀਆਂ ਦੋ ਵਦਿਦਿਆਰਥਾਣਾਂ ਨੇ ਪੂਰੇ ਪੰਜਾਬ ਚੋਂ ਪਹਿਲੇਂ ਤੇ ਦੂਜੇ ਨੰਬਰ ਤੇ ਬਾਜੀ ਮਾਰੀ ਹੈ ਅਦਿਤੀ ਨੇ ਪਹਿਲਾਂ ਸਥਾਨ ਪ੍ਰਾਪਤ ਕੀਤਾ ਤੇ ਦੂਜੇ ਸਥਾਨ ਤੇ ਅਲੀਸ਼ਾ ਨੇ ਮੋਹਰ ਲਗਾਈ ਹੈ ਉੱਖੇ ਹੀ

ਅੰਮ੍ਰਿਤਸਰ ਨਾਲ ਸਬੰਧਿਤ ਕਰਮਨਪ੍ਰੀਤ ਕੌਰ ਨੇ ਤੀਜਾ ਸਥਾਨ ਹਾਲਸ ਕੀਤਾ ਹੈ ਜਿਸਦੇ ਵਜੋਂ ਵਿਦਿਆਰਥੀਆਂ ਚ ਖੁਸ਼ੀ ਦਾ ਮਾਹੌਲ ਦੇਖਣ ਨੂੰ ਮਿਲਿਆ ਤੇ ਇਸਦੇ ਨਾਲ ਅਧਿਆਪਕਾਂ ਨੇ ਬੱਚਿਆਂ ਦੇ ਮੂੰਹ ਮਿੱਠੇ ਕਰਵਾ ਕੇ ਉਨ੍ਹਾਂ ਦਾ ਹੌਂਸਲਾ ਅਫਜਾਈ ਕੀਤੀ ਐ,ਬੱਚਿਆਂ ਦੇ ਮਾਪਿਆਂ ਤੋਂ ਬਾਅਦ ਅਧਿਆਪਕ ਦੇ ਦੂਜੇ ਮਾਪੇ ਹੁੰਦੇ ਹਨ ਜੇਕਰ ਬੱਚੇ ਸਹੀ ਢੰਗ ਨਾਲ ਅਧਿਆਪਕਾਂ ਦੇ ਦੱਸੇ ਗਏ ਮਾਰਗ ਤੇ ਚੱਲਦੇ ਹਨ ਤਾਂ ਉਹ ਇਕ ਦਿਨ ਜ਼ਰੂਰ ਆਪਣੇ ਮੁਕਾਮ ਹਾਸਲ ਕਰਦੇ ਹਨ ਅਲੀਸ਼ਾ ਦੇ ਅਦੀਤੀ ਦਾ ਕਹਿਣਾ ਐ ਸਾਡਾ ਵੱਲੋਂ ਪਹਿਲਾਂ ਅਤੇ ਦੂਜਾ ਪ੍ਰਾਪਤ ਕਰਨ ਚ ਆਧਿਆਪਕਾਂ ਦਾ ਵੱਡਾ ਰੋਲ ਰਿਹਾ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *