ਵਿਦਿਆਰਥੀ ਦੀ ਸੜਕ ਹਾ ਦ ਸੇ ‘ਚ ਮੌ ਤ

Uncategorized

ਤਰਨਤਾਰਨ ਤੋਂ ਬੇਹੱਦ ਦੁਖਦਾਈ ਸਮਾਚਾਰ ਸਾਹਮਣੇ ਆਇਆ ਹੈ। ਜਿਥੇ ਮਾਪਿਆਂ ਦੇ 17 ਸਾਲਾਇਕਲੌਤੇ ਪੁੱਤ ਜਗਮੀਤਸਿੰਘ ਦੀ ਮੌ ਤ ਹੋ ਗਈ। ਜਾਣਕਾਰੀ ਅਨੁਸਾਰ ਮ੍ਰਿਤਕ ਦੀ ਪਛਾਣ ਜਗਮੀਤ ਸਿੰਘ ਪੁੱਤਰ ਗੁਰਪ੍ਰੀਤ ਸਿੰਘ ਨਿਵਾਸੀ ਪਿੰਡ ਐਮਾ ਕਲਾਂ ਵਜੋਂ ਹੋਈ ਹੈ ਜੋ ਤਰਨ ਤਰਨ ਵਿਖੇ ਨਿੱਜੀ ਸਕੂਲ ਦਾ ਗਿਆਰਵੀਂ ਜਮਾਤ ਦਾ ਵਿਦਿਆਰਥੀ ਸੀ।ਅੱਜ ਸਵੇਰੇ ਸਕੂਲ ਜਾਣ ਸਮੇਂ ਜਗਮੀਤ ਹਾ ਦਸੇ ਦਾ ਸ਼ਿਕਾਰ ਹੋ ਗਿਆ।ਰਿਸ਼ਤੇਦਾਰਾਂ ਦੇ ਦੱਸਣ

ਅਨੁਸਾਰ ਜਗਮੀਤ ਸਿੰਘ ਜਦੋਂ ਅੱਜ ਸਵੇਰੇ ਮੋਟਰਸਾਈਕਲ ‘ਤੇ ਸਵਾਰ ਹੋ ਤਰਨਤਾਰਨ ਸਕੂਲ ਪੜਨ ਲਈ ਆ ਰਿਹਾ ਸੀ ਤਾਂ ਉਸਦਾ ਰਸਤੇ ‘ਚ ਐਕਸੀਡੈਂਟ ਹੋ ਗਿਆ। ਇਹ ਐਕਸੀਡੈਂਟ ਕਿਸ ਤਰ੍ਹਾਂ ਹੋਇਆ ਇਸ ਬਾਰੇ ਅਜੇ ਕਿਸੇ ਨੂੰ ਕੋਈ ਜਾਣਕਾਰੀ ਨਹੀਂ ਹੈ। ਸੜਕ ‘ਤੇ ਡਿੱਗਣ ਦੌਰਾਨ ਜਗਮੀਤ ਸਿੰਘ ਦੇ ਸਿਰ ਵਿੱਚ ਡੂੰਘੀ ਸੱਟ ਵੱਜਣ ਕਰਕੇ ਉਸਨੂੰ ਸਿਵਲ ਹਸਪਤਾਲ ਤਰਨ ਧਾਮ ਵਿਖੇ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿ ਤਕ ਕਰਾਰ ਦੇ ਦਿੱਤਾ।

ਇਸ ਹਾਦਸੇ ਦੀ ਸੂਚਨਾ ਮਿਲਦੇ ਹੀ ਪਰਿਵਾਰ ਦੇ ਪੈਰਾਂ ਹੇਠੋਂ ਜ਼ਮੀਨ ਖਿਸਕ ਗਈ। ਜਗਮੀਤ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਵੀਡੀਓ ‘ਚ ਵੇਖ ਸਕਦੇ ਹੋ ਪੁੱਤਰ ਦੇ ਲਾ ਸ਼ ਨੂੰ ਵੇਖ ਮਾਂ-ਪਿਓ ਦੋਵੇਂ ਬੇਵੱਸ ਹੋ ਗਏ ਅਤੇ ਉਸ ਦੇ ਹੱਥ ਤੇ ਪੈਰ ਚੁੰਮਦੇ ਨਜ਼ਰ ਆ ਰਹੇ ਹਨ।ਹਸਪਤਾਲ ਚੀਕ-ਚਿਹਾੜੇ ਨਾਲ ਗੁੰਝ ਉੱਠਿਆ। ਹਰ ਕੋਈ ਜਗਮੀਤ ਦੇ ਮਾਪਿਆਂ ਨੂੰ ਹੌਂਸਲਾ ਦਿੰਦਾ ਨਜ਼ਰ ਆ ਰਿਹਾ ਹੈ।ਹਸਪਤਾਲ ‘ਚ ਹਾਜ਼ਰ ਪਰਿਵਾਰਿਕ ਮੈਂਬਰ ਅਤੇ ਹੋਰ ਲੋਕ ਭੂਬਾ ਮਾਰ ਰੋ ਰਹੇ ਹਨ। ਜਗਮੀਤ ਮਾਪਿਆਂ ਦਾ ਇਕੋ-ਇਕ ਸਹਾਰਾ ਸੀ, ਜਿਸ ਨੂੰ ਲੈ ਕੇ ਦੁੱਖ ਦੀ ਲਹਿਰ ਫੈਲ ਗਈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *