ਇੱਕ ਘਰ ਵਿੱਚ ਈਸਾਈ ਧਰਮ ਦਾ ਪ੍ਰਚਾਰ ਕੀਤਾ ਜਾ ਰਿਹਾ ਸੀ,ਉਪਰੋਂ ਪਹੁੰਚ ਗਏ ਗੁਰੂ ਦੇ ਸਿੰਘ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਅੰਮ੍ਰਿਤਸਰ ਦੇ ਥਾਣਾ ਤਰਸਿੱਕਾ ਦੇ ਅਧੀਨ ਪੈਂਦੇ ਪਿੰਡ ਧੁਲਕੇ ਦੇ ਵਿੱਚ ਇੱਕ ਘਰ ਵਿੱਚ ਈਸਾਈ ਧਰਮ ਦਾ ਪ੍ਰਚਾਰ ਕੀਤਾ ਜਾ ਰਿਹਾ ਸੀ ਜਦੋਂ ਪਿੰਡ ਦੇ ਲੋਕਾਂ ਨੂੰ ਇਸ ਬਾਰੇ ਪਤਾ ਲੱਗਾ ਤੇ ਪਿੰਡ ਦੇ ਲੋਕ ਵੀ ਇੱਕਠੇ ਹੋਣੇ ਸ਼ੁਰੂ ਹੋ ਗਏ ਤੇ ਇਸਦੀ ਜਾਣਕਾਰੀ ਸਤਿਕਾਰ ਕਮੇਟੀ ਦੇ ਆਗੂਆ ਨੂੰ ਵੀ ਦਿੱਤੀ ਗਈ ਤੇ ਸਤਿਕਾਰ ਕਮੇਟੀ ਦੇ ਆਗੂ ਬਲਬੀਰ ਸਿੰਘ ਮੁੱਛਲ ਵੀ ਮੌਕੇ ਤੇ ਪੁਹੰਚ ਗਏ। ਤੇ ਪ੍ਰਚਾਰ ਬੰਦ ਕਰਵਾਏ ਲੋਕਾਂ ਨੂੰ ਭਜਾ ਦਿੱਤਾਇਸ ਮੌਕੇ ਸਤਿਕਾਰ ਕਮੇਟੀ ਦੇ ਆਗੂ ਬਲਬੀਰ ਸਿੰਘ ਮੁੱਛਲ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ

ਕਿ ਈਸਾਈ ਭਾਈਚਾਰੇ ਵਲੋ ਪਿੰਡਾ ਦੇ ਵਿੱਚ ਝੂੱਠਾ ਪ੍ਰਚਾਰ ਫੈਲਾਇਆ ਜਾ ਰਿਹਾ ਹੈ ਅਤੇ ਇਸਦੀ ਆੜ ਦੇ ਵਿੱਚ ਧਰਮ ਪਰਿਵਰਤਨ ਵੀ ਕਰਵਾਈਆ ਜਾ ਰਿਹਾ ਹੈ ਸਤਿਕਾਰ ਕਮੇਟੀ ਦਾ ਕਹਿਣਾ ਕਿ ਅਸੀ ਪਿੰਡ ਦੇ ਘਰਾਂ ਦੇ ਵਿੱਚ ਈਸਾਈ ਧਰਮ ਦਾ ਪ੍ਰਚਾਰ ਨਹੀਂ ਹੋਣ ਦਵਾਂਗੇ ਇਸ ਮੌਕੇ ਪੁਲੀਸ ਅਧਿਕਾਰੀ ਵੀ ਮੌਕੇ ਤੇ ਪੁੱਜੇ ਜਿਨ੍ਹਾਂ ਵਲੌ ਮਾਮਲੇ ਨੂੰ ਸ਼ਾਂਤ ਕਰਵਾਕੇ ਈਸਾਈ ਭਾਈਚਾਰੇ ਦੇ ਲੋਕਾਂ ਨੂੰ ਪਿੰਡ ਵਿਚੋ ਬਾਹਰ ਕੱਢਿਆ ਤਾਕਿ ਕੋਈ ਅਣਹੋਣੀ ਘਟਨਾ ਨਾ ਵਾਪਰੇ। ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ…

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *