ਆਹ ਪਿੰਡ ‘ਚ ਛਾ ਗਿਆ ਸਨਾਟਾ, ਵਿਛੀਆਂ ਲਾ ਸ਼ਾਂ ਲੋਕਾਂ ਦੇ ਘਰਾਂ ਚ ਪੈ ਗਏ ਕੂਕ ਰੋਲੇ, ਬੱਚਿਆਂ ਨੇ ਮਾਰੀਆਂ ਧਾਹਾਂ ਸੀਨ ਅਜਿਹਾ ਦੇਖ ਕੇ ਲੂ ਕੰਡੇ ਹੋ ਗਏ ਖੜੇ

Uncategorized

ਮੋਗਾ ਦੇ ਵਿੱਚ ਵਾਪਰੀ ਅਜਿਹੀ ਖੌਫਨਾਕ ਵਾਰਦਾਤ ਪੂਰੇ ਪਿੰਡ ਦੇ ਵਿੱਚ ਛਾ ਗਿਆ ਸ਼ਨਾਟਾ ਇੱਕ ਨਹੀਂ ਦੋ ਨਹੀਂ ਤਿੰਨ ਤਿੰਨ ਵਿਸ਼ਗੀਆਂ ਲਾਸ਼ਾਂ ਘਰ ਦੇ ਵਿੱਚ ਪੈਣ ਲੱਗੇ ਕੂਕ ਰੋਲੇ ਗੱਲ ਨਿੱਕੀ ਜਿਹੀ ਤੇ ਤਕਰਾਰ ਵੱਡੀ ਹੋ ਗਈ ਖੂਨੀ ਝੜਪ ਚੱਲੀਆਂ ਠਾਹ ਠਾਹ ਗੋਲੀਆਂ ਘਰਾਂ ਦੇ ਵਿੱਚ ਵਿਸ਼ੇਸ਼ ਸੱਥਰ ਤੇ ਬੱਚਿਆਂ ਤੇ ਮਾਪਿਆਂ ਦਾ ਰੋ ਰੋ ਬੁਰਾ ਹਾਲ ਤਸਵੀਰਾਂ ਮੋਗਾ ਦੇ ਪਿੰਡ ਖੋਸਾ ਕੋਟਲਾ ਦੀਆਂ ਨੇ ਜਿੱਥੇ ਕਿ ਗੋਲੀਆਂ ਚੱਲ ਗਈਆਂ ਅਤੇ ਸਰਪੰਚ ਦਾ ਕਤਲ ਕਰ ਦਿੱਤਾ ਅਤੇ ਦੋ ਹੋਰ ਮੌਤ ਦੇ ਘਾਟ ਉਤਾਰ ਦਿੱਤੇ ਅਤੇ ਦੋ ਗੰਭੀਰ ਜ਼ਖਮੀ ਹੋ ਗਏ ਨੇ ਸੋ ਦਾਸ ਜੀ ਇਹ ਕਿ ਪੰਚਾਇਤ ਨੂੰ ਲੈ ਕੇ ਮਾਮਲਾ ਭਖਿਆ ਜਿਸ ਤੋਂ ਬਾਅਦ ਖੂਨ ਖਰਾਬਾ ਹੋਇਆ ਇਸ ਖੂਨੀ ਝੜ ਤੇ ਮ੍ਰਿਤਕ ਦੇ ਰਿਸ਼ਤੇਦਾਰ ਅਤੇ ਪਿੰਡ ਵਾਸੀਆਂ ਨੇ ਦੱਸਿਆ ਕਿ ਕਿਸ ਤਰ੍ਹਾਂ ਇਹ ਵਾਰਦਾਤ ਹੋਈ

ਉੱਥੇ ਇਸ ਖੂਨੀ ਝੜਪ ਦੇ ਵਿੱਚ ਜ਼ਖਮੀ ਹੋਏ ਵਿਅਕਤੀਆਂ ਦਾ ਵੀ ਬਿਆਨ ਸਾਹਮਣੇ ਆਇਆ ਆਓ ਸੁਣਦੇ ਹਾਂ। ਮੌਕੇ ਤੇ ਪਹੁੰਚੇ ਜ਼ਿਲ੍ਾ ਕਾਂਗਰਸ ਦੇ ਪ੍ਰਧਾਨ ਨੇ ਕਾਨੂੰਨ ਵਿਵਸਥਾ ਦੇ ਉੱਤੇ ਸਵਾਲ ਚੁੱਕੇ ਕਿ ਪੰਜਾਬ ਦੇ ਵਿੱਚ ਹਰ ਰੋਜ਼ ਅਜਿਹੀਆਂ ਘਟਨਾਵਾਂ ਹੋ ਰਹੀਆਂ ਨੇ ਉਹਨਾਂ ਕਿਹਾ ਕਿ ਸਰਪੰਚਾਂ ਨੂੰ ਆਪਸ ਵਿੱਚ ਲੜਾਇਆ ਜਾ ਰਿਹਾ ਉੱਥੇ ਹੀ ਮੌਕੇ ਤੇ ਪਹੁੰਚੇ ਪੁਲਸ ਅਧਿਕਾਰੀ ਐਸਐਸਪੀ ਮੋਗਾ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਦੇਖਿਆ ਜਾਵੇ ਤਾਂ ਆਏ ਦਿਨ ਵਾਰ ਦਾਤਾਂ ਵੱਧਦੀਆਂ ਜਾ ਰਹੀਆਂ ਨੇ ਲੋਕ ਛਿਊਟੀਆਂ ਮੋਟੀਆਂ ਗੱਲਾਂ ਨੂੰ ਲੈ ਕੇ ਖੂਨ ਵਰਗੇ ਕਤਲ ਕਰਨ ਵਰਗੀਆਂ ਘਟਨਾਵਾਂ ਨੂੰ ਵੀ ਅੰਜਾਮ ਦੇ ਦਿੰਦੇ ਨੇ

ਮੋਗਾ ਦੇ ਪਿੰਡ ਖੋਸਾ ਕੋਟਲਾ ‘ਤੋਂ ਵੱਡੀ ਵਾਰਦਾਤ ਦੀ ਖਬਰ ਸਾਹਮਣੇ ਆਈ ਹੈ। ਪਿੰਡ ਵਿੱਚ ਸ਼ੁੱਕਰਵਾਰ ਸਵੇਰੇ ਆਪਸੀ ਰੰਜਿਸ਼ ਕਾਰਨ ਦੋ ਧਿਰਾਂ ਵਿੱਚ ਗੋਲੀਬਾਰੀ ਹੋਈ। ਇਸ ਵਿੱਚ ਪਿੰਡ ਦੇ ਸਰਪੰਚ ਤੇ ਉਸ ਦੇ ਸਾਥੀ ਦੀ ਗੋਲੀ ਲੱਗਣ ਮੌਤ ਹੋ ਗਈ। ਦੋਹਰੇ ਕਤਲ ਕਾਰਨ ਪਿੰਡ ‘ਚ ਸਨਸਨੀ ਫੈਲ ਗਈ ਹੈ। ਦੂਜੇ ਪਾਸੇ ਦੇ ਦੋ ਲੋਕ ਜ਼ਖਮੀ ਹੋ ਗਏ। ਜ਼ਖ਼ਮੀਆਂ ਨੂੰ ਮੋਗਾ ਦੇ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *