ਕੈਨੇਡਾ ‘ਚ ਗਈ ਪੰਜਾਬੀ ਨੌਜਵਾਨ ਦੀ ਜਾਨ, ਨਹੀਂ ਦੇਖੇ ਜਾਂਦੇ ਮਾਪਿਆਂ ਦੇ ਹੰਝੂ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਵਿਦੇਸ਼ਾਂ ਵਿਚ ਪੰਜਾਬੀ ਨੌਜਵਾਨਾਂ ਦੇ ਮੌਤਾਂ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ। ਆਏ ਦਿਨ ਕੋਈ ਨਾ ਕੋਈ ਅਜਿਹੀ ਮੰਦਭਾਗੀ ਖਬਰ ਸਾਹਮਣੇ ਆ ਜਾਂਦੀ ਹੈ। ਅਜਿਹੀ ਹੀ ਇਕ ਖਬਰ ਸਮਾਣਾ ਤੋਂ ਸਾਹਮਣੇ ਆਈ ਹੈ ਜਿਥੋਂ ਦੇ ਨੌਜਵਾਨ ਦੀ ਕੈਨੇਡਾ ਵਿਚ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਵਿਦੇਸ਼ ‘ਚ ਰਹਿਣ ਨੌਜਵਾਨ ਦੀ ਕਾਰ ਨੂੰ ਟਰਾਲੀ ਨੇ ਕੁਚਲ ਦਿੱਤਾ। ਪਰਿਵਾਰ ਵਿੱਚ ਸੋਗ ਦਾ ਮਾਹੌਲ ਹੈ। ਉਹ ਆਪਣੀ ਪਤਨੀ ਨਾਲ ਕੰਮ ਕਰਨ ਕੈਨੇਡਾ ਗਿਆ ਹੋਇਆ ਸੀ। ਪਰਿਵਾਰ ਨੇ ਸਰਕਾਰ ਨੂੰ ਮ੍ਰਿਤਕ ਦੇਹ ਭਾਰਤ ਲਿਆਉਣ ਦੀ ਅਪੀਲ ਕੀਤੀ।

ਮ੍ਰਿਤਕ ਦੇ ਭਰਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਅਜੇ ਕੁਝ ਦੇਰ ਪਹਿਲਾਂ ਹੀ ਉਸ ਦਾ ਭਰਾ ਕੈਨੇਡਾ ਗਿਆ ਸੀ ਤੇ ਉਹ ਆਪਣੀ ਪਤਨੀ ਕੋਲ ਵਿਦੇਸ਼ ਗਿਆ ਸੀ। ਬੀਤੇ ਦਿਨੀਂ ਜਦੋਂ ਉਹ ਕਾਰ ਨਾਲ ਕਿਤੇ ਜਾ ਰਿਹਾ ਸੀ ਇਕ ਟਰਾਲੀ ਨੇ ਉਸ ਨੂੰ ਟੱਕਰ ਮਾਰ ਦਿੱਤੀ ਜਿਸ ਕਾਰਨ ਉਸ ਦੀ ਮੌਤ ਹੋ ਗਈ। ਭਰਾ ਦੀ ਹੋਈ ਇਸ ਬੇਵਕਤੀ ਮੌਤ ਨਾਲ ਪੂਰੇ ਪਰਿਵਾਰ ਵਿਚ ਸੋਗ ਦਾ ਮਾਹੌਲ ਹੈ ਤੇ ਸਾਰਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਪਰਿਵਾਰ ਵਾਲਿਆਂ ਦੀ ਸਰਕਾਰ ਤੋਂ ਮੰਗ ਹੈ ਕਿ ਭਰਾ ਦੀ ਮ੍ਰਿਤਕ ਦੇਹ ਨੂੰ ਭਾਰਤ ਲਿਆਉਣ ਵਿਚ ਉਨ੍ਹਾਂ ਦੀ ਮਦਦ ਕੀਤੀ ਜਾਵੇ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *