ਮੇਰਾ ਪਿਓ DSP, DGP ਮੇਰਾ ਫੁੱਫੜ’, ਦੁਕਾਨਦਾਰ ਨੂੰ ਧਮਕਾ ਕੇ ਮੁੰਡਾ ਲੁੱਟ ਲੈ ਗਿਆ ਦੁਕਾਨ, ਦੇਖੋ CCTV

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਲੁਧਿਆਣਾ ਦੇ ਸ਼ੇਰਪੁਰ ਇਲਾਕੇ ਵਿੱਚ ਕੁਝ ਵਿਅਕਤੀਆ ਵੱਲੋਂ ਇਕ ਇਲੈਕਟ੍ਰੋਨਿਕਸ ਦੁਕਾਨ ਦੇ ਸੰਚਾਲਕ ਨੂੰ ਧਮਕਾ ਕੇ ਉਸ ਪਾਸੋਂ ਲੁੱਟ ਖੋਖ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਤੋਂ ਬਾਅਦ ਪੀੜਿਤ ਵਿਅਕਤੀ ਨੇ ਪੁਲਿਸ ਤੋਂ ਇਨਸਾਫ ਦੀ ਮੰਗ ਕੀਤੀ ਹੈ।ਪੀੜਿਤ ਨੇ ਦੱਸਿਆ ਹੈ ਕਿ ਉਸ ਨੇ ਆਰੋਪੀ ਦੀ ਹਾਲਤ ਉੱਪਰ ਤਰਸ ਕਰਕੇ ਉਸ ਦੀ ਮਦਦ ਦੀ ਕੋਸ਼ਿਸ਼ ਵੀ ਕੀਤੀ ਸੀ, ਲੇਕਿਨ ਇਸ ਤੇ ਉਲਟ ਆਰੋਪੀ ਬਾਅਦ ਵਿੱਚ ਉਸ ਦੀ ਦੁਕਾਨ ਤੋਂ ਲੁੱਟ ਖੋਹ ਕਰਕੇ ਚਲਾ ਗਿਆ। ਉਨ੍ਹਾ ਕਿਹਾ ਕਿ ਉਨ੍ਹਾਂ ਵਿਚੋਂ ਇੱਕ ਨੌਜਵਾਨ ਆਪਣੇ ਆਪ ਨੂੰ DSP ਦਾ ਬੇਟਾ ਦਸਦਾ ਹੈ ਅਤੇ

ਕਹਿੰਦਾ ਹੈ DIG ਉਸਦਾ ਫੁੱਫੜ ਹੈ।ਉਨ੍ਹਾਂ ਕਿਹਾ ਕਿ ਉਕਤ ਨੌਜਵਾਨ ਪਹਿਲਾਂ ਵੀ ਉਸ ਕੋਲੋਂ ਸਮਾਨ ਉਧਾਰ ਲੈ ਕੇ ਗਏ ਸਨ ਪਰ ਅੱਜ ਤੱਕ ਪੈਸੇ ਨਹੀਂ ਦਿੱਤੇ, ਉਸ ਤੋਂ ਬਾਅਦ ਵੀ ਕਈ ਵਾਰ ਉਸ ਕੋਲੋਂ ਡਰਾ ਧਮਕਾਕੇ ਪੈਸਿਆਂ ਦੀ ਮੰਗ ਕੀਤੀ ਜਾਂਦੀ ਰਹੀ। ਪੀੜਿਤ ਨੇ ਦੱਸਿਆ ਉਕਤ ਨੌਜਵਾਨਾਂ ਉਪਰ ਪਹਿਲਾਂ ਵੀ ਕਈ ਕੇਸ ਦਰਜ ਹਨ ਅਤੇ ਉਹ ਹਾਲ ਹੀ ਵਿੱਚ ਜ਼ਮਾਨਤ ਉੱਤੇ ਬਾਹਰ ਆਏ ਹਨ ਤੇ ਧੱਕੇ ਨਾਲ ਉਨ੍ਹਾਂ ਦੀ ਦੁਕਾਨ ਤੋਂ ਸਮਾਨ ਚੁੱਕ ਕੇ ਲੈ ਗਏ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *