Komi Insaf Morcha ਦੇ ਐਲਾਨ ਤੋਂ ਬਾਅਦ ਬੰਦ ਰਹੇ Toll plaza

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਅੱਜ ਵੱਖ-ਵੱਖ ਕਿਸਾਨ ਜਥੇਬੰਦੀਆਂ ਅਤੇ ਧਾਰਮਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਵੱਲੋਂ ਰੋਪੜ ਦੇ ਸੋਲਖੀਆਂ ਟੋਲ ਪਲਾਜ਼ਾ ਉੱਤੇ ਕਰੀਬ 11 ਵਜੇ ਟੋਲ ਪਲਾਜ਼ਾ ਨੂੰ ਬੰਦ ਕਰਕੇ ਆਮ ਲੋਕਾਂ ਦੇ ਲਈ ਮੁਫਤ ਕਰ ਦਿੱਤਾ ਗਿਆ।ਇਸ ਮੌਕੇ ਟੋਲ ਪਲਾਜ਼ਾ ਉੱਤੇ ਭਾਰੀ ਵਾਹਨਾਂ ਦੀ ਤਾਦਾਦ ਜ਼ਰੂਰ ਨਜ਼ਰ ਆਈ, ਕਿਉਂਕਿ 13 ਲਾਈਨਾਂ ਦੇ ਵਿੱਚੋਂ ਦੋਵੇਂ ਪਾਸਿਆਂ ਦੀਆਂ ਇਕ ਇਕ ਲਾਈਨਾ ਚਲਾਈਆਂ ਗਈਆਂ ਸੀ। ਜਥੇਬੰਦੀਆਂ ਵੱਲੋਂ ਦੱਸਿਆ ਗਿਆ ਕਿ 11 ਵਜੇ ਤੋਂ ਲੈ ਕੇ 3 ਵਜੇ ਤੱਕ ਇਹ ਟੋਲ ਆਮ ਲੋਕਾਂ ਦੇ ਲਈ ਮੁਫਤ ਕਰ ਦਿੱਤਾ ਗਿਆ

ਹੈ। ਇਸ ਪ੍ਰਦਰਸ਼ਨ ਦਾ ਮੁੱਖ ਮਕਸਦ ਕੇਂਦਰ ਸਰਕਾਰ ਉੱਤੇ ਪ੍ਰਭਾਵ ਪਾਣਾ ਹੈ ਤਾਂ ਜੋ ਉਹ ਬੰਦੀ ਸਿੰਘਾਂ ਦੀ ਰਿਹਾਈ ਜਲਦ ਤੋਂ ਜਲਦ ਕਰੇ ਜਥੇਬੰਦੀਆਂ ਦੇ ਨੁਮਾਇੰਦੇ ਦਾ ਕਹਿਣਾ ਸੀ ਕਿ ਬੰਦੀ ਸਿੰਘ ਪਿਛਲੇ ਲੰਮੇ ਸਮੇਂ ਤੋਂ ਜੇਲ੍ਹਾਂ ਦੇ ਵਿੱਚ ਬੰਦ ਕੀਤੇ ਹੋਏ ਹਨ ਅਤੇ ਉਹਨਾਂ ਦੀ ਰਿਹਾਈ ਦੀ ਮੰਗ ਵੀ ਪਿਛਲੇ ਲੰਬੇ ਸਮੇਂ ਤੋਂ ਕੀਤੀ ਜਾ ਰਹੀ ਹੈ ਲੇਕਿਨ ਸਰਕਾਰ ਵੱਲੋਂ ਇਸ ਮੁੱਦੇ ਉੱਤੇ ਕੋਈ ਵੀ ਹਾਂ ਪੱਖੀ ਹੁੰਗਾਰਾ ਨਹੀਂ ਦਿੱਤਾ ਜਾ ਰਿਹਾ ਅਤੇ ਨਾ ਹੀ ਬੰਦੀ ਸਿੰਘਾਂ ਨੂੰ ਰਿਹਾਅ ਕੀਤਾ ਜਾ ਰਿਹਾ ਹੈ ਬੰਦੀ ਸਿੰਘਾਂ ਨੂੰ ਰਿਹਾ ਕਰਾਉਣ ਦੇ ਲਈ ਇਹ ਪ੍ਰਦਰਸ਼ਨ ਕੀਤੇ ਜਾ ਰਹੇ ਹਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *