ਹੋਟਲ ਦੇ ਕਮਰੇ ‘ਚ ਵੜਿਆ ਤੇਂਦੂਆ, ਡਰਦੇ ਮਾਰੇ ਬਾਹਰ ਭੱਜ ਗਏ ਲੋਕ, ਦੇਖੋ ਕਿਵੇਂ ਪਿਆ ਖ਼ਿਲਾਰਾ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਵੀਰਵਾਰ (18 ਜਨਵਰੀ) ਨੂੰ ਜੈਪੁਰ ਦੇ ਇੱਕ ਹੋਟਲ ਦੇ ਕਮਰੇ ਵਿੱਚ ਇੱਕ ਤੇਂਦੁਆ ਵੜ ਗਿਆ। ਇਸ ਨਾਲ ਹੋਟਲ ‘ਚ ਹੜਕੰਪ ਮਚ ਗਿਆ। ਜਾਣਕਾਰੀ ਮੁਤਾਬਕ ਵੀਰਵਾਰ ਸਵੇਰੇ ਕਰੀਬ 9.40 ਵਜੇ ਇਕ ਜੰਗਲੀ ਜਾਨਵਰ ਹੋਟਲ ‘ਚ ਦਾਖਲ ਹੋਇਆ। ਹੋਟਲ ਸਟਾਫ ਨੇ ਉੱਥੇ ਮੌਜੂਦ ਸੈਲਾਨੀਆਂ ਨੂੰ ਬਾਹਰ ਕੱਢਿਆ ਤੇ ਬਚਾਅ ਅਧਿਕਾਰੀਆਂ ਨੂੰ ਬੁਲਾਉਣ ਤੋਂ ਪਹਿਲਾਂ ਜਾਨਵਰ ਨੂੰ ਕਮਰੇ ਵਿੱਚ ਬੰਦ ਕਰ ਦਿੱਤਾਹੋਟਲ ਦੇ ਬੁਲਾਰੇ ਨੇ ਦੱਸਿਆ ਕਿ ਤੇਂਦੁਆ ਸਵੇਰੇ ਹੋਟਲ ਦੇ ਪ੍ਰਵੇਸ਼ ਦੁਆਰ ਤੋਂ ਸਟਾਫ ਰੂਮ ਵਿੱਚ ਦਾਖਲ ਹੋਇਆ। ਉਨ੍ਹਾਂ ਕਿਹਾ ਕਿ ਉਸ ਨੇ ਕਿਸੇ ‘ਤੇ ਹਮਲਾ ਨਹੀਂ

ਕੀਤਾ। ਬੁਲਾਰੇ ਅਨੁਸਾਰ ਜਦੋਂ ਉਹ ਅੰਦਰ ਗਿਆ ਤਾਂ ਕਮਰੇ ਵਿੱਚ ਕੋਈ ਮੌਜੂਦ ਨਹੀਂ ਸੀ। ਜੰਗਲਾਤ ਵਿਭਾਗ ਦੇ ਬੱਸੀ ਰੇਂਜਰ ਪ੍ਰਿਥਵੀਰਾਜ ਮੀਨਾ ਨੇ ਦੱਸਿਆ ਕਿ ਬਾਲਗ ਨਰ ਤੇਂਦੁਆ ਜੰਗਲ ‘ਚੋਂ ਭਟਕ ਕੇ ਸਵੇਰੇ ਹੋਟਲ ‘ਚ ਦਾਖਲ ਹੋ ਕੇ ਸਟਾਫ ਰੂਮ ‘ਚ ਪਹੁੰਚ ਗਿਆ। ਉਸ ਨੇ ਦੱਸਿਆ ਕਿ ਜੰਗਲਾਤ ਵਿਭਾਗ ਅਤੇ ਜੈਪੁਰ ਚਿੜੀਆਘਰ ਦੀ ਟੀਮ ਨੇ ਉਸ ਨੂੰ ਬੇਹੋਸ਼ ਕਰ ਕੇ ਉਸ ਨੂੰ ਸਹੀ ਸਲਾਮਤ ਫੜ ਲਿਆ ਤੇ ਮੁੱਢਲੀ ਸਹਾਇਤਾ ਤੋਂ ਬਾਅਦ ਉਸ ਨੂੰ ਵਾਪਸ ਜੰਗਲ ਵਿਚ ਛੱਡ ਦਿੱਤਾ ਜਾਵੇਗਾ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *