ਮੈਂ ਅਯੋਧਿਆ ਜਾਵਾਂਗਾ,ਕਿਸੇ ਪਾਰਟੀ ਨੂੰ ਦਿੱਕਤ ਹੈ ਤਾਂ ਉਹ ਕਰ ਲੈਣ ਜੋ ਵੀ ਕਰਨਾ : ਹਰਭਜਨ ਸਿੰਘ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈ

ਅਯੋਧਿਆ ਜਾਣ ’ਤੇ ਭਾਰਤੀ ਕ੍ਰਿਕਟਰ ਹਰਭਜਨ ਸਿੰਘ (Harbhajan Singh) ਨੇ ਕਿਹਾ ਕਿ ਕੋਈ ਵੀ ਪਾਰਟੀ ਜਾਵੇ ਜਾਂ ਨਾ ਜਾਵੇ ਮੈਂ ਜ਼ਰੂਰ ਜਾਵਾਂਗਾ। ਕਾਂਗਰਸ ਦੁਆਰਾ ਰਾਮ ਮੰਦਰ ‘ਪ੍ਰਾਣ ਪ੍ਰਤਿਸ਼ਠਾ’ ਸਮਾਰੋਹ ਦੇ ਸੱਦੇ ਨੂੰ ਨਾਮਨਜ਼ੂਰ ਕਰਨ ’ਤੇ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਨੇ ਕਿਹਾ ਕਿ ਇਹ ਸਾਡੇ ਭਾਗ ਹਨ ਕਿ ਸਾਡੇ ਦੌਰ ’ਚ ਇਹ ਮੰਦਰ ਬਣ ਰਿਹਾ ਹੈ ਇਸ ਲਈ ਸਾਨੂੰ ਸਾਰਿਆਂ ਨੂੰ ਜਾ ਕੇ ਆਸ਼ੀਰਵਾਦ ਲੈਣਾ ਚਾਹੀਦਾ ਹੈ।

ਕੋਈ ਵੀ ਪਾਰਟੀ ਜਾਵੇ ਜਾਂ ਨਾ ਜਾਵੇ ਮੈਂ ਜ਼ਰੂਰ ਜਾਵਾਂਗਾ। ਹਰਭਜਨ ਸਿੰਘ (Harbhajan Singh) ਨੇ ਇੱਕ ਕਦਮ ਅੱਗੇ ਵਧਾਉਂਦੇ ਹੋਏ ਇੱਥੋਂ ਤੱਕ ਕਿਹਾ ਕਿ ਜੇਕਰ ਕਿਸੇ ਨੂੰ ਮੇਰੇ ਰਾਮ ਮੰਦਰ ਜਾਣ ਤੋਂ ਦਿੱਕਤ ਹੈ ਤਾਂ ਉਨ੍ਹਾਂ ਨੇ ਜੋ ਕਰਨਾ ਹੈ ਕਰ ਲੈਣ। ਮੈਂ ਤਾਂ ਜਾਵਾਂਗਾ। ਤੁਹਾਨੂੰ ਦੱਸ ਦਈਏ ਕਿ ਹਰਭਜਨ ਨੇ ਅਯੋਧਿਆ ’ਚ 22 ਜਨਵਰੀ ਨੂੰ ਹੋ ਰਹੇ ਸ੍ਰੀ ਰਾਮ ਮੰਦਰ ਪ੍ਰਾਣ ਪ੍ਰਤਿਸ਼ਠਾ ਸਮਾਰੋਹ ਲਈ ਪੀਐੱਮ ਤੇ ਦੇਸ਼ ਵਾਸੀਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਹਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *