ਸਰਹੱਦ ‘ਤੇ ਛੇ ਭੈਣਾਂ ਦਾ ਇਕਲੌਤਾ ਭਰਾ ਅਗਨੀਵੀਰ ਅਜੈ ਸਿੰਘ ਸ਼ਹੀਦ, CM ਮਾਨ ਨੇ ਕੀਤਾ ਦੁੱਖ ਦਾ ਪ੍ਰਗਟਾਵਾ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 23 ਸਾਲਾ ਫੌਜੀ ਜਵਾਨ ਅਜੈ ਸਿੰਘ ਦੀ ਡਿਊਟੀ ਨਿਭਾਉਂਦੇ ਸਮੇਂ ਹੋਈ ਸ਼ਹਾਦਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਇੱਥੇ ਜਾਰੀ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਅਗਨੀਵੀਰ ਅਜੈ ਸਿੰਘ, ਜੋ ਖੰਨਾ ਨੇੜਲੇ ਪਿੰਡ ਰਾਮਗੜ੍ਹ ਸਰਦਾਰਾਂ ਦਾ ਰਹਿਣ ਵਾਲਾ ਸੀ, ਇਕ ਬਾਰੂਦੀ ਸੁਰੰਗ ਧਮਾਕੇ ਵਿੱਚ ਸ਼ਹੀਦ ਹੋ ਗਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਬਹਾਦਰ ਜਵਾਨ ਨੇ ਜੰਮੂ-ਕਸ਼ਮੀਰ ਵਿਖੇ ਡਿਊਟੀ ਨਿਭਾਉਂਦੇ ਹੋਏ ਆਪਣੀ ਜਾਨ ਕੁਰਬਾਨ ਕਰ ਦਿੱਤੀ। ਉਨ੍ਹਾਂ ਕਿਹਾ ਕਿ ਇਹ ਦੇਸ਼ ਲਈ ਅਤੇ ਖਾਸ ਕਰਕੇ ਪਰਿਵਾਰ ਲਈ ਨਾ

ਪੂਰਾ ਹੋਣ ਵਾਲਾ ਘਾਟਾ ਹੈ।ਮੁੱਖ ਮੰਤਰੀ ਨੇ ਬਹਾਦਰ ਸ਼ਹੀਦ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਇਸ ਔਖੀ ਘੜੀ ਵਿੱਚ ਪਰਿਵਾਰ ਦੇ ਨਾਲ ਹੈ। ਉਨ੍ਹਾਂ ਕਿਹਾ ਕਿ ਇਸ ਸ਼ਹੀਦ ਨੇ ਆਪਣੀ ਡਿਊਟੀ ਪੂਰੀ ਬਹਾਦਰੀ ਤੇ ਲਗਨ ਨਾਲ ਨਿਭਾਈ ਅਤੇ ਸ਼ਹੀਦ ਦੀ ਕੁਰਬਾਨੀ ਨੌਜਵਾਨਾਂ ਨੂੰ ਹਮੇਸ਼ਾ ਪ੍ਰੇਰਨਾ ਦਿੰਦੀ ਰਹੇਗੀ। ਭਗਵੰਤ ਸਿੰਘ ਮਾਨ ਨੇ ਇਹ ਵੀ ਦੱਸਿਆ ਕਿ ਸੂਬਾ ਸਰਕਾਰ ਦੀ ਨੀਤੀ ਅਨੁਸਾਰ ਪੀੜਤ ਪਰਿਵਾਰ ਨੂੰ ਵਿੱਤੀ ਸਹਾਇਤਾ ਦਿੱਤੀ ਜਾਵੇਗੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *