ਦੋਸਤ ਹੀ ਬਣ ਗਏ ਵੈਰੀ ! 26 ਸਾਲਾਂ Gym Trainer ਨੇ Hospital ‘ਚ ਤੋੜਿਆ ਦਮ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਕੁੱਟਮਾਰ ਦੇ ਸ਼ਿਕਾਰ ਨਾਭਾ ਦੇ ਜਿੰਮ ਟ੍ਰੇਨਰ ਦੀ ਮੌਤ ਹੋ ਗਈ ਹੈ। ਜਿੰਮ ਟ੍ਰੇਨਰ ਹਰਪ੍ਰੀਤ ਸਿੰਘ ਉਰਫ ਪ੍ਰੀਤੀ ਦੇ ਪਰਿਵਾਰਕ ਮੈਂਬਰਾਂ ਨੇ ਉਸ ਦੇ ਦੋਸਤਾਂ ਉਪਰ ਹੀ ਕਤਲ ਦੇ ਇਲਜ਼ਾਮ ਲਾਏ ਹਨ। ਪਰਿਵਾਰ ਦਾ ਕਹਿਣਾ ਹੈ ਕਿ ਰੰਜਿਸ਼ ਕਰਕੇ ਦੋਸਤਾਂ ਨੇ ਹੀ ਪ੍ਰੀਤੀ ਨੂੰ ਬੁਰੀ ਤਰ੍ਹਾਂ ਕੁੱਟਿਆ ਜਿਸ ਕਰਕੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਪੁਲਿਸ ਨੇ ਕੇਸ ਦਰਜ ਕਰਕੇ ਦੋਸ਼ੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।ਦੱਸ ਦਈਏ ਕਿ ਨਾਭਾ ਦੇ ਜਿੰਮ ਟ੍ਰੇਨਰ ਹਰਪ੍ਰੀਤ ਸਿੰਘ ਉਰਫ ਪ੍ਰੀਤੀ 26 ਸਾਲਾ ਦੀ ਕੁਝ ਦਿਨ ਪਹਿਲਾਂ ਦੋਸਤਾਂ ਨੇ ਹੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਸੀ। ਪਿਛਲੇ ਕਈ ਦਿਨਾਂ ਤੋਂ

ਪੀੜਤ ਨੌਜਵਾਨ ਹਸਪਤਾਲ ਵਿੱਚ ਕੋਮਾ ਵਿੱਚ ਜੇਰੇ ਇਲਾਜ ਸੀ। ਅੱਜ ਉਸ ਦੀ ਮੌਤ ਹੋ ਗਈ ਹੈ। ਪਰਿਵਾਰ ਦਾ ਰੋ ਰੋ ਕੇ ਬੁਰਾ ਹਾਲ ਹੈ। ਪੁਲਿਸ ਨੇ ਮੁਲਜ਼ਮ ਦੋਸਤਾਂ ਖਿਲਾਫ 302 ਦਾ ਮਾਮਲਾ ਦਰਜ ਕਰਕੇ ਦੋਸ਼ੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।ਦਰਅਸਲ ਨਾਭਾ ਦੇ ਪਾਰਬਤੀ ਖੋਖੇ ਦੇ ਨਜ਼ਦੀਕ 10 ਫਰਵਰੀ ਨੂੰ 26 ਸਾਲਾ ਨੌਜਵਾਨ ਹਰਪ੍ਰੀਤ ਸਿੰਘ ਉਰਫ ਪ੍ਰੀਤੀ ਜਿਮ ਟ੍ਰੇਨਰ ਦੀ ਅੱਧਾ ਦਰਜਨ ਦੋਸਤਾਂ ਵੱਲੋਂ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਸੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *