ਲਾਡੋਵਾਲ ਟੋਲ ਪਲਾਜ਼ਾ ਨੇੜੇ ਵੱ ਡਾ ਹਾ/ /ਦ/ /ਸਾ, 2 ਟਰੱਕਾਂ ਦੀ ਹੋਈ ਟੱ ਕ ਰ, ਉਡ ਗਏ ਪਰਖੱਚੇ

Uncategorized

ਦਿੱਲੀ-ਅੰਮ੍ਰਿਤਸਰ ਨੈਸ਼ਨਲ ਹਾਈਵੇਅ ‘ਤੇ ਲੁਧਿਆਣਾ ਦੇ ਲਾਡੋਵਾਲ ਵਿਖੇ ਕੰਟੇਨਰ ਅਤੇ ਟਰੱਕ ਵਿਚਾਲੇ ਹੋਈ ਟੱਕਰ ਤੋ ਬਾਅਦ ਕੰਟੇਨਰ ਪਲਟਣ ਤੋਂ ਬਾਅਦ ਕਈ ਘੰਟੇ ਟਰੈਫਿਕ ਜਾਮ ਰਿਹਾ। ਪਲਟਨ ਤੋਂ ਬਾਅਦ ਕੰਟੇਨਰ ਨੇ ਇਹ ਕਾਰ ਨੂੰ ਵੀ ਆਪਣੀ ਲਪੇਟ ਚ ਲੈ ਲਿਆ। ਹਾਲਾਂਕਿ ਇਸ ਹਾਦਸੇ ‘ਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਇਸ ਦੌਰਾਨ ਮੌਕੇ ’ਤੇ ਪੁੱਜੇ ਟਰੈਫਿਕ ਪੁਲੀਸ ਮੁਲਾਜ਼ਮਾਂ ਨੇ ਕਰੇਨ ਦੀ ਮਦਦ ਨਾਲ ਕੰਟੇਨਰ ਨੂੰ ਸਾਈਡ ’ਤੇ ਕੀਤਾ ਤਾਂ ਟਰੈਫਿਕ ਮੁੜ ਚਾਲੂ ਹੋ ਸਕਿਆ।

ਟਰੱਕ ਡਰਾਈਵਰ ਦਵਿੰਦਰ ਸਿੰਘ ਨੇ ਦੱਸਿਆ ਕਿ ਉਹ ਹੈਬੋਵਾਲ ਸਾਈਡ ਤੋਂ ਆ ਰਿਹਾ ਸੀ ਅਤੇ ਜਿਵੇਂ ਹੀ ਉਹ ਲਾਡੋਵਾਲ ਚੌਕ ਕੋਲ ਪਹੁੰਚਿਆ ਤਾਂ ਲੁਧਿਆਣਾ ਸਾਈਡ ਤੋਂ ਆ ਰਿਹਾ ਕੰਟੇਨਰ ਬੇਕਾਬੂ ਹੋ ਕੇ ਉਸ ਦੀ ਗੱਡੀ ‘ਤੇ ਪਲਟ ਗਿਆ, ਜਿਸ ਕਾਰਨ ਉਸ ਦਾ ਕਾਫੀ ਨੁਕਸਾਨ ਹੋ ਗਿਆ।ਦੂਜੇ ਪਾਸੇ ਕੰਟੇਨਰ ਚਾਲਕ ਅਮਨਦੀਪ ਸਿੰਘ ਨੇ ਦੱਸਿਆ ਕਿ ਟਰੱਕ ਚਾਲਕ ਨੇ ਉਸ ਨੂੰ ਟੱਕਰ ਮਰੀ। ਇਸ ਕਾਰਨ

ਉਨ੍ਹਾਂ ਦੇ ਕੰਟੇਨਰ ਵਿੱਚ ਪਿਆ ਕਰੋੜਾਂ ਰੁਪਏ ਦੇ ਮਾਲ ਦਾ ਨੁਕਸਾਨ ਹੋ ਗਿਆ। ਟਰੈਫਿਕ ਜ਼ੋਨ ਇੰਚਾਰਜ ਜਸਵਿੰਦਰ ਕੁਮਾਰ ਸ਼ਰਮਾ ਨੇ ਦੱਸਿਆ ਕਿ ਉਨ੍ਹਾਂ ਨੂੰ ਸਵੇਰੇ ਕਰੀਬ 7 ਵਜੇ ਸੂਚਨਾ ਮਿਲੀ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਕਰੇਨ ਦੀ ਮਦਦ ਨਾਲ ਕੰਟੇਨਰ ਨੂੰ ਸਾਈਡ ‘ਤੇ ਕਰ ਦਿੱਤਾ ਅਤੇ ਹੌਲੀ-ਹੌਲੀ ਆਵਾਜਾਈ ਨੂੰ ਅੱਗੇ ਵਧਾਇਆ। ਇਸ ਦੌਰਾਨ ਉਨ੍ਹਾਂ ਲੋਕਾਂ ਨੂੰ ਸਹਿਯੋਗ ਦੀ ਅਪੀਲ ਕੀਤੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *