ਆਹ ਦੇਖਲੋ ਰਾਤ ਨੂੰ ਘਰਾਂ ‘ਚ ਵੜ੍ਹਕੇ ਮੁੰਡੇ ਕਰਗੇ ਵੱਡਾ ਕਾਂ ਡ ਕਿਤੇ ਤੁਹਾਡੇ ਘਰ ਨਾ ਹੋ ਜਾਵੇ

Uncategorized

ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ

ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈਏਸ ਵੇਲੇ ਲੋਕ ਸਭਾ ਚੋਣਾਂ ਨੂੰ ਲੈਕੇ ਪੰਜਾਬ ਚ ਚੱਪੇ ਚੁੱਪੇ ਬੇਸ਼ੱਕ ਭਾਰੀ ਪੁਲਿਸ ਫੋਰਸ ਤਾਇਨਾਤ ਕੀਤੀ ਹੋਈ ਐ ਪਰ ਏਸਦੇ ਬਾਵਜੂਦ ਵੀ ਪਿੰਡਾਂ ਸ਼ਹਿਰਾਂ ਚੋਰਾਂ ਦਾ ਆਤੰਕ ਪੂਰੇ ਜ਼ੋਰਾਂ ਸ਼ੋਰਾਂ ਤੇ ਏਸ ਗੱਲ ਦੀ ਗਵਾਹੀ ਭਰਦੀਆਂ ਇਹ

ਤਸਵੀਰਾਂ ਹਲਕਾ ਨਕੋਦਰ ਤੋਂ ਸਰਾਂ ਮੁਹੱਲੇ ਤੋਂ ਸਾਹਮਣੇ ਆਇਆ ਨੇ,ਜਿੱਥੇ ਤਿੰਨ ਚੋਰਾਂ ਨੇ ਮਿਲਕੇ ਲੋਕਾਂ ਦੇ ਘਰਾਂ ਨੂੰ ਨਿਸ਼ਾਨਾ ਬਣਾਇਆ ਬੇਖੌਫ ਘੁੰਮਦੇ ਇਨ੍ਹਾਂ ਚੋਰਾਂ ਘਰਦੇ ਜਿੰਦੇ ਤੋੜਕੇ ਅਜਿਹਾ ਹਾਲ ਕਰ ਦਿੱਤਾ ਕਿ ਜਿਸਨੂੰ ਦੇਖ ਤੁਹਾਡੇ ਹੋਸ਼ ਫਾਕਤਾ ਹੋ ਜਾਣਗੇ ਆਹ ਦੇਖੋ ਇਨ੍ਹਾਂ ਤਸਵੀਰਾਂ ਚ ਚੋਰਾਂ ਘਰਦੇ ਜਿੰਦਰੇ ਤੋੜ ਕੇ ਹੱਥ ਸਾਫ ਕਰਗੇ,ਘਰਦੇ ਮਾਲਕਾਂ ਨੇ ਏਸ ਮੌਕੇ ਦੱਸਿਆ ਕੀ ਚੋਰ ਉਨ੍ਹਾਂ ਦੇ ਘਰੋਂ ਜਿੰਦੇ ਤੋੜਕੇ ਹਜ਼ਾਰਾਂ ਰੁਪਏ ਲੁੱਟਕੇ ਫਰਾਰ ਹੋ ਗਏ ਜਿਸ ਬਾਬਤ ਉਨ੍ਹਾਂ ਪ੍ਰਸ਼ਾਸਨ ਅੱਗੇ ਇੰਸਾਫ ਦੀ ਗੁਹਾਰ ਲਗਾਈ ਹੈ ਅਜਿਹੇ ਚ ਦੇਖਣਾ ਹੋਵੇਗਾ ਕੀ ਪੁਲਿਸ ਫਰਾਰ ਹੋਏ ਚੋਰਾਂ ਨੂੰ ਕਦੋਂ ਤੱਕ ਫੜ੍ਹਕੇ ਸਲਾਖਾਂ ਪਿੱਛੇ ਸੁੱਟਦੀ ਹੈ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *