ਨ.ਸ਼ੇ ਨੇ ਇੱਕ ਹੋਰ ਨੌਜਵਾਨ ਦੀ ਲਈ ਜਾ.ਨ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਵਿਧਾਨ ਸਭਾ ਹਲਕਾ ਖੇਮਕਰਨ ਅਧੀਨ ਆਉਂਦੇ ਪਿੰਡ ਘੁਰਕਵਿੰਡ ਵਿਖੇ ਨਸ਼ੇ ਦੀ ਓਵਰਡੋਜ਼ ਨਾਲ ਇਕ ਵਿਅਕਤੀ ਦੀ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਮਨਪ੍ਰੀਤ ਸਿੰਘ ਵਜੋਂ ਹੋਈ ਹੈ । ਇਸ ਸੰਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮ੍ਰਿਤਕ ਨੌਜਵਾਨ ਦੇ ਪਿਤਾ ਵਰਿਆਮ ਸਿੰਘ ਨੇ ਦੱਸਿਆ ਹੈ ਕਿ ਉਸਦੇ ਮੁੰਡੇ ਵੱਲੋਂ ਜਦੋਂ ਘਰ ਦੇ ਬਾਥਰੂਮ ਵਿਚ ਨਸ਼ੇ ਦਾ ਟੀਕਾ ਲਗਾਇਆ ਗਿਆ ਤਾਂ ਨਸ਼ੇ ਦੀ ਓਵਰਡੋਜ਼ ਜ਼ਿਆਦਾ ਹੋਣ ਕਾਰਨ ਉਹ ਬੇਸੁੱਧ ਹੋ ਕੇ ਪਾਣੀ ਦੀ ਬਾਲਟੀ ਵਿਚ ਡਿੱਗ ਪਿਆ। ਜਿਸ ਤੋਂ ਬਾਅਦ ਉਸ ਦੀ ਦਮ ਘੁੱਟਣ ਕਾਰਨ ਮੌਤ ਹੋ ਗਈ। ਨੌਜਵਾਨ ਦੇ ਪਰਿਵਾਰ ਵਾਲਿਆਂ ਦਾ ਰੋ-ਰੋ ਬੁਰਾ ਹਾਲ ਹੈ।

ਦੱਸਣਯੋਗ ਹੈ ਕਿ ਆਏ ਦਿਨ ਹੀ ਨਸ਼ੇ ਨਾਲ ਹਲਕੇ ‘ਚ ਨੌਜਵਾਨਾਂ ਦੀਆਂ ਮੌਤਾ ਹੋ ਰਹੀਆਂ ਹਨ ਪਰ ਪੁਲਸ ਵੱਲੋਂ ਕੋਈ ਠੋਸ ਕਾਰਵਾਈ ਅਮਲ ‘ਚ ਨਹੀਂ ਲਿਆਂਦੀ ਜਾ ਰਹੀ ਹੈ । ਦੂਸਰੇ ਪਾਸੇ ਜਦੋਂ ਪੁਲਸ ਨਾਲ ਗੱਲਬਾਤ ਕੀਤੀ ਗਈ ਤਾਂ ਪਹਿਲਾਂ ਪੁਲਸ ਵੱਲੋਂ ਮਾਮਲੇ ਸਬੰਧੀ ਕੁਝ ਵੀ ਬੋਲਣ ਤੋਂ ਇਨਕਾਰ ਕਰ ਦਿੱਤਾ ਪਰ ਬਾਅਦ ਵਿਚ ਪੱਤਰਕਾਰਾਂ ਨਾਲ ਇਸ ਸ਼ਰਤ ‘ਤੇ ਗੱਲਬਾਤ ਕਰਨ ਲਈ ਤਿਆਰ ਹੋਏ ਕਿ ਜਿਹੜੇ ਸਵਾਲ ਪੁਲਸ ਦੱਸੇਗੀ ਉਹੀ ਪੱਛੇ ਜਾਣ। ਜਿਸ ਦੌਰਾਨ ਪੱਤਰਕਾਰਾਂ ਦੇ ਸਵਾਲ ਕਰਨ ‘ਤੇ ਪੁਲਸ ਮੁਲਾਜ਼ਮ ਤਲਖ ਹੋ ਗਿਆ ਅਤੇ ਕਿਹਾ ਕਿ ਜੋ SHO ਸਾਹਿਬ ਨੇ ਕਿਹਾ ਜ਼ਿਆਦਾ ਕੁਝ ਨਹੀਂ ਬੋਲਣਗੇ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *