ਪਿਓ ਨੇ ਆਪਣੀ ਹੀ ਧੀ ਦਾ ਕੀਤਾ ਕ.ਤਲ

Uncategorized

ਪਿੰਡ ਤਾਰੇਵਾਲਾ ਦੇ ਗੰਦੇ ਨਾਲੇ ’ਚੋਂ ਪੁਲਸ ਨੂੰ ਇਕ ਕੁੜੀ ਦੀ ਸੜੀ ਹੋਈ ਲਾਸ਼ ਬਰਾਮਦ ਹੋਈ ਸੀ, ਜਿਸ ’ਤੇ ਪੁਲਸ ਨੇ ਕਾਰਵਾਈ ਕਰਦੇ ਹੋਏ ਇਸ ਮਾਮਲੇ ’ਚ ਕੁੜੀ ਦੇ ਪਿਤਾ ਨੂੰ ਗ੍ਰਿਫਤਾਰ ਕਰ ਲਿਆ ਹੈ। ਕੁੜੀ ਰਮਨਦੀਪ ਕੌਰ ਦੇ ਪਿਤਾ ਬਲਦੇਵ ਸਿੰਘ ਨੂੰ ਆਪਣੀ ਬੇਟੀ ਦੇ ਚਰਿੱਤਰ ‘ਤੇ ਸ਼ੱਕ ਸੀ, ਜਿਸ ਕਾਰਨ ਉਸ ਨੇ 11 ਸਤੰਬਰ ਨੂੰ ਉਸ ਦੀ ਕੁੜੀ ਦਾ ਕਤਲ ਕਰਕੇ ਉਸ ਦੀ ਲਾਸ਼ ਘਰ ਤੋਂ ਕੁਝ ਦੂਰੀ ‘ਤੇ ਬਣੇ ਗੰਦੇ ਨਾਲੇ ‘ਚ ਸੁੱਟ ਦਿੱਤੀ ਸੀ ਅਤੇ 16 ਸਤੰਬਰ ਨੂੰ ਉਸ ਨੇ ਚੜਿੱਕ ਪੁਲਸ ਸਟੇਸ਼ਨ ਨੂੰ ਸ਼ਿਕਾਇਤ ਦਿੱਤੀ ਸੀ ਕਿ ਉਸ ਦੀ ਬੇਟੀ ਲਾਪਤਾ ਹੈ।

ਇਸ ਤੋਂ ਬਾਅਦ ਪੁਲਸ ਨੂੰ 2 ਦਿਨ ਪਹਿਲਾਂ ਪਿੰਡ ‘ਚੋਂ ਕਿਸੇ ਦੀ ਲਾਸ਼ ਗੰਦੇ ਨਾਲੇ ‘ਚ ਪਈ ਹੋਣ ਦੀ ਸੂਚਨਾ ਮਿਲੀ ਤਾਂ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਨਗਰ ਨਿਗਮ ਦੇ ਮੇਅਰ ਅਤੇ ਸਮਾਜ ਸੇਵੀ ਸੁਸਾਇਟੀ ਦੀ ਮਦਦ ਨਾਲ ਲਾਸ਼ ਨੂੰ ਬਾਹਰ ਕੱਢਿਆ ਅਤੇ ਪੋਸਟ ਮਾਰਟਮ ਲਈ ਭੇਜ ਦਿੱਤਾ।ਇਸ ਮਾਮਲੇ ‘ਚ ਗੁੰਮਸ਼ੁਦਗੀ ਦੀ ਰਿਪੋਰਟ ਹੋਣ ਕਾਰਨ ਪੁਲਸ ਨੇ ਕੁੜੀਦੇ ਪਰਿਵਾਰ ਵਾਲਿਆਂ ਨੂੰ ਬੁਲਾਇਆ ਅਤੇ ਸਖ਼ਤੀ ਨਾਲ ਪੁੱਛਣ ‘ਤੇ ਕੁੜੀਦੇ ਪਿਤਾ ਨੇ ਮੰਨਿਆ ਕਿ ਉਸ ਨੇ ਹੀ ਉਸ ਦੀ ਬੇਟੀ ਦਾ ਕਤਲ ਕਰਕੇ ਲਾਸ਼ ਨਾਲੇ ‘ਚ ਸੁੱਟ ਦਿੱਤੀ ਹੈ।

ਇਸ ਮਾਮਲੇ ‘ਚ ਐੱਸ.ਐੱਸ.ਪੀ. ਮੋਗਾ ਨੇ ਦੱਸਿਆ ਕਿ ਉਨ੍ਹਾਂ ਨੂੰ ਨਾਲੇ ‘ਚੋਂ ਇੱਕ ਕੁੜੀਦੀ ਸੜੀ ਹੋਈ ਲਾਸ਼ ਮਿਲੀ ਹੈ, ਲਾਸ਼ ਸੜੀ ਹੋਈ ਹਾਲਤ ‘ਚ ਸੀ ਅਤੇ ਉਸ ਦੀਆਂ ਲੱਤਾਂ ਬੰਨ੍ਹੀਆਂ ਹੋਈਆਂ ਸਨ। ਜਿਸ ਵਿੱਚ ਕੁੜੀਦੇ ਪਿਤਾ ਬਲਦੇਵ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਉਸ ਨੇ ਆਪਣੀ ਕੁੜੀਦਾ ਕਤਲ ਕਰਕੇ ਲਾਸ਼ ਨਾਲੇ ਵਿੱਚ ਸੁੱਟ ਦਿੱਤੀ ਸੀ ਅਤੇ ਬੇਟੀ ਦੇ ਕਤਲ ਤੋਂ 5 ਦਿਨ ਬਾਅਦ ਪੁਲਸ ਨੂੰ ਗੁੰਮਸ਼ੁਦਗੀ ਦੀ ਸ਼ਿਕਾਇਤ ਦਿੱਤੀ ਗਈ ਸੀ। ਬਲਦੇਵ ਸਿੰਘ ਨੂੰ ਆਪਣੀ ਬੇਟੀ ‘ਤੇ ਸ਼ੱਕ ਸੀ ਅਤੇ ਉਸ ਨੂੰ ਕਈ ਵਾਰ ਸਮਝਾਇਆ ਵੀ ਸੀ। ਵਾਰ-ਵਾਰ ਸਮਝਾਉਣ ਦੇ ਬਾਵਜੂਦ ਨਾ ਮੰਨਣ ‘ਤੇ ਉਸ ਨੇ ਬੇਟੀ ਦਾ ਕਤਲ ਕਰ ਦਿੱਤਾ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *