Rana Ranbir ਨੇ ਦੱਸਿਆ ਕਿਥੋਂ ਲੱਗਾ ਐਕਟਿੰਗ ਦਾ ਬੂਟਾ, ਭਾਵੁਕ ਹੋ ਦਿਖਾਈ ਖ਼ੂਬਸੂਰਤ ਝਲਕ

Uncategorized

ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ

ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ Rana Ranbir ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੇ ਹਨ ਅਤੇ ਆਪਣੇ ਫੈਨਸ ਦੇ ਨਾਲ ਆਪਣੇ ਦਿਲ ਦੀਆਂ ਗੱਲਾਂ ਸ਼ੇਅਰ ਕਰਦੇ ਰਹਿੰਦੇ ਹਨ ।

ਹੁਣ ਉਨ੍ਹਾਂ ਨੇ ਆਪਣੇ ਕਾਲਜ ਦੀ ਇੱਕ ਝਲਕ ਸਾਂਝੀ ਕੀਤੀ ਹੈ । ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਰਾਣਾ ਰਣਬੀਰ ਇੱਕ ਕੈਪਸ਼ਨ ਵੀ ਲਿਖਿਆ ਹੈ । ਜਿਸ ‘ਚ ਉਨ੍ਹਾਂ ਨੇ ਲਿਖਿਆ ‘ਸਾਡਾ ਕਾਲਜ। ਇਹ ਹੈ ਜਿੱਥੋਂ ਨਾਟਕ ਕਰਦੇ ਇੱਕ ਐਕਟਿੰਗ ਦਾ ਬੂਟਾ ਲੱਗਿਆ।ਮੇਰੇ ਹੁਨਰ ਦੀ ਜਨਮ ਭੂਮੀ। ਮੇਰੇ ਸਾਰੇ ਅਧਿਆਪਕਾਂ ਅਤੇ ਸਹਿਪਾਠੀਆ ਨੂੰ ਪਿਆਰ ਸਤਿਕਾਰ। ਜ਼ਿੰਦਗੀ ਜ਼ਿੰਦਾਬਾਦ’। ਰਾਣਾ ਰਣਬੀਰ ਨੇ ਹਾਲ ਹੀ ‘ਚ ਬਰਨਾਲਾ ‘ਚ ਆਪਣੇ ਨਾਟਕ ‘ਮਾਸਟਰ ਜੀ’ ਦਾ ਮੰਚਨ ਵੀ ਕੀਤਾ ਸੀ । ਜਿਸ ਨੂੰ ਇੰਡਸਟਰੀ ਦੀਆਂ ਸ਼ਖਸੀਅਤਾਂ ਦੇ ਵੱਲੋਂ ਬਹੁਤ ਜ਼ਿਆਦਾ ਸਰਾਹਿਆ ਗਿਆ ਸੀ ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *