Canada ਤੋਂ ਆਈ ਇਕ ਹੋਰ ਮੰਦਭਾਗੀ ਖਬਰ, ਪਟਿਆਲਾ ਦੇ ਨੌਜਵਾਨ ਦੀ ਹੋਈ ਹਾਦਸੇ ‘ਚ ਮੌ.ਤ, ਹਾਦਸੇ ਨੇ ਖੋਹ ਲਈਆਂ ਖ਼ੁਸ਼ੀਆਂ

Uncategorized

ਕੈਨੇਡਾ ਵਿਖੇ ਇੱਕ ਹੋਰ ਪੰਜਾਬੀ ਮੁੰਡੇ ਦੀ ਮੌਤ ਹੋ ਗਈ। ਪਟਿਆਲਾ ਜਿਲ੍ਹੇ ਦੇ ਤਰਵਿੰਦਰ ਸਿੰਘ ਨਾਂਅ ਦੇ ਨੌਜਵਾਨ ਦੀ ਬਰੈਂਪਟਨ (Brampton) ਵਿਖੇ ਐਕਸੀਡੈਂਟ ਵਿੱਚ ਮੌਤ ਹੋ ਗਈ। ਮ੍ਰਿਤਕ ਦੇ ਪਿਤਾ ਜਸਪਾਲ ਸਿੰਘ ਨੇ ਦੱਸਿਆ ਕਿ ਉਸਦਾ ਪੁੱਤ ਤਰਵਿੰਦਰ ਸਿੰਘ ਕੈਨੇਡਾ ਦੇ ਬਰੈਂਪਟਨ ਇਲਾਕੇ ‘ਚ ਰੈੱਡ ਸਿਗਨਲ ਮਿਲਣ ‘ਤੇ ਸੜਕ ‘ਤੇ ਰੁੱਕ ਗਿਆ ਸੀ। ਇਸ ਦੌਰਾਨ ਕਾਰ ਨੇ ਉਸਨੂੰ ਟੱਕਰ ਮਾਰ ਦਿੱਤੀ। ਜਿਸ ਨਾਲ ਤਰਵਿੰਦਰ ਦੀ ਮੌਤ ਹੋ ਗਈ। ਤਰਵਿੰਦਰ ਡੇਢ ਸਾਲ ਪਹਿਲਾਂ ਹੀ ਕੈਨੇਡਾ (Canada) ਗਿਆ ਸੀ। ਵਰਕ ਪਰਮਿਟ ‘ਤੇ ਲੱਖਾਂ ਰੁਪਏ ਖਰਚ ਕੇ ਉਸਨੂੰ ਕੈਨੇਡਾ ਭੇਜਿਆ ਗਿਆ ਸੀ। ਤਰਵਿੰਦਰ ਸਿੰਘ ਦਾ ਕਰੀਬ ਦੋ ਸਾਲ ਪਹਿਲਾਂ ਹੀ ਵਿਆਹ ਹੋਇਆ ਸੀ। ਅਜਿਹੇ ‘ਚ ਜਦੋਂ ਘਰ ਦੀ ਆਰਥਿਕ ਹਾਲਤ ਠੀਕ ਨਹੀਂ ਸੀ ਤਾਂ ਪਿਤਾ ਨੇ ਕਿਸੇ ਤਰ੍ਹਾਂ ਪੈਸੇ ਦਾ ਇੰਤਜ਼ਾਮ ਕਰਕੇ ਪੁੱਤ ਨੂੰ ਕੈਨੇਡਾ ਭੇਜਿਆ ਸੀ।

ਪੀੜਤ ਪਰਿਵਾਰ ਨੇ ਕੇਂਦਰ ਸਰਕਾਰ ਤੋਂ ਮੰਗੀ ਮਦਦ ਦੀਵਾਲੀ (Diwali) ਦੇ ਤਿਉਹਾਰ ਨੂੰ ਲੈਕੇ ਤਰਵਿੰਦਰ ਬਹੁਤ ਖੁਸ਼ ਸੀ ਅਤੇ ਘਰ ਨੂੰ ਤੋਹਫ਼ੇ ਭੇਜਣ ਬਾਰੇ ਪੁੱਛਣ ਲਈ ਫੋਨ ‘ਤੇ ਆਖਰੀ ਵਾਰ ਗੱਲ ਕੀਤੀ ਸੀ। ਓਥੇ ਹੀ ਹੁਣ ਜਸਪਾਲ ਸਿੰਘ ਨੇ ਕਿਹਾ ਕਿ ਤਰਵਿੰਦਰ ਸਿੰਘ ਨੂੰ ਕੈਨੇਡਾ ਭੇਜਣ ਲਈ ਉਨ੍ਹਾਂ ਨੇ ਕਾਫੀ ਪੈਸਾ ਖਰਚ ਕੀਤਾ ਹੈ। ਹੁਣ ਪਰਿਵਾਰ ਦੀ ਆਰਥਿਕ ਹਾਲਤ ਠੀਕ ਨਹੀਂ ਹੈ। ਅਜਿਹੇ ‘ਚ ਸਰਕਾਰ ਨੂੰ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਭਾਰਤ ਵਾਪਸ ਲਿਆਉਣ ‘ਚ ਮਦਦ ਕਰਨੀ ਚਾਹੀਦੀ ਹੈ।

ਡੇਢ ਸਾਲ ਪਹਿਲਾਂ ਕੈਨੇਡਾ ਗਿਆ ਸੀ ਦੀਵਾਲੀ ਦੇ ਤਿਉਹਾਰ ‘ਤੇ ਉਹ ਬਹੁਤ ਖੁਸ਼ ਸੀ ਅਤੇ ਘਰ ਨੂੰ ਤੋਹਫ਼ੇ ਭੇਜਣ ਬਾਰੇ ਪੁੱਛਣ ‘ਤੇ ਫੋਨ ‘ਤੇ ਗੱਲ ਕੀਤੀ ਸੀ। ਪਰਿਵਾਰ ਨੇ ਸਰਕਾਰ ਤੋਂ ਮੰਗ ਕੀਤੀ ਕਿ ਤਰਵਿੰਦਰ ਸਿੰਘ ਨੂੰ ਕੈਨੇਡਾ ਭੇਜਣ ਲਈ ਉਨ੍ਹਾਂ ਨੇ ਕਾਫੀ ਪੈਸਾ ਖਰਚ ਕੀਤਾ ਹੈ। ਹੁਣ ਪਰਿਵਾਰ ਦੀ ਆਰਥਿਕ ਹਾਲਤ ਠੀਕ ਨਹੀਂ ਹੈ। ਅਜਿਹੇ ‘ਚ ਸਰਕਾਰ ਨੂੰ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਭਾਰਤ ਵਾਪਸ ਲਿਆਉਣ ‘ਚ ਮਦਦ ਕਰਨੀ ਚਾਹੀਦੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *