ਕਾਂਗਰਸੀ ਸਰਪੰਚ ਦਾ ਕ.ਤਲ ਕਰਨ ਵਾਲੇ 8 ਜਣੇ ਗ੍ਰਿਫਤਾਰ, ਸੈਰ ਕਰ ਰਹੇ ਸਰਪੰਚ ਨੂੰ ਘੇਰ ਮਾਰੀਆਂ ਸੀ ਗੋ.ਲੀਆਂ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਮੋਗਾ ਦੇ ਪਿੰਡ ਖੋਸਾ ਕੋਟਲਾ ‘ਚ ਕਾਂਗਰਸ ਪਾਰਟੀ ਦੇ ਸਰਪੰਚ ਅਤੇ ਉਸ ਦੇ ਸਾਥੀ ਦੇ ਹੋਏ ਕਤਲ ਮਾਮਲੇ ਵਿਚ ਮੋਗਾ ਪੁਲਸ ਨੇ 10 ਲੋਕਾਂ ਖ਼ਿਲਾਫ ਮਾਮਲਾ ਦਰਜ ਕਰਕੇ 8 ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ ਮੋਗਾ ਦੇ ਐੱਸ. ਐੱਸ. ਪੀ. ਜੇ ਏਲਨਚੇਲੀਅਨ ਨੇ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਇਸ ਮਾਮਲੇ ਵਿਚ ਮੁੱਖ ਦੋਸ਼ੀ ਸਮੇਤ 6 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ 2 ਦੋਸ਼ੀ ਜੋ ਜ਼ਖਮੀ ਹੋ ਕੇ ਹਸਪਤਾਲ ‘ਚ ਜੋਰੇ ਇਲਾਜ ਹਨ, ਵੀ ਪੁਲਸ ਦੀ ਹਿਰਾਸਤ ‘ਚ ਹਨ। ਇਸ ਤੋਂ ਇਲਾਵਾ 2 ਹੋਰ ਮੁਲਜ਼ਮਾਂ ਨੂੰ ਰਾਊਂਡਅਪ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਘਟਨਾ ਸਮੇਂ ਗੋਲੀ ਚੱਲਣ ਵਾਲਾ ਪਿਸਤੌਲ ਵੀ ਬਰਾਮਦ ਕਰ ਲਿਆ ਗਿਆ ਹੈ।

ਇਸ ਦੇ ਨਾਲ ਹੀ ਉਨ੍ਹਾਂ ਦਾ ਕਹਿਣਾ ਹੈ ਕਿ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਆਲਟੋ ਕਾਰ ‘ਚ ਫਰਾਰ ਹੋ ਗਏ ਸੀ, ਉਸ ਕਾਰ ਨੂੰ ਵੀ ਪੁਲਸ ਨੇ ਕਬਜ਼ੇ ਵਿਚ ਲੈ ਲਿਆ ਹੈ ਅਤੇ 12 ਬੋਰ ਦੀ ਰਾਈਫਲ ਵੀ ਬਰਾਮਦ ਕਰ ਲਈ ਹੈ। 3 ਹੋਰ ਮੁਲਜ਼ਮ ਪੁਲਸ ਨੂੰ ਲੋੜੀਂਦੇ ਹਨ ਜਿਨ੍ਹਾਂ ਦੀ ਭਾਲ ਜਾਰੀ ਹੈ। ਅੱਜ ਮੁਲਜ਼ਮਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ‘ਤੇ ਲਿਆ ਹੈ ਅਤੇ ਪੁਲਸ ਵਲੋਂ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਸਰਪੰਚ ਅਤੇ ਪੰਚਾਇਤ ਮੈਂਬਰ ਨੇ ਸੋਸ਼ਲ ਮੀਡੀਆ ‘ਤੇ ਇਕ-ਦੂਜੇ ਨੂੰ ਮੈਸੇਜ ਵੀ ਭੇਜੇ ਸਨ, ਜਿਸ ਦੀ ਪੁਲਸ ਵਲੋਂ ਜਾਂਚ ਕੀਤੀ ਜਾ ਰਹੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *