ਜੀਜੇ ਸਾਲੇ ਨੇ ਕਰਤਾ ਅਜਿਹਾ ਕਾਂਡ, ਘਟੀਆ ਕਰਤੂਤ ਕੈਮਰੇ ‘ਚ ਕੈਦ, ਤਸਵੀਰਾਂ ਦੇਖ ਪੁਲਿਸ ਦੇ ਉੱਡੇ ਹੋਸ਼

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਆਪਣੇ ਜ਼ਿਲ੍ਹੇ ਸੰਗਰੂਰ ਵਿੱਚ ਵੀ ਪੂਰੇ ਸੂਬੇ ਦੀ ਤਰ੍ਹਾਂ ਲੁਟੇਰਿਆਂ ਦੇ ਹੌਂਸਲੇ ਬੁਲੰਦ ਹਨ। ਧੂਰੀ ਵਿੱਚ ਲੁਟੇਰਿਆਂ ਨੇ ਇੱਕ ਵਾਰ ਫਿਰ ਤੋਂ ਸ਼ਰੇਆਮ ਬੇਖੌਫ਼ ਹੋਕੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਪਹਿਲਾਂ ਜੀਜੇ ਸਾਲੇ ਦੇ ਵੱਲੋਂ ਕਰਿਆਨੇ ਦੀ ਦੁਕਾਨ ਨਿਸ਼ਾਨਾ ਬਣਾਇਆ ਫਿਰ ਪੈਟਰੋਲ ਪੰਪ ਨੂੰ ਤੇ ਜਾਂਦੇ ਹੋਏ ਇੱਕ ਨੌਜਵਾਨ ਨਿਸ਼ਾਨਾ ਬਣਾਉਂਦੇ ਹੋਏ ਪੈਸੇ ਲੁੱਟ ਕੇ ਫਰਾਰ ਹੋ ਗਏ ਸਾਰੀ ਘਟਨਾ ਸੀਸੀ ਟੀਵੀ ਕੈਮਰੇ ਦੇ ਵਿੱਚ ਕੈਦ ਹੋ ਗਈ ਆਓ ਦੇਖਦੇ ਆਂ ਇਹ ਤਸਵੀਰਾਂ ਸੰਗਰੂਰ ਦੇ ਐਸਐਸਪੀ ਸੁਰਿੰਦਰ ਲਾਂਭਾ ਨੇ ਜਾਣਕਾਰੀ ਦਿੰਦੇ ਹੋਏ

ਦੱਸਿਆ ਕਿ ਜਿਨਾਂ ਨੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਉਹਨਾਂ ਤੇ ਪਹਿਲਾਂ ਵੀ ਕਈ ਮਾਮਲੇ ਦਰਜ ਨੇ ਅਤੇ 1015 ਦਿਨ ਪਹਿਲਾਂ ਹੀ ਉਹ ਜੇਲ ਤੋਂ ਬਾਹਰ ਆਏ ਨੇ ਅਤੇ ਰਿਸ਼ਤੇ ਵਿੱਚ ਉਹ ਜੀਜਾ ਸਾਲਾ ਲੱਗਦੇ ਨੇ ਜਿਨਾਂ ਦੇ ਵੱਲੋਂ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਤੇ ਇਸ ਦੇ ਨਾਲ ਇੱਕ ਹੋਰ ਜਾਣਾ ਸ਼ਾਮਿਲ ਸੀ ਜਿਨਾਂ ਨੂੰ ਗ੍ਰਿਫਤਾਰ ਕਰ ਲਿਆ ਅਤੇ ਇਹਨਾਂ ਦੇ ਕੋਲੋਂ ਬਾਈਕ ਅਤੇ ਹੋਰ ਹਥਿਆਰ ਵੀ ਬਰਾਮਦ ਕੀਤਾ ਗਿਆ। ਦੇਖਿਆ ਜਾਵੇ ਤਾਂ ਲੁਟੇਰੇ ਇਸ ਕਦਰ ਬੇਖੌਫ ਹੋ ਚੁੱਕੇ ਨੇ ਕਿ ਆਏ ਦਿਨ ਉਹਨਾਂ ਦੇ ਵੱਲੋਂ ਅਜਿਹੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਫੌਜਾਂ ਖੌਫ ਤੱਕ ਵੀ ਇਹਨਾਂ ਲੁਟੇਰਿਆਂ ਨੂੰ ਨਹੀਂ ਰਿਹਾ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *