ਸਕੂਲ ‘ਚ ਬਾਸਕਿਟਬਾਲ ਖੇਡਦੇ ਮਾਸੂਮ ਨਾਲ ਦੇਖੋ ਕੀ ਹੋਇਆ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਇੱਥੇ ਪਟਿਆਲਾ ਰੋਡ ‘ਤੇ ਸਥਿਤ ਇਕ ਨਿੱਜੀ ਸਕੂਲ ‘ਚ 14 ਸਾਲਾ ਵਿਦਿਆਰਥੀ ਦੀ ਬਾਸਕਟ ਬਾਲ ਖੇਡਦੇ ਸਮੇਂ ਸ਼ੱਕੀ ਹਾਲਾਤ ‘ਚ ਮੌਤ ਹੋ ਗਈ। ਜਾਣਕਾਰੀ ਮੁਤਾਬਕ ਮ੍ਰਿਤਕ ਸ਼ੁਭਮ ਦੇ ਪਿਤਾ ਨਵੀਨ ਗਰਗ ਨੇ ਦੱਸਿਆ ਕਿ ਬੀਤੀ ਸਵੇਰੇ ਕਰੀਬ ਪੌਣੇ 9 ਵਜੇ ਸ਼ੁਭਮ ਆਪਣੇ 12 ਸਾਲਾ ਛੋਟੇ ਭਰਾ ਨਾਲ ਸਕੂਲ ‘ਚ ਬਾਸਕਟ ਬਾਲ ਖੇਡ ਰਿਹਾ ਸੀ ਤਾਂ ਅਚਾਨਕ ਉਸ ਦੇ ਸਿਰ ‘ਚ ਦਰਦ ਹੋਇਆ ਅਤੇ ਉਹ ਪਿੱਛੇ ਡਿੱਗ ਪਿਆ।ਉਸ ਨੂੰ ਸਕੂਲ ਦੇ ਸਟਾਫ਼ ਅਤੇ ਉਨ੍ਹਾਂ ਵੱਲੋਂ ਤੁਰੰਤ ਜ਼ੀਰਕਪੁਰ ਦੇ ਨਾਲ ਲੱਗਦੇ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ

ਸੈਕਟਰ-32 ਰੈਫ਼ਰ ਕਰ ਦਿੱਤਾ। ਇੱਥੇ ਡਾਕਟਰਾਂ ਨੇ ਸ਼ੁਭਮ ਨੂੰ ਮ੍ਰਿਤਕ ਕਰਾਰ ਦਿੱਤਾ। ਸ਼ੁਭਮ ਦੇ ਪਿਤਾ ਨੇ ਦੱਸਿਆ ਕਿ ਉਹ ਕੁੱਝ ਦੇਰ ਪਹਿਲਾਂ ਹੀ ਬੱਚੇ ਨੂੰ ਸਕੂਲ ਛੱਡ ਕੇ ਆਏ ਸਨ ਅਤੇ ਥੋੜ੍ਹੀ ਦੇਰ ਬਾਅਦ ਹੀ ਉਨ੍ਹਾਂ ਨੂੰ ਬੱਚੇ ਦੇ ਡਿੱਗਣ ਦੀ ਖ਼ਬਰ ਮਿਲ ਗਈ ਤਾਂ ਉਹ ਵਾਪਸ ਸਕੂਲ ਚਲੇ ਗਏ।ਇਹ ਸਾਰੀ ਘਟਨਾ ਸੀ. ਸੀ. ਟੀ. ਵੀ. ਕੈਮਰੇ ‘ਚ ਕੈਦ ਹੋ ਗਈ। ਇਸ ਨੇ ਹਰ ਕਿਸੇ ਨੂੰ ਹੈਰਾਨ ਕਰ ਦਿੱਤਾ ਹੈ। ਫਿਲਹਾਲ ਪੁਲਸ ਨੇ ਪੋਸਟ ਮਾਰਟਮ ਕਰਾਉਣ ਤੋਂ ਬਾਅਦ ਮ੍ਰਿਤਕ ਬੱਚੇ ਦੀ ਲਾਸ਼ ਪਰਿਵਾਰ ਵਾਲਿਆਂ ਨੂੰ ਸੌਂਪ ਦਿੱਤੀ ਸੀ, ਜਿਸ ਤੋਂ ਬਾਅਦ ਬੁੱਧਵਾਰ ਸ਼ਾਮ ਨੂੰ ਬੱਚੇ ਦਾ ਨਮ ਅੱਖਾਂ ਨਾਲ ਅੰਤਿਮ ਸੰਸਕਾਰ ਕਰ ਦਿੱਤਾ ਗਿਆ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *