22 ਸਾਲਾ ਵਿਆਹੁਤਾ ਔਰਤ ਨੇ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਪੰਜਾਬ ਦੇ ਕਪੂਰਥਲਾ ਜ਼ਿਲ੍ਹੇ ਦੇ ਪਿੰਡ ਬਿਧੀਪੁਰ ਵਿੱਚ ਇੱਕ 22 ਸਾਲਾ ਵਿਆਹੁਤਾ ਔਰਤ ਨੇ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮ੍ਰਿਤਕ ਦੀ ਪਛਾਣ ਕਾਜਲ (22) ਵਾਸੀ ਬਿਧੀਪੁਰ ਤਲਵੰਡੀ ਚੌਧਰੀਆਂ ਵਜੋਂ ਹੋਈ ਹੈ।ਮ੍ਰਿਤਕ ਦੇ ਪਰਿਵਾਰ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਲੜਕੀ ਦਾ ਵਿਆਹ 3 ਸਾਲ ਪਹਿਲਾਂ ਪਿੰਡ ਬਿਧੀਪੁਰ ਵਾਸੀ ਲਖਵਿੰਦਰ ਨਾਲ ਹੋਇਆ ਸੀ। ਉਸ ਨੇ ਆਪਣੀ ਹੈਸੀਅਤ ਮੁਤਾਬਕ ਦਾਜ ਦਿੱਤਾ ਸੀ ਪਰ ਉਸ ਦੇ ਸਹੁਰੇ ਵਾਲੇ ਅਕਸਰ ਉਸ ਨੂੰ ਦਾਜ ਲਈ ਤੰਗ-ਪ੍ਰੇਸ਼ਾਨ ਕਰਦੇ ਸਨ।

ਧੀ ਦੇ ਔਲਾਦ ਨਾ ਹੋਣ ‘ਤੇ ਉਸ ਦੀ ਕੁੱਟਮਾਰ ਕੀਤੀ ਜਾਂਦੀ ਸੀ। ਬੀਤੇ ਦਿਨਾਂ ਵੀ ਨੂੰ ਉਸ ਦੇ ਪਰਿਵਾਰਕ ਮੈਂਬਰਾਂ ਵੱਲੋਂ ਉਸ ਨੂੰ ਤੰਗ ਪ੍ਰੇਸ਼ਾਨ ਕੀਤਾ ਗਿਆ, ਜਿਸ ਕਾਰਨ ਬੇਟੀ ਨੇ ਪੱਖੇ ਨਾਲ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਫਿਲਹਾਲ ਪੁਲਸ ਨੇ ਮ੍ਰਿਤਕਾ ਦੇ ਰਿਸ਼ਤੇਦਾਰਾਂ ਦੇ ਬਿਆਨਾਂ ਦੇ ਆਧਾਰ ‘ਤੇ ਪਤੀ ਸਮੇਤ 3 ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *