ਪੰਜਾਬ ਦੀ ਕੁੜੀ ਨੇ ਵਿਸ਼ਵ ਪੱਧਰ ‘ਤੇ ਪਾਈ ਧੱਕ, ਦੇਖੋ ਕਿਵੇਂ ਕੁੜੀ ਨੌਜਵਾਨ ਪੀੜੀ ਲਈ ਬਣੀ ਮਿਸਾਲ ?

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈ

ਦੋਆਬਾ ਕਾਲਜ ਬੈਡਮਿੰਟਨ ਅਕਾਦਮੀ ਦੇ ਵਿੱਚ ਉਸ ਸਮੇਂ ਵਿਆਹ ਵਰਗਾ ਬਣਦਾ ਨਜ਼ਰ ਆਇਆ ਜਦੋਂ ਬੈਡਮਿੰਟਨ ਖਿਡਾਰੀ ਮਾਨਿਆ ਬਰਲਿਨ ਇਸ ਅਕਦਾਮੀ ਦੇ ਵਿੱਚ ਪਹੁੰਚੀ ਦੱਸ ਦੀਏ ਜਨਾਬ ਏਥੇ ਕੋਈ ਵਿਆਹ ਜਾਂ ਜਨਮਦਿਨ ਪਾਰਟੀ ਨਹੀਂ ਬਲਕਿ ਮਾਨਿਆ ਦਾ ਇੰਨਟਨੈਂਸ਼ਲ ਖਿਡਾਰੀ ਬਣਨ ਤੇ ਗਰਮ ਜੋਸ਼ੀ ਨਾਲ ਸਵਾਗਤ ਕੀਤਾ ਗਿਆ ਕਿਉ’ਕੀ ਮਾਨਿਆ ਬਰਲਿਨ ਜਰਮਨੀ ਅਤੇ ਡਚ ਲਈ ਜੂਨੀਅਰ ਚੈਂਪੀਅਨਸ਼ਿਪ ਚ ਸਿਲੇਕਟ ਹੋ ਚੁੱਕੀ ਐ

ਜਿਸਦੀ ਖੁਸ਼ੀ ਚ ਪਰਿਵਾਰ ਵੱਲੋਂ ਢੋਲ ਦੇ ਡੱਗੇ ਤੇ ਭੰਗੜੇ ਪਾਏ ਜਾ ਰਹੇ ਹਨ ਤੇ ਇਸ ਮੌਕੇ ਹੀ ਅਕਾਦਮੀ ਵਿਖੇ ਕਈ ਨਾਪੀ ਲੋਕ ਵੀ ਮਾਨਿਆ ਦਾ ਸਨਮਾਨ ਕਰਨ ਲਈ ਪਹੁੰਚੇ ਤੇ ਜੋ ਕੀ ਮਾਨਿਆ ਦੇ ਗਲ ਚ ਫੁੱਲਾਂ ਦੇ ਹਾਰ ਪਾਕੇ ਉਸਦਾ ਸਵਾਗਤ ਕਰਦੇ ਨਜ਼ਰ ਆ ਰਹੇ ਹਨ,ਸੋ ਮਾਨਿਆ ਵਾਕਿਆ ਹੀ ਆਪਣੀ ਮਿਹਨਤ ਅਤੇ ਲਗਨ ਨਾਲ ਮਾਪਿਆਂ ਦਾ ਪੰਜਾਬ ਉੱਥੇ ਭਾਰਤ ਦੇਸ਼ ਦਾ ਨਾਮ ਵਿਸ਼ਵ ਪੱਧਰ ਤੇ ਰੌਸ਼ਨ ਕੀਤਾ ਹੈ ਸੋ ਸਰਕਾਰ ਅਤੇ ਖੇਡ ਸੰਸਥਾਵਾਂ ਨੂੰ ਅਜਿਹੇ ਖਿਡਾਰੀਆਂ ਦੀ ਵੱਧ ਤੋਂ ਵੱਧ ਮਦਦ ਕਰਨੀ ਚਾਹੀਦੀ ਐ ਤਾਂ ਜੋ ਇਹ ਖਿਡਾਰੀ ਖੇਡ ਜਗਤ ਅੰਦਰ ਹੋ ਚੰਗਾ ਪ੍ਰਦਰਸ਼ਨ ਕਰ ਸਕਣ,ਜਿਸਦੇ ਨਾਲ ਆਪਣੇ ਮਾਪਿਆਂ ਅਤੇ ਦੇਸ਼ ਦਾ ਨਾਮ ਰੋਸ਼ਨ ਕਰ ਸਕਣ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *