“ਪਹਿਲਾਂ ਲਿਆਓ ਪੈਸੇ ਫਿਰ ਹੋਏਗਾ ਬੱਚੇ ਦਾ ਇਲਾਜ਼” ਨਿੱਜੀ ਹਸਪਤਾਲ ਦਾ ਸ਼ਰਮਨਾਕ ਕਾਰਾ ?

Uncategorized

ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ

ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਸਾਂਝੀ ਕਰਨ ਜਾਂ ਰਹੇ ਹੈ  ਮਾਮਲਾ ਲੁਧਿਆਣਾ ਤੋਂ ਹੈ ਜਿੱਥੇ, ਬਿੱਲ ਨਾ ਦੇਣ ਉੱਤੇ ਪ੍ਰਾਈਵੇਟ ਹਸਪਤਾਲ ਨੇ ਪਰਿਵਾਰ ਨੂੰ ਬੰਧਕ ਬਣਾਇਆ ਹੈ। ਪ੍ਰਾਈਵੇਟ ਹਸਪਤਾਲਾਂ ਵਿੱਚ ਮਹਿੰਗੇ ਇਲਾਜ ਦੇ ਬਿੱਲਾਂ ਤੋਂ ਲੋਕ ਕਿੰਨੇ ਪਰੇਸ਼ਾਨ ਹਨ। ਇਸਦਾ ਪਤਾ ਇਹਨਾਂ

ਹਾਲਾਤਾਂ ਤੋਂ ਚੱਲਦਾ ਹੈ, ਜਿੱਥੇ ਇੱਕ ਪਰਿਵਾਰ ਨੂੰ ਹਸਪਤਾਲ ਤੋਂ ਤੰਗ ਆ ਕੇ ਆਪਣੇ ਬਿਮਾਰ ਬੱਚੇ ਨੂੰ ਲੈ ਕੇ ਭੱਜਣਾ ਪਿਆਘਟਨਾ ਲੁਧਿਆਣਾ ਦੇ ਅਰੋੜਾ ਪੈਲਸ ਨੇੜੇ ਇੱਕ ਪ੍ਰਾਈਵੇਟ ਹਸਪਤਾਲ ਦੀ ਹੈ, ਜਿਸ ਤੋਂ ਬਾਅਦ ਹਸਪਤਾਲ ਵਾਲਿਆਂ ਨੇ ਸੂਚਨਾ ਪੁਲਿਸ ਨੂੰ ਦਿੱਤੀ ਅਤੇ ਪੁਲਿਸ ਨੇ ਪਤੀ ਪਤਨੀ ਤੇ ਉਸਦੇ ਬੱਚਿਆਂ ਨੂੰ ਲਿਆ ਕੇ ਹਸਪਤਾਲ ਵਾਲਿਆਂ ਦੇ ਸਪੁਰਦ ਕਰ ਦਿੱਤਾ। ਹਾਲਾਂਕਿ ਜਦੋਂ ਗੱਲ ਮੀਡੀਆ ਤੱਕ ਪਹੁੰਚੀ ਤਾਂ ਹਸਪਤਾਲ ਸੰਚਾਲਕਾਂ ਨੂੰ ਹੱਥਾਂ ਪੈਰਾਂ ਦੀ ਪੈ ਗਈ ਅਤੇ ਉਹਨਾਂ ਨੇ ਬਗੈਰ ਪੈਸੇ ਲਏ ਹੀ ਪਤੀ-ਪਤਨੀ ਤੇ ਉਨ੍ਹਾਂ ਦੇ ਬੱਚਿਆਂ ਨੂੰ ਭੇਜ ਦਿੱਤਾ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *