ਰਸਤੇ ਚ ਹੀ ਹੋਗੀ ਜਵਾਨ ਪੁੱਤ ਦੀ ਮੌਤ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਕਿਸਾਨ ਜਥੇਬੰਦੀਆਂ ਵੱਲੋਂ ਅੱਜ ਦਿੱਲੀ ਕੂਚ ਕੀਤੇ ਜਾਣ ਦੇ ਐਲਾਨ ਦਰਮਿਆਨ ਅੱਗੇ ਵਧੇ ਕਿਸਾਨਾਂ ’ਤੇ ਚਲਾਈ ਗਈ ਗੋਲ਼ੀ ਦੌਰਾਨ ਇਕ 20 ਸਾਲਾ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਉਕਤ ਨੌਜਵਾਨ ਬਠਿੰਡਾ ਦੇ ਪਿੰਡ ਬੱਲੋ ਦਾ ਰਹਿਣ ਵਾਲਾ 20 ਸਾਲਾ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੱਸਿਆ ਜਾ ਰਿਹਾ ਹੈ। ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਕਿਸਾਨ ਸ਼ੁਭਕਰਨ ਸਿੰਘ ਸਿਰਫ ਤਿੰਨ ਏਕੜ ਜ਼ਮੀਨ ਦਾ ਮਾਲਕ ਸੀ।

ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਤਿੰਨ-ਚਾਰ ਦਿਨ ਪਹਿਲਾਂ ਹੀ ਕਿਸਾਨ ਅੰਦੋਲਨ ਵਿੱਚ ਖਨੌਰੀ ਪੰਜਾਬ-ਹਰਿਆਣਾ ਬਾਰਡਰ ’ਤੇ ਗਿਆ ਸੀ। ਮ੍ਰਿਤਕ ਨੌਜਵਾਨ ਦੋ ਭੈਣਾਂ ਦਾ ਇਕਲੌਤਾ ਭਰਾ ਸੀ। ਦੂਜੇ ਪਾਸੇ ਅੰਬਾਲਾ ਪੁਲਸ ਨੇ ਟਵੀਟ ਕਰਕੇ ਦਾਅਵਾ ਕੀਤਾ ਹੈ ਕਿ ਖਨੌਰੀ ਬਾਰਡਰ ’ਤੇ ਕਿਸੇ ਨੌਜਵਾਨ ਦੀ ਗੋਲ਼ੀ ਲੱਗਣ ਨਾਲ ਮੌਤ ਨਹੀਂ ਹੈ। ਅੰਬਾਲਾ ਪੁਲਸ ਨੇ ਆਖਿਆ ਹੈ ਕਿ ਬਾਰਡਰ ’ਤੇ ਪੰਜਾਬ ਵਾਲੇ ਪਾਸਿਓਂ ਪ੍ਰਦਰਸ਼ਨ ਜ਼ਰੂਰ ਹੋ ਰਿਹਾ ਹੈ ਪਰ ਅੰਬਾਲਾ ਪੁਲਸ ਵਲੋਂ ਕੋਈ ਗੋਲ਼ੀ ਨਹੀਂ ਚਲਾਈ ਗਈ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *