ਸੱਤ ਜਨਮਾਂ ਦੇ ਬੰਧਨ ਵਿੱਚ ਬੱਝੇ Rakul Preet Singh ਤੇ Jackky Bhagnani

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈ

ਬਾਲੀਵੁੱਡ ਸਿਤਾਰੇ ਰਕੁਲ ਪ੍ਰੀਤ ਸਿੰਘ ਤੇ ਜੈਕੀ ਭਗਨਾਨੀ ਦਾ ਵਿਆਹ 21 ਫਰਵਰੀ ਨੂੰ ਗੋਆ ’ਚ ਬਹੁਤ ਧੂਮਧਾਮ ਨਾਲ ਹੋਇਆ ਤੇ ਉਨ੍ਹਾਂ ਦੇ ਵਿਆਹ ਦੀਆਂ ਪਹਿਲੀਆਂ ਤਸਵੀਰਾਂ ਵੀ ਸਾਹਮਣੇ ਆਈਆਂ ਹਨ। ਦੋਵਾਂ ਨੇ ਸੋਸ਼ਲ ਮੀਡੀਆ ’ਤੇ ਵਿਆਹ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜੋ ਕਿ ਕੁਝ ਹੀ ਸਮੇਂ ’ਚ ਇੰਟਰਨੈੱਟ ’ਤੇ ਵਾਇਰਲ ਹੋ ਗਈਆਂ ਹਨ। ਦੋਵਾਂ ਨੇ ਕੈਪਸ਼ਨ ’ਚ ਲਿਖਿਆ, ‘‘ਹੁਣ ਮੇਰੇ ਹੋਏ ਹਮੇਸ਼ਾ ਲਈ।’’ ਇਸ ਦੇ ਨਾਲ ਹੀ ਉਨ੍ਹਾਂ ਨੇ ਵਿਆਹ ਦੀ ਤਾਰੀਖ਼ ਲਿਖੀ ਤੇ ਦਿਲ ਦੀ ਇਮੋਜੀ ਵੀ ਬਣਾਈ ਰਕੁਲ ਪ੍ਰੀਤ ਸਿੰਘ ਤੇ ਜੈਕੀ ਭਗਨਾਨੀ ਦਾ ਵਿਆਹ

ਰਵਾਇਤੀ ਤਰੀਕੇ ਨਾਲ ਹੋਇਆ। ਇਸ ਤੋਂ ਪਹਿਲਾਂ ਸਵੇਰੇ ਸਿੱਖ ਧਰਮ ਮੁਤਾਬਕ ਅਨੰਦ ਕਾਰਜ ਕੀਤਾ ਗਿਆ। ਇਸ ਤੋਂ ਬਾਅਦ ਸਿੰਧੀ ਰੀਤੀ-ਰਿਵਾਜ਼ਾਂ ਅਨੁਸਾਰ ਸੱਤ ਫੇਰੇ ਲਏ ਗਏ।ਕਈ ਸਾਲਾਂ ਤੱਕ ਇਕ-ਦੂਜੇ ਨੂੰ ਡੇਟ ਕਰਨ ਤੋਂ ਬਾਅਦ ਆਖਿਰਕਾਰ ਰਕੁਲ ਤੇ ਜੈਕੀ ਨੇ ਵਿਆਹ ਕਰਵਾ ਲਿਆ। ਦੋਵਾਂ ਨੇ ਆਪਣੇ ਖ਼ਾਸ ਦਿਨ ਲਈ ਗੁਲਾਬੀ ਰੰਗ ਦੇ ਪਹਿਰਾਵੇ ਦੀ ਚੋਣ ਕੀਤੀ। ਫੁੱਲਾਂ ਦੀ ਕਢਾਈ ਵਾਲੇ ਲਹਿੰਗੇ ਤੇ ਗੁਲਾਬੀ ਚੂੜ੍ਹੀਆਂ ’ਚ ਰਕੁਲ ਬਹੁਤ ਹੀ ਪਿਆਰੀ ਤੇ ਖ਼ੂਬਸੂਰਤ ਲੱਗ ਰਹੀ ਸੀ। ਜੈਕੀ ਨੇ ਮੈਚਿੰਗ ਆਊਟਫਿਟ ਪਹਿਨੀ ਸੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *