9 ਸਾਲਾ ਬੱਚੇ’ਤੇ ਖਤਰਨਾਕ ਪਿੱਟਬੁੱਲ ਦਾ ਹ ਮਲਾ ਰੌਂਗਟੇ ਹੋ ਜਾਣ ਖੜੇ ਸੁਣ ‘ਬੱਚੇ ਨਾਲ ਬੀਤੀ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਪੰਜਾਬ ਦੇ ਵਿਚ ਪਿੱਟਬੁਲ ਨੇ ਕਹਿਰ ਮਚਾ ਰੱਖਿਆ ਹੈ। ਪਿੱਟਬੁਲ ਕੁੱਤੇ ਨੇ ਆਤੰਕ ਦਾ ਇੱਕ ਹੋਰ ਨਵਾਂ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਅਨੁਸਾਰ ਪਿੰਡ ਹਰੀਪੁਰ ਵਿੱਚ ਇੱਕ ਨੌਂ ਸਾਲਾ ਬੱਚੇ ’ਤੇ ਪਿੱਟਬੁਲ ਨੇ ਹ ਮਲਾ ਕਰ ਦਿੱਤਾ, ਜਿਸ ਵਿੱਚ ਬੱਚਾ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ ਹੈ। ਪੁਲਿਸ ਚੌਕੀ ਪੁਰਖਾਲੀ ਨੇ ਇਸ ਸਬੰਧੀ ਪਿੱਟਬੁਲ ਕੁੱਤੀ ਦੀ ਮਾਲਕਣ ਖਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਪੁਲਿਸ ਚੌਕੀ ਪੁਰਖਾਲੀ ਦੇ ਇੰਚਾਰਜ ਹਰਮੇਸ਼ ਕੁਮਾਰ ਨੇ ਦੱਸਿਆ ਕਿ ਪੀੜਤ ਬੱਚੇ ਦੀ ਮਾਂ ਸੁਖਜੀਤ ਕੌਰ ਵਾਸੀ ਹਰੀਪੁਰ ਨੇ ਦੱਸ‌ਿਆ ਕਿ ਇਹ ਘਟਨਾ 17 ਅਗਸਤ ਦੀ ਹੈ। ਉਸ ਦਾ ਨੌਂ ਸਾਲਾ ਪੁੱਤਰ ਹਰਸ਼ਦੀਪ ਸਿੰਘ ਆਪਣੇ ਘਰ ਵਿੱਚ ਖੇਡ ਰਿਹਾ ਸੀ। ਇਸ ਦੌਰਾਨ ਉਸ ਦੀ ਗੁਆਂਢਣ ਕਮਲਜੀਤ ਕੌਰ ਦੀ ਪਿੱਟਬੁਲ ਨਸਲ ਦੀ ਕੁੱਤੀ ਉਨ੍ਹਾਂ ਦੇ ਘਰ ਅੰਦਰ ਦਾਖ਼ਲ ਹੋ ਗਈ ਅਤੇ ਹਰਸ਼ਦੀਪ ਸਿੰਘ ’ਤੇ ਹਮ ਲਾ ਕਰ ਦਿੱਤਾ।

ਇਸ ਦੌਰਾਨ ਰੌਲਾ ਸੁਣ ਕੇ ਉਸ ਦੇ ਗੁਆਂਢੀ ਸਰੂਪ ਸਿੰਘ ਨੇ ਚਾਕੂ ਤੇ ਦਾਤੀ ਦੀ ਮਦਦ ਨਾਲ ਲੜਕੇ ਦੇ ਵਾਲ ਕੱਟ ਕੇ ਕੁੱਤੀ ਦਾ ਜਬਾੜਾ ਖੋਲ੍ਹਣ ਦੀ ਕੋਸ਼ਿਸ਼ ਕੀਤੀ, ਪਰ ਉਸ ਨੇ ਸਿਰ ਦੇ ਵਾਲ ਛੱਡ ਕੇ ਸਿਰ ਨੂੰ ਫੜ ਲਿਆ। ਇਸ ਦੌਰਾਨ ਰੌਲਾ ਸੁਣ ਕੇ ਹੋਰ ਪਿੰਡ ਵਾਸੀ ਵੀ ਲੜਕੇ ਨੂੰ ਛੁਡਾਉਣ ਦੀ ਕੋਸ਼ਿਸ਼ ਕਰਨ ਲੱਗੇ। ਪਿੱਟਬੁਲ ਕੁੱਤੀ ਨੇ ਆਪਣਾ ਮੂੰਹ ਜਕੜੀ ਰੱਖਿਆ। ਲੋਕਾਂ ਨੇ ਕੁੱਤੀ ਨੂੰ ਕੁਹਾੜੀ ਨਾਲ ਮਾਰ ਕੇ ਲੜਕੇ ਦੀ ਜਾਨ ਬਚਾਈ। ਚੌਕੀ ਇੰਚਾਰਜ ਨੇ ਦੱਸਿਆ ਕਿ ਪੁਲਿਸ ਨੇ ਪਿੱਟਬੁਲ ਦੀ ਮਾਲਕਣ ਖ਼ਿਲਾਫ਼ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *