40 ਲੱਖ ਦਾ ਕਰਜ਼ਾ ਚੁੱਕ 6 ਮਹੀਨੇ ਪਹਿਲਾਂ ਗਿਆ ਸੀ ਅਮਰੀਕਾ, ਜਾਂਦੇ ਹੀ ਵਾਪਰ ਗਿਆ ਭਿਆਨਕ ਹਾਦਸਾ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਵਿਦੇਸ਼ਾਂ ਵਿਚ ਪੰਜਾਬੀ ਨੌਜਵਾਨਾਂ ਦੀ ਫੌਤ ਹੋਣ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ। ਭਾਰਤ ਚੋਂ ਖਾਸਕਰ ਪੰਜਾਬ ਚੋਂ ਹਰ ਸਾਲ ਬਹੁਤ ਵੱਡੀ ਗਿਣਤੀ ਵਿਚ ਨੌਜਵਾਨ ਚੰਗੇ ਭਵਿੱਖ ਦੀ ਆਸ ਲਈ ਵਿਦੇਸ਼ ਜਾਂਦੇ ਹਨ। ਇਨ੍ਹਾਂ ਵਿਚੋਂ ਕਈ ਪੜ੍ਹਾਈ ਲਈ ਤੇ ਕਈ ਰੋਜ਼ੀ-ਰੋਟੀ ਕਮਾਉਣ ਲਈ ਵਿਦੇਸ਼ਾਂ ਵਿਚ ਜਾ ਕੇ ਆਪਣਾ ਜੀਵਨ ਗੁਜਰ ਬਸਰ ਕਰਦੇ ਹਨ ਪਰ ਕਈ ਵਾਰ ਉਨ੍ਹਾਂ ਨਾਲ ਅਜਿਹਾ ਭਾਣਾ ਵਰਤ ਜਾਂਦਾ ਹੈ ਕਿ ਸਾਰੇ ਸੁਪਨੇ ਚਕਨਾਚੂਰ ਹੋ ਜਾਂਦੇ ਹਨ। ਅਜਿਹਾ ਹੀ ਇਕ ਮਾਮਲਾ ਜਲੰਧਰ ਤੋਂ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਕ ਜਲੰਧਰ ਦੇ ਇਕ ਨੌਜਵਾਨ ਅਮਰੀਕਾ ਵਿਚ ਹਾਰਟ ਅਟੈਕ ਨਾਲ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਦਮਨਜੋਤ ਸਿੰਘ ਵਾਸੀ ਪਿੰਡ ਪਧਿਆਣਾ ਵਜੋਂ ਹੋਈ ਹੈ।

ਦਮਨਜੋਤ ਅਜੇ 6 ਮਹੀਨੇ ਪਹਿਲਾਂ ਹੀ ਅਮਰੀਕਾ ਗਿਆ ਸੀ ਤੇ ਨਾਲ ਹੀ ਇਹ ਵੀ ਖਬਰ ਹੈ ਕਿ ਉਸ ਦੇ ਪਰਿਵਾਰ ਵਾਲਿਆਂ ਨੇ 40 ਲੱਖ ਦਾ ਕਰਜ਼ਾ ਲੈ ਕੇ ਉਸ ਨੂੰ ਵਿਦੇਸ਼ ਭੇਜਿਆ ਸੀ। ਪਰਿਵਾਰ ਵਾਲਿਆਂ ਨੂੰ ਉਮੀਦ ਸੀ ਕਿ ਦਮਨਜੋਤ ਵਿਦੇਸ਼ ਜਾ ਕੇ ਪੈਸਾ ਕਮਾਏਗਾ ਤੇ ਕਰਜ਼ਾ ਚੁਕਾ ਦੇਵੇਗਾ ਪਰ ਪ੍ਰਮਾਤਮਾ ਨੂੰ ਕੁਝ ਹੋਰ ਹੀ ਮਨਜ਼ੂਰ ਸੀ।ਬੀਤੀ 20 ਸਤੰਬਰ ਨੂੰ ਦਮਨਜੋਤ ਦੇ ਪਰਿਵਾਰ ਵਾਲਿਆਂ ਨੂੰ ਫੋਨ ਆਇਆ ਕਿ ਉਸ ਦੀ ਹਾਰਟ ਅਟੈਕ ਨਾਲ ਮੌਤ ਹੋ ਗਈ ਹੈ। ਜ਼ਿਕਰਯੋਗ ਹੈ ਕਿ ਮ੍ਰਿਤਕ ਦਮਨਜੋਤ ਸਿੰਘ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ।। ਪੁੱਤਰ ਦੀ ਬੇਵਕਤੀ ਮੌਤ ਨਾਲ ਪੂਰੇ ਪਿੰਡ ਤੇ ਪਰਿਵਾਰ ਵਿਚ ਸੋਗ ਦਾ ਮਾਹੌਲ ਹੈ ਤੇ ਪਰਿਵਾਰ ਵਾਲਿਆਂ ‘ਤੇ ਦੁੱਖ ਦਾ ਪਹਾੜ ਟੁੱਟ ਗਿਆ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *