ਭਿਆਨਕ ਸੜਕ ਹਾਦਸੇ ‘ਚ ਚਾਰ ਦੀ ਮੌ ਤ

Uncategorized

ਮੋਗਾ-ਬਰਨਾਲਾ ਮੁੱਖ ਮਾਰਗ ’ਤੇ ਪਿੰਡ ਬੁੱਟਰ ਕਲਾਂ ਨੇੜੇ ਕਾਰ ਅਤੇ ਟਰੱਕ ਦੀ ਭਿਆਨਕ ਟੱਕਰ ਵਿਚ ਨਵੇਂ ਵਿਆਹੇ ਜੋੜੇ ਸਣੇ 4 ਲੋਕਾਂ ਦੀ ਦਰਦਨਾਕ ਮੌਤ ਹੋ ਗਈ। ਇਸ ਭਿਆਨਕ ਹਾਦਸੇ ਦੌਰਾਨ ਪੰਜ ਸਾਲ ਦੀ ਬੱਚੀ ਜ਼ਖਮੀ ਹੋ ਗਈ। ਮ੍ਰਿਤਕਾਂ ਦੀ ਪਛਾਣ ਸੋਹਾਵਤ ਸਿੰਘ ਪੁੱਤਰ ਰਤਨ ਸਿੰਘ, ਲਵਪ੍ਰੀਤ ਕੌਰ ਪਤਨੀ ਸੋਹਾਵਤ ਸਿੰਘ, ਕਰਮਨ ਸਿੰਘ ਪੁੱਤਰ ਰਤਨ ਸਿੰਘ ਅਤੇ ਇਕ ਹੋਰ ਮਹਿਲਾ ਦੀ ਮੌਤ ਹੋ ਗਈ। ਇਹ ਸਾਰੇ ਮ੍ਰਿਤਕ ਆਪਸ ਵਿਚ ਰਿਸ਼ਤੇਦਾਰ ਲੱਗਦੇ ਸਨ ਅਤੇ

ਟਰੱਕ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਜਾਣਕਾਰੀ ਅਨੁਸਾਰ ਉਕਤ ਪਰਿਵਾਰ ਸ੍ਰੀ ਗੰਗਾ ਨਗਰ ਤੋਂ ਪਿੰਡ ਦੋਧਰ ਵਿਖੇ ਵਿਆਹ ਸਮਾਗਮ ਵਿਚ ਸ਼ਿਰਕਤ ਕਰਨ ਆਇਆ ਸੀ। ਜੋ ਕਿ ਅੱਜ ਰਾਤ ਨੂੰ ਵਿਆਹ ਦੀ ਜਾਗੋ ਦਾ ਪ੍ਰੋਗਰਾਮ ਸੀ, ਜਦ ਉਹ ਪਿੰਡ ਬੁੱਟਰ ਕਲਾਂ ਦੇ ਮੁੱਖ ਮਾਰਗ ਨੇੜੇ ਪਹੁੰਚੇ ਤਾਂ ਪੱਥਰਾਂ ਨਾਲ ਭਰੇ ਟਿੱਪਰ ਨਾਲ ਕਾਰ ਦੀ ਟੱਕਰ ਹੋ ਗਈ। ਟੱਕਰ ਤੋਂ ਬਾਅਦ ਪੱਥਰਾਂ ਨਾਲ ਲੱਦਿਆ ਟਿੱਪਰ ਕਾਰ ਦੇ ਉੱਪਰ ਡਿੱਗ ਗਿਆ

ਇਹ ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਬੁਰੀ ਤਰ੍ਹਾਂ ਮਿੱਧੀ ਗਈ। ਇਸ ਹਾਦਸੇ ਵਿਚ ਚਾਰ ਲੋਕਾਂ ਦੀ ਮੌਤ ਹੋ ਗਈ ਜਦਕਿ 5 ਸਾਲ ਦੀ ਬੱਚੀ ਦਾ ਵਾਲ-ਵਾਲ ਬਚਾਅ ਹੋ ਗਿਆ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਵੀ ਮੌਕੇ ’ਤੇ ਪਹੁੰਚ ਗਈ ਅਤੇ ਲੋਕਾਂ ਅਤੇ ਕਰੇਨ ਦੀ ਦੀ ਮਦਦ ਨਾਲ ਭਾਰੀ ਜੱਦੋ-ਜਹਿਦ ਤੋਂ ਬਾਅਦ ਕਾਰ ਵਿਚ ਫਸੇ ਲੋਕਾਂ ਨੂੰ ਬਾਹਰ ਕੱਢਿਆ। ਫਿਲਹਾਲ ਪੁਲਿਸ ਵੱਲੋਂ ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *