ਹੁਣੇ-ਹੁਣੇ ਆਹ ਸ਼ਹਿਰ ‘ਚ ਵਾਪਰੀ ਮੰਦਭਾਗੀ ਘਟਨਾ ਕਾਲ ਬਣਕੇ ਆਏ ਡਰਾਇਵਰ ਨੇ ਮੋਟਰਸਾਇਕ ਤੇ ਚਾੜ੍ਹਤੀ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਇਸ ਵੇਲੇ ਦੀ ਮੰਦਭਾਗੀ ਖਬਰ ਜਿਲ੍ਹਾ ਲੁਧਿਆਣਾ ਦੇ ਸਰਾਭਾ ਨਗਰ ਤੋਂ ਸਾਹਮਣੇ ਆ ਰਹੀ ਐ ਜਿੱਥੇ ਦਿਨ ਸ਼ੁਕਰਵਾਰ ਨੂੰ ਸੜਕਸਾਰ ਦੱਖਣੀ ਬਾਈਪਾਸ ਸਰਾਭਾ ਨਗਰ ਦੇ ਪੁਲ ਤੇ ਇਕ ਭਿਆਨਕ ਸੜਕ ਹਾਦਸਾ ਵਾਪਰ ਗਿਆ ਦੱਸਿਆ ਜਾ ਰਿਹਾਸਥਾਨਕ ਲੋਕਾਂ ਮੁਤਾਬਿਕ ਦੱਸਿਆ ਜਾ ਰਿਹਾ ਕੀ ਇਕ ਤੇਜ ਰਫਤਾਰ ਚ ਆਉਂਦੀ ਨਿੱਜੀ ਬੱਸ ਨੇ ਦੋ ਮੋਟਰਸਾਇਕਲ ਸਵਾਰਾਂ ਨੂੰ ਦੈੜ ਦਿੱਤਾ ਜਿਸ ਦੌਰਾਨ ਇਕ ਦੀ ਮੌਕੇ ਤੇ ਮੌਤ ਹੋ ਗਈ ਜਦਕਿ

ਇਕ ਗੰਭੀਰ ਰੂਪ ਦੇ ਵਿੱਚ ਜ਼ਖਮੀ ਹੋ ਗਿਆ ਜਿਸਨੂੰ ਸਥਾਨਕ ਸਿਵਲ ਹਸਪਤਾਲ ਦਾਖਲ ਕੀਤਾ ਗਿਆਸਥਾਨਕ ਲੋਕਾਂ ਅਤੇ ਪਰਿਵਾਰ ਮੈਂਬਰਾਂ ਮੁਤਾਬਿਕ ਬੱਸ ਉਵਰਟਕ ਕਰ ਲੱਗੀ ਸੀ ਜਿਸ ਦੌਰਾਨ ਉਸਦਾ ਬੇਲਸ ਵਿਗੜਨ ਕਾਰਨ ਮੋਟਸਾਇਕਲ ਨੂੰ ਟੱਕਰ ਮਾਰ ਦਿੱਤੀ ਰਿਸ਼ਤੇਦਾਰਾਂ ਦੇ ਮੁਤਾਬਿਕ ਬੱਸ ਚਾਲਕ ਮੌਕੇ ਤੋਂ ਫਰਾਰ ਹੋ ਗਿਆਇਸ ਮੌਕੇ ਮ੍ਰਿਤਕ ਦੇ ਰਿਸ਼ਤੇਦਾਰਾਂ ਨੇ ਪ੍ਰਸ਼ਾਸਨ ਅੱਗੇ ਇੰਨਸਾਫ ਦੀ ਗੁਹਾਰ ਲਗਾਈ ਐ ਅਜਿਹੇ ਚ ਦੇਖਣਾ ਹੋਵੇਗਾ ਕੀ ਪੁਲਿਸ ਇਸ ਮਾਮਲੇ ਚ ਕੀ ਐਕਸ਼ਨ ਲੈਂਦੀ ਐਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *