ਸ਼ੋਪਿੰਗ ਕਰਨ ਗਈ ਸੀ ਔਰਤ ਚੋਰ ਨੇ ਕੱਢ ਲਿਆ ਫੋਨ

Uncategorized

ਪੰਜਾਬ ਚ ਜਿਥੇ ਲਗਾਤਾਰ ਗੋਲੀਬਾਰੀ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ ਜਿਥੇ ਕੁਝ ਅਪਰਾਧਿਕ ਅਨਸਰਾਂ ਵੱਲੋਂ ਵੀ ਲੁੱਟ-ਖੋਹ ਦੀਆਂ ਘਟਨਾਵਾਂ ਨੂੰਅੰਜਾਮ ਦਿੰਦੇ ਹੋਏ ਵੀ ਗੋਲੀਆਂ ਚਲਾ ਦਿੱਤੀਆਂ ਜਾਂਦੀਆਂ ਹਨ ਉਥੇ ਹੀ ਕੁਝ ਲੋਕਾਂ ਵੱਲੋਂ ਆਪਸੀ ਵਿਵਾਦ ਦੇ ਚਲਦੇ ਹੋਏ ਵੀ ਅਜਿਹੀਆਂ ਬਹੁਤ ਸਾਰੀਆਂ ਘਟਨਾਵਾਂਨੂੰ ਅੰਜਾਮ ਦਿੱਤਾ ਜਾਂਦਾ ਹੈ। ਜਿਥੇ ਆਪਸੀ ਦੁਸ਼ਮਣੀ ਦੇ ਕਾਰਨ ਕੀਤੀ ਗਈ ਗੋਲੀਬਾਰੀ ਦੇ ਵਿਚ ਕਈ ਲੋਕਾਂ ਦਾ ਭਾਰੀ ਜਾਨੀ ਅਤੇ

ਮਾਲੀ ਨੁਕਸਾਨ ਵੀ ਹੋ ਜਾਂਦਾ ਹੈ।ਸਰਕਾਰ ਵੱਲੋਂ ਜਿਥੇ ਅਸਲੇ ਨੂੰ ਲੈ ਕੇ ਬਹੁਤ ਸਾਰੀਆਂ ਪਾਬੰਦੀਆਂ ਲਾਗੂ ਕੀਤੀਆਂ ਸਕਦਾ ਹੈ ਉਥੇ ਹੀ ਲੋਕਾਂ ਵੱਲੋਂ ਲਾਗੂ ਕੀਤੀਆਂ ਗਈਆਂ ਇਨ੍ਹਾਂ ਹਦਾਇਤਾਂ ਦੀਆਂਧੱਜੀਆਂ ਉਡਾਈਆਂ ਜਾਂਦੀਆਂ ਹਨ।ਬਠਿੰਡਾ ਦੇ ਤਿੰਨ ਕੋਨੀ ਚੌਕ ਨਜ਼ਦੀਕ ਲੱਗਦੀ ਸੰਡੇ ਸੇਲ ਦੇ ਵਿੱਚ ਜਦ ਮਹਿਲਾ ਆਪਣੇ ਬੱਚੇ ਦੇ ਲਈ ਬੂਟ ਖਰੀਦਣ ਆਈ ਸੀ ਤਾਂ ਉਸ ਥਾਂ ‘ਤੇ ਘੁੰਮ ਰਹੇ ਇੱਕ ਨੌਜਵਾਨ ਵੱਲੋਂ ਮਹਿਲਾ ਦੇ ਜੇਬ ਚੋਂ

ਹੱਥ ਮਾਰ ਕੇ ਮੋਬਾਈਲ ਖੋ ਕੇ ਭੱਜ ਰਿਹਾ ਸੀ, ਜਿਸ ਦੇ ਚਲਦੇ ਮਹਿਲਾ ਨੂੰ ਪਤਾ ਲੱਗਣ ਤੋਂ ਬਾਅਦ ਉਸ ਨੌਜਵਾਨ ਨੂੰ ਰੰਗੀ ਹੱਥੀ ਫੜਿਆ ਤੇ ਉਸਦੇ ਕੋਲ ਚੋਰੀ ਕੀਤਾ ਮੋਬਾਇਲ ਫੋਨ ਬਰਾਮਦ ਕੀਤਾ। ਮਹਿਲਾ ਵੱਲੋਂ ਉਸ ਨੌਜਵਾਨ ਦੀ ਜੰਮ ਕੇ ਕੀਤੀ ਕੁੱਟਮਾਰ ਅਤੇ ਆਸ-ਪਾਸ ਲੱਗ ਰਹੀਆਂ ਸੇਲ ਦੇ ਮਾਲਕਾਂ ਨੇ ਕਿਹਾ ਕਿ ਸਾਡੇ ਵੱਲੋਂ ਜੇਕਰ ਅਜਿਹਾ ਕੋਈ ਕਰੇਗਾ ਤਾਂ ਇਸੇ ਤਰ੍ਹਾਂ ਕੁਟਾਪਾ ਚਾੜਿਆ ਜਾਵੇਗਾ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *