ਇਸ ਸਾਲ Coachella ‘ਚ ਨਹੀਂ Perform ਕਰਨਗੇ ਦਿਲਜੀਤ, ਇਹ ਪੰਜਾਬੀ ਗਾਇਕ ਰਚੇਗਾ ਇਤਿਹਾਸ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈ

ਸਾਲ 2023 ਵਿਚ ਕੋਚੇਲਾ ’ਚ ਦਿਲਜੀਤ ਦੋਸਾਂਝ ਦੀ ਪੇਸ਼ਕਾਰੀ ਤੋਂ ਬਾਅਦ, ਹੁਣ ਗਇਕ ਏਪੀ ਢਿੱਲੋਂ ਵੀ ਇਸ ਮੰਚ ‘ਤੇ ਪੇਸ਼ਕਾਰੀ ਦੇਣ ਵਾਲੇ ਅਗਲੇ ਭਾਰਤੀ ਕਲਾਕਾਰ ਹੋਣਗੇ। ਪਿਛਲੇ ਸਾਲ ਸਾਊਥ ਏਸ਼ੀਅਨ ਟੈਲੇਂਟ ਦੇ ਇਸ ਪਲੇਟਫਾਰਮ ‘ਚ ਸ਼ਾਮਲ ਹੋਣ ਤੋਂ ਬਾਅਦ ਏਪੀ ਢਿੱਲੋਂ ਹੁਣ ਇਸ ਰੁਝਾਨ ਨੂੰ ਅੱਗੇ ਲਿਜਾਣ ਜਾ ਰਹੇ ਹਨ। ਏਪੀ ਢਿੱਲੋਂ ਨੂੰ ‘ਬ੍ਰਾਊਨ ਮੁੰਡੇ’ ਵਰਗੇ ਹਿੱਟ ਗੀਤਾਂ ਲਈ ਜਾਣਿਆ ਜਾਂਦਾ ਹੈ।

ਦੱਸ ਦੇਈਏ ਕਿ 14 ਅਤੇ 21 ਅਪ੍ਰੈਲ ਨੂੰ ਹੋਣ ਵਾਲੇ ਇਵੈਂਟ ਵਿਚ, ਢਿੱਲੋਂ ਸਟਾਰ-ਸਟੱਡੀਡ ਕਲਾਕਾਰਾਂ ਜਿਵੇਂ ਕਿ ਹੈਡਲਾਈਨਰ ਲਾਨਾ ਡੇਲ ਰੇ, ਟਾਈਲਰ ਦ ਕ੍ਰਿਏਟਰ, ਡੋਜਾ ਕੈਟ ਅਤੇ ਨੋ ਡਾਊਟ ਦੇ ਨਾਲ ਪਰਫਾਰਮ ਕਰਨਗੇ। ਭਾਰਤੀ ਮੂਲ ਦੇ ਸੰਗੀਤਕਾਰ ਸਿਡ ਸ਼੍ਰੀਰਾਮ ਅਤੇ ਨਵ ਵੀ ਇਸ ਸਮਾਗਮ ਦਾ ਹਿੱਸਾ ਹਨ।ਏਪੀ ਢਿੱਲੋਂ ਦੇ ਗੀਤਾਂ ਦੀ ਗੱਲ ਕਰੀਏ ਤਾਂ ਉਸ ਨੇ ਪਿਛਲੇ ਤਿੰਨ ਸਾਲਾਂ ਵਿਚ ਕਈ ਹਿੱਟ ਗੀਤ ਦਿਤੇ ਹਨ। ਪਿਛਲੇ ਸਾਲ, ਏਪੀ ਢਿੱਲੋਂ: ਫਸਟ ਆਫ ਏ ਕਾਇਨਡ ਨਾਮ ਦੀ ਇਕ ਦਸਤਾਵੇਜ਼-ਸੀਰੀਜ਼ ਵੀ ਪ੍ਰਾਈਮ ਵੀਡੀਉ ‘ਤੇ ਰਿਲੀਜ਼ ਕੀਤੀ ਗਈ ਸੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *