ਪੁਲਿਸ ਦੇ ਲਪੇਟੇ ‘ਚ ਆਇਆ IPL ਖਿਡਾਰੀ Abhishek Sharma, Model Tania Singh ਦੀ ਮੌ. ਤ ਨਾਲ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈ

ਹੁਣ ਸੂਰਤ ਪੁਲਿਸ ਨੇ ਮਾਡਲ ਤਾਨੀਆ ਸਿੰਘ ਸੁਸਾਈਡ ਕੇਸ ਵਿੱਚ ਆਪਣੀ ਜਾਂਚ ਦਾ ਘੇਰਾ ਹੋਰ ਵਧਾ ਦਿੱਤਾ ਹੈ। ਇਸ ਮਾਮਲੇ ਵਿੱਚ ਪੁਲਿਸ ਸਨਰਾਈਜ਼ਰਸ ਹੈਦਰਾਬਾਦ (SRH) ਲਈ ਖੇਡਣ ਵਾਲੇ IPL ਕ੍ਰਿਕਟਰ ਅਭਿਸ਼ੇਕ ਸ਼ਰਮਾ ਨੂੰ ਪੁੱਛਗਿੱਛ ਲਈ ਬੁਲਾ ਸਕਦੀ ਹੈ। ਪੁਲਿਸ ਦੀ ਹੁਣ ਤੱਕ ਦੀ ਜਾਂਚ ਵਿੱਚ ਕਈ ਹੈਰਾਨ ਕਰਨ ਵਾਲੇ ਖੁਲਾਸੇ ਹੋਏ ਹਨ। ਪੁਲਿਸ ਨੇ ਤਾਨੀਆ ਦਾ ਮੋਬਾਈਲ ਜ਼ਬਤ ਕਰ ਲਿਆ ਹੈ। ਹੁਣ ਪੁਲਿਸ ਮੋਬਾਈਲ ਦੀ ਸੀਡੀਆਰ

(ਕਾਲ ਡਿਟੇਲ ਰਿਕਾਰਡ) ਤੋਂ ਇਸ ਮਾਮਲੇ ਦੀ ਤਹਿ ਤੱਕ ਜਾਣ ਦੀ ਕੋਸ਼ਿਸ਼ ਕਰ ਰਹੀ ਹੈ। ਤਾਨੀਆ ਮਾਡਲਿੰਗ ਅਤੇ ਈਵੈਂਟ ਮੈਨੇਜਮੈਂਟ ਦਾ ਕੰਮ ਕਰਦੀ ਸੀ। ਤਾਨੀਆ ਨੇ 19 ਫਰਵਰੀ ਨੂੰ ਖੁਦਕੁਸ਼ੀ ਕਰ ਲਈ ਸੀ।ਪੁਲਸ ਜਾਂਚ ‘ਚ ਸਾਹਮਣੇ ਆਇਆ ਹੈ ਕਿ ਅਭਿਸ਼ੇਕ ਨਾਲ ਮਾਡਲ ਤਾਨੀਆ ਸਿੰਘ ਦੀਆਂ ਕਈ ਫੋਟੋਆਂ ਸਨ। ਤਾਨੀਆ ਨੇ ਇੰਸਟਾਗ੍ਰਾਮ ‘ਤੇ ਆਈਪੀਐਲ ਕ੍ਰਿਕਟਰ ਅਭਿਸ਼ੇਕ ਨੂੰ ਕਈ ਸੰਦੇਸ਼ ਭੇਜੇ ਸਨ, ਹਾਲਾਂਕਿ ਅਭਿਸ਼ੇਕ ਨੇ ਉਨ੍ਹਾਂ ਦਾ ਕੋਈ ਜਵਾਬ ਨਹੀਂ ਦਿੱਤਾ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *