ਪੰਜਾਬ ਤੋਂ ਲੈ ਕੇ ਹਰਿਆਣਾ ਤੱਕ ਹਨੇਰੀ ਝਖੜ ਦੀ ਚਿਤਾਵਨੀ,ਜਾਣੋ ਆਉਣ ਵਾਲੇ ਦਿਨਾਂ ਤਕ ਮੌਸਮ ਦਾ ਹਾਲ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈ

ਮੌਸਮ ਵਿਭਾਗ ਨੇ ਪੰਜਾਬ ਸਮੇਤ ਉੱਤਰੀ ਭਾਰਤ ਵਿਚ 22 ਤੇ 23 ਅਪਰੈਲ ਨੂੰ ਮੌਸਮ ਮੁੜ ਵਿਗੜਨ ਦੀ ਭਵਿੱਖਬਾਣੀ ਕੀਤੀ ਹੈ। ਤਾਜ਼ਾ ਅਲਰਟ ਨੇ ਕਿਸਾਨਾਂ ਦੀ ਫਿਕਰਮੰਦੀ ਵਧਾ ਦਿੱਤੀ ਹੈ। ਹਾੜੀ ਦੀਆਂ ਫਸਲਾਂ ਪੱਕ ਕੇ ਤਿਆਰ ਹੋ ਗਈਆਂ ਹਨ ਅਤੇ ਸੂਬੇ ਭਰ ਵਿੱਚ ਕਣਕ ਦੀ ਵਾਢੀ ਦਾ ਕੰਮ ਚੱਲ ਰਿਹਾ ਹੈ।ਮੌਸਮ ਵਿਗਿਆਨੀਆਂ ਨੇ 22 ਤੇ 23 ਅਪਰੈਲ ਨੂੰ ਪੰਜਾਬ ਦੇ ਕੁਝ ਸ਼ਹਿਰਾਂ ਵਿਚ ਮੌਸਮ ਖਰਾਬ ਹੋਣ ਦੀ ਭਵਿੱਖਬਾਣੀ ਕੀਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ 22 ਤੇ 23 ਅਪਰੈਲ ਨੂੰ ਪੰਜਾਬ, ਹਰਿਆਣਾ ਤੇ ਰਾਜਸਥਾਨ ਦੇ ਕੁਝ ਇਲਾਕਿਆਂ ਵਿੱਚ ਤੇਜ਼ ਹਵਾਵਾਂ ਚੱਲਣ ਦੇ

ਨਾਲ-ਨਾਲ ਮੀਂਹ ਵੀ ਪੈ ਸਕਦਾ ਹੈ।ਇੱਕ ਤਾਜ਼ਾ ਪੱਛਮੀ ਗੜਬੜ 23 ਅਪ੍ਰੈਲ ਨੂੰ ਜੰਮੂ-ਕਸ਼ਮੀਰ ਵਿੱਚ ਆਉਣ ਵਾਲੀ ਹੈ, ਜਿਸ ਨਾਲ 23 ਅਪ੍ਰੈਲ ਤੱਕ ਉੱਪਰਲੇ ਇਲਾਕਿਆਂ ਵਿੱਚ ਦਰਮਿਆਨੀ ਬਾਰਿਸ਼ ਅਤੇ ਬਰਫ਼ਬਾਰੀ ਹੋਵੇਗੀ। ਇੱਕ ਹੋਰ ਗੜਬੜੀ 26 ਅਪ੍ਰੈਲ ਤੱਕ ਪੱਛਮੀ ਹਿਮਾਲਿਆ ਤੱਕ ਪਹੁੰਚ ਜਾਵੇਗੀ। ਇਹ ਗੜਬੜੀ ਚੱਕਰਵਾਤੀ ਸਰਕੂਲੇਸ਼ਨ ਦੇ ਗਠਨ ਨੂੰ ਵੀ ਤੇਜ਼ ਕਰੇਗੀ। ਜਿਸ ਕਾਰਨ ਪੰਜਾਬ, ਹਰਿਆਣਾ, ਪੱਛਮੀ ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਸਮੇਤ ਉੱਤਰ-ਪੱਛਮੀ ਭਾਰਤ ਵਿੱਚ ਗਰਜ ਨਾਲ ਮੀਂਹ ਪਵੇਗਾ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *