ਦੇਖ ਲਵੋ ਲਵ ਮੈਰਿਜ ਦਾ ਕਾ’ਰਾ,ਪੁੱਤ ਨੇ ਕਰਵਾਈ ਲਵ ਮੈਰਿਜ਼ , ਪਰ ਕੁੜੀ ਵਾਲਿਆਂ ਨੇ ਬਦਲਾ ਮਾਪਿਆਂ ਤੋਂ ਲਿਆ

Uncategorized

ਇਹ ਘਟਨਾ ਲਖਨਊ ਤੋਂ 90 ਕਿਲੋਮੀਟਰ ਉੱਤਰ ‘ਚ ਸੀਤਾਪੁਰ ਦੇ ਹਰਗਾਓਂ ‘ਚ ਵਾਪਰੀ। ਜਾਣਕਾਰੀ ਮੁਤਾਬਕ ਇੱਥੇ ਇਕ ਬੇਟੇ ਦੀ ਗਲਤੀ ਦੀ ਸਜ਼ਾ ਉਸ ਦੇ ਮਾਪਿਆਂ ਨੂੰ ਚੁਕਾਉਣੀ ਪਈ ਹੈ। ਸੀਤਾਪੁਰ ਦੇ ਹਰਗਾਓਂ ‘ਚ ਇਕ 55 ਸਾਲਾ ਵਿਅਕਤੀ ਅਤੇ ਉਸ ਦੀ ਪਤਨੀ ਨੂੰ ਉਨ੍ਹਾਂ ਦੇ ਗੁਆਂਢੀਆਂ ਨੇ ਕਥਿਤ ਤੌਰ ‘ਤੇ ਅੰਤਰਜਾਤੀ ਸਬੰਧ ਰੱਖਣ ਦੇ ਦੋਸ਼ ‘ਚ ਡੰਡਿਆਂ ਨਾਲ ਬੇਰਹਿਮੀ ਨਾਲ ਕੁੱਟ-ਕੁੱਟ ਕੇ ਮਾ ਰ ਦਿੱਤਾ। ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਪੁਲਸ ਨੇ ਦੱਸਿਆ ਕਿ ਇਕ ਮੁਸਲਿਮ ਨੌਜਵਾਨ ਸ਼ੌਕਤ ਦਾ ਇਲਾਕੇ ‘ਚ ਰਹਿਣ ਵਾਲੀ ਇਕ ਹਿੰਦੂ ਲੜਕੀ ਨਾਲ ਪ੍ਰੇਮ ਸਬੰਧ ਸੀ,

ਜਿਸ ਨੂੰ ਉਹ ਆਪਣੇ ਨਾਲ ਲੈ ਗਿਆ। ਲੜਕੀ ਦੇ ਪਰਿਵਾਰਕ ਮੈਂਬਰਾਂ ਨੇ ਵਿਅਕਤੀ ਦੇ ਪਿਤਾ ਅੱਬਾਸ (50) ਅਤੇ ਉਸ ਦੀ ਮਾਂ ਕਮਰੁਨਿਸ਼ਾ (48) ਨੂੰ ਡੰਡਿਆਂ ਨਾਲ ਕੁੱਟ-ਕੁੱਟ ਕੇ ਮਾਰ ਦਿੱਤਾ। ਇਲਾਕੇ ‘ਚ ਹੋਏ ਕਤ ਲ ਨੇ ਸਨਸਨੀ ਫੈਲਾ ਦਿੱਤੀ ਹੈ। ਇਸ ਦੇ ਨਾਲ ਹੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਤਿੰਨ ਲੋਕਾਂ ਨੂੰ ਗ੍ਰਿਫ ਤਾਰ ਕਰ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਸਾਲ 2020 ‘ਚ ਸ਼ੌਕਤ ਇਕ ਵੱਖਰੇ ਭਾਈਚਾਰੇ ਦੀ ਲੜਕੀ ਨਾਲ ਭੱਜ ਗਿਆ ਸੀ। ਇਸ ਦੌਰਾਨ ਸ਼ੌਕਤ ‘ਤੇ ਅਗਵਾ, ਬਲਾਤਕਾਰ ਅਤੇ ਪੋਕਸੋ ਦੇ ਦੋਸ਼ ਲਗਾਏ ਗਏ ਕਿਉਂਕਿ ਲੜਕੀ ਦੀ ਉਮਰ 18 ਸਾਲ ਤੋਂ ਘੱਟ ਸੀ ਅਤੇ ਉਸ ਨੂੰ ਜੇਲ੍ਹ ਜਾਣਾ ਪਿਆ ਸੀ।

13 ਮਹੀਨੇ ਜੇਲ੍ਹ ‘ਚ ਬਿਤਾਉਣ ਤੋਂ ਬਾਅਦ ਅਪ੍ਰੈਲ ‘ਚ ਜ਼ਮਾਨਤ ‘ਤੇ ਰਿਹਾਅ ਹੋਣ ਤੋਂ ਬਾਅਦ ਸ਼ੌਕਤ ਇਕ ਵਾਰ ਫਿਰ ਆਪਣੀ ਪ੍ਰੇਮਿਕਾ ਨਾਲ ਫਰਾਰ ਹੋ ਗਿਆ। ਜਿਸ ਕਾਰਨ ਲੜਕੀ ਦੇ ਪਰਿਵਾਰ ਵਾਲੇ ਗੁੱਸੇ ‘ਚ ਸ਼ੌਕਤ ਦੇ ਘਰ ਪਹੁੰਚੇ ਅਤੇ ਉਸ ਦੇ ਮਾਪਿਆਂ ਨੂੰ ਕੁੱਟ-ਕੁੱਟ ਕੇ ਮਾਰ ਦਿੱਤਾ। ਤਿੰਨ ਮੁਲਜ਼ਮ ਪੁਲਿਸ ਹਿਰਾਸਤ ‘ਚ ਇਸ ਮਾਮਲੇ ‘ਚ ਮ੍ਰਿਤਕ ਦੀ 11 ਸਾਲਾ ਬੇਟੀ ਨੇ ਕਿਹਾ ਕਿ ਹਮਲਾਵਰਾਂ ਨੇ ਉਸ ਦੀਆਂ ਅੱਖਾਂ ਦੇ ਸਾਹਮਣੇ ਉਸ ਦੇ ਮਾਪਿਆਂ ਦਾ ਕਤਲ ਕਰ ਦਿੱਤਾ।

ਜਿਸ ਤੋਂ ਬਾਅਦ ਉਹ ਉਸ ਨੂੰ ਵੀ ਮਾਰਨ ਲਈ ਭੱਜਿਆ। ਜਿਸ ਦੌਰਾਨ ਉਸ ਨੇ ਭੱਜ ਕੇ ਆਪਣੀ ਜਾਨ ਬਚਾਈ। ਫਿਲਹਾਲ ਲੜਕੀ ਵੱਲੋਂ ਦਰਜ ਕਰਵਾਈ ਗਈ ਐਫਆਈਆਰ ਦੇ ਆਧਾਰ ‘ਤੇ ਪੰਜ ਲੋਕਾਂ ਖਿਲਾਫ ਕਤਲ ਅਤੇ ਹਮਲੇ ਦਾ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਨੇ ਦੱਸਿਆ ਕਿ ਹੁਣ ਤੱਕ ਲੜਕੀ ਦੇ ਭਰਾ ਸ਼ੈਲੇਂਦਰ ਜੈਸਵਾਲ, ਉਸ ਦੇ ਜੀਜਾ ਪੱਲੂ ਜੈਸਵਾਲ ਅਤੇ ਇਕ ਨਜ਼ਦੀਕੀ ਪਰਿਵਾਰਕ ਦੋਸਤ ਅਮਰਨਾਥ ਕੁਮਾਰ ਨੂੰ ਗ੍ਰਿ ਫਤਾਰ ਕੀਤਾ ਗਿਆ ਹੈ। ਜਦਕਿ ਉਸ ਦੇ ਮਾਤਾ-ਪਿਤਾ ਰਮਾਪਤੀ ਅਤੇ ਰਾਮਪਾਲ ਫਰਾਰ ਹਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *