ਤਾਂਤਰਿਕ ਪਿੱਛੇ ਲੱਗ 2 ਮਹੀਨੇ ਦੇ ਕਤੂਰਿਆਂ ਨਾਲ ਕਰ ‘ਤਾ ਕਾਂਡ, ਮਾਮਲਾ CCTV ‘ਚ ਹੋਇਆ ਕੈਦ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਕਲਯੁੱਗ ਦੇ ਇਸ ਦੌਰ ਵਿੱਚ ਇਨਸਾਨ ਇਨ੍ਹਾਂ ਗਿਰ ਚੁੱਕਾ ਹੈ ਕਿ ਉਹ ਆਪਣੀ ਚਾਹਤ ਪੂਰੀ ਕਰਨ ਲਈ ਕਿਸੇ ਹੱਦ ਤੱਕ ਵੀ ਜਾ ਸਕਦਾ ਹੈ। ਸ਼ੁੱਕਰਵਾਰ ਨੂੰ ਇੱਕ ਅਜਿਹਾ ਮਾਮਲਾ ਫਿਲੌਰ ਦੇ ਮੁਹੱਲਾ ਰਵਿਦਾਸ ਪੁਰਾ ਤੋਂ ਸਾਹਮਣੇ ਆਇਆ ਹੈ, ਜਿੱਥੇ ਕੁੱਤੇ ਦੇ 2 ਮਹੀਨਿਆਂ ਦੇ ਕਤੂਰਿਆਂ ਦੀਆਂ, ਬੜੀ ਬੇਰਹਿਮੀ ਨਾਲ ਧੌਣਾਂ ਵੱਡ ਦਿੱਤੀਆਂ ਅਤੇ ਇੱਕ ਕਤੂਰੇ ਨੂੰ ਕਿਸੇ ਤੇਜ਼ਧਾਰ ਹਥਿਆਰ ਨਾਲ ਬੁਰੀ ਤਰ੍ਹਾਂ ਜ਼ਖ਼ਮੀ ਕਰ ਦਿੱਤਾ ਗਿਆ।

ਜ਼ਾਲਮ ਉਨ੍ਹਾਂ 2 ਕਤੂਰੀਆਂ ਦੀਆਂ ਧੋਣਾਂ ਵੀ ਨਾਲ ਲੈ ਗਿਆ। ਮੁਹੱਲਾ ਨਿਵਾਸੀਆਂ ਦਾ ਕਹਿਣਾ ਹੈ ਕਿ ਇਹ ਸਾਰੀ ਕਰਤੂਤ ਕਿਸੇ ਤਾਂਤਰਿਕ ਦੀ ਲੱਗਦੀ ਹੈ ,ਜਿਸ ਨੇ ਆਪਣੀ ਕੋਈ ਇੱਛਾ ਪੂਰੀ ਕਰਨ ਦੇ ਮਕਸਦ ਨਾਲ ਇਨ੍ਹਾਂ ਬੇਜ਼ੁਬਾਨਾਂ ‘ਤੇ ਇਨ੍ਹਾਂ ਅੱਤਿਆਚਾਰ ਕੀਤਾ ਹੈ। ਇਸ ਮਾਮਲੇ ਸਬੰਧੀ ਮੁਹੱਲਾ ਵਾਸੀਆਂ ਨੇ ਪੁਲਿਸ ਨੂੰ ਸੂਚਨਾ ਦੇ ਕੇ ਉਕਤ ਵਿਅਕਤੀ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *