ਭਿਆਨਕ ਐਕਸੀਡੈਂਟ ਨਵ ਵਿਆਹੇ ਜੋੜੇ ਸਮੇਤ ਚਾਰ ਜਾਣਿਆਂ ਦਾ ਨਿਕਲਿਆ ਕਚੂੰਬਰ ਤਸਵੀਰਾਂ ਇਨੀਆਂ ਖੌਫਨਾਕ,

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈ

ਮੋਗਾ ਦੇ ਪਿੰਡ ਬੁੱਟਰ ਚ ਅਜਿਹਾ ਭਿਆਨਕ ਐਕਸੀਡੈਂਟ ਹੋਇਆ ਜਿਸਦੀਆਂ ਰੌਂਗਟੇ ਖੜ੍ਹੇ ਕਰਨ ਵਾਲੀਆਂ ਤਸਵੀਰਾਂ ਸਾਹਮਣੇ ਆਈਆਂ ਭਿਆਨਕ ਤਸਵੀਰਾਂ ਦੇਖ ਲੋਕਾਂ ਦੀਆਂ ਵੀ ਨਿੱਕਲੀਆਂ ਚੀਕਾਂ ਕਾਰ ਦਾ ਨਿਕਲਿਆਂ ਕਚੂਬਰ ਦੋ ਸਕੇ ਭਰਾ ਆਪਣੀਆਂ ਪਤਨੀਆਂ ਸਮੇਤ ਜਾ ਰਹੇ ਸੀ ਇੱਕ ਭਰਾ ਦੀ ਨਵਾਂ ਨਵਾਂ ਵਿਆਹ ਹੋਇਆ ਸੀ ਤਾਂ ਪੱਥਰਾਂ ਨਾਲ ਭਰਿਆ ਟਿੱਪਰ ਕਾਰ ਤੇ ਪਲਟ ਗਿਆ ਜਿਸ ਦੌਰਾਨ ਚਾਰਾਂ ਦੀ ਮੌਤ ਹੋ ਗਈ ਤੇ ਛੋਟੀ ਜਿਹੀ ਬੱਚੀ ਬਚ ਗਈ

ਉਥੇ ਹੀ ਮੌਕੇ ਤੇ ਪਹੁੰਚੇ ਐਮਐਲਏ ਮਨਜੀਤ ਸਿੰਘ ਬਿਲਾਸਪੁਰ ਨੇ ਕਿਹਾ ਕਿ ਇਹ ਬਹੁਤ ਹੀ ਦਰਦਨਾਕ ਹਾਸ ਹੈ। ਤੇ ਦੂਜੇ ਪਾਸੇ ਡੀਐਸਪੀ ਮਨਜੀਤ ਸਿੰਘ ਦਾ ਕਹਿਣਾ ਕਿ ਮੌਕੇ ਤੇ ਪਹੁੰਚਿਆ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਦੇਖਿਆ ਜਾਵੇ ਤਾਂ ਆਏ ਦਿਨ ਸੜਕ ਹਾਦਸੇ ਵੱਧਦੇ ਹੀ ਜਾ ਰਹੇ ਨੇ। ਸੋ ਲੋੜ ਹੈ ਹੁਣ ਇੱਥੇ ਲੋਕਾਂ ਨੂੰ ਅਤੇ ਵਾਹਣ ਚਲਾਉਣ ਵਾਲਿਆਂ ਨੂੰ ਕਿ ਥੋੜਾ ਧਿਆਨ ਨਾਲ ਜਾਇਆ ਕਰ ਲੋਕਾਂ ਦੀਆਂ ਜ਼ਿੰਦਗੀਆਂ ਤਬਾਹ ਨਾ ਕਰੋਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *