52 ਸੀਟਾਂ ਵਾਲੀ ਬੱਸ ‘ਚ ਹੁਣ ਨਹੀਂ ਬੈਠਣਗੀਆਂ 52 ਤੋਂ ਵੱਧ ਸਵਾਰੀਆਂ

Uncategorized

ਬੱਸ ਡਰਾਈਵਰਾਂ ਅਤੇ ਕੰਡਕਟਰਾਂ ਨੇ ਇਹ ਐਲਾਨ ਕੀਤਾ ਹੈ ਕਿ ਸਰਕਾਰੀ ਬੱਸ ਅੰਦਰ ਤੈਅ ਸੀਟਾਂ ਤੋਂ ਇਲਾਵਾ ਇਕ ਵੀ ਸਵਾਰੀ ਵਾਧੂ ਚੜਾਈ ਜਾਵੇਗੀ।ਜਦਕਿ ਅਕਸਰ ਦੇਖਿਆ ਗਿਆ ਹੈ ਕਿ ਮਹਿਲਾਵਾਂ ਅਤੇ ਹੋਰਨਾਂ ਸਰਕਾਰੀ ਵਿਭਾਗਾਂ ਨੂੰ ਬਸ ਚ ਮੁਫ਼ਤ ਸਫ਼ਾਰ ਹੋਣ ਦੇ ਚਲਦੇ ਖਾਸ ਕਰ ਸਰਕਾਰੀ ਬੱਸਾਂ ਚ ਲੋੜ ਤੋਂ ਜਿਆਦਾ ਸਵਾਰਿਆ ਹੁੰਦੀਆਂ ਹਨ ਅਤੇ ਹੁਣ ਇਹ ਫੈਸਲਾ ਪੰਜਾਬ ਰੋਡਵੇਜ਼/ਪਨਬਸ/ਪੀ. ਆਰ. ਟੀ. ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਨੇ ਲਿਆ ਹੈ।

ਉਥੇ ਹੀ ਯੂਨੀਅਨ ਆਗੂਆਂ ਅਤੇ ਬਸ ਕੰਡਕਟਰਾਂ ਦਾ ਕਹਿਣਾ ਹੈ ਕਿ ਕਿ ਕੇਂਦਰ ਸਰਕਾਰ ਵਲੋਂ ਜੋ ਟ੍ਰੈਫਿਕ ਨਿਯਮਾਂ ਵਿਚ ਸੋਧ ਦੇ ਨਾਮ ’ਤੇ ਪੂਰੇ ਭਾਰਤ ਦੇ ਡਰਾਈਵਰਾਂ ਅਤੇ ਆਮ ਵਰਗ ’ਤੇ ਮਾਰੂ ਕਾਨੂੰਨ ਲਾਗੂ ਕਰਨ ਵੱਲ ਤੁਰੀ ਹੈ, ਜਿਸ ਦਾ ਪੂਰੇ ਭਾਰਤ ਵਿਚ ਵਿਰੋਧ ਕੀਤਾ ਜਾ ਰਿਹਾ ਹੈ। ਉਸੇ ਦੇ ਸੰਘਰਸ਼ ਵਜੋਂ ਉਹਨਾਂ ਇਹ ਐਲਾਨ ਕੀਤਾ ਹੈ ਅਤੇ ਉਸਦੇ ਚਲਦੇ ਉਹਨਾਂ ਵਲੋਂ ਪੰਜਾਬ ਅੰਦਰ ਬੱਸਾਂ ਵਿਚ ਤੈਅ ਹੱਦ ਤੋਂ ਵੱਧ ਸਵਾਰੀਆਂ ਸਫ਼ਰ ਨਹੀਂ ਕਰ ਸਕਣਗੇ।

ਮੁਲਾਜ਼ਮਾਂ ਵਲੋਂ ਆਪਣੇ ਪੱਧਰ ਤੇ ਲਏ ਗਏ ਫੈਸਲੇ ਮੁਤਾਬਿਕ 52 ਸੀਟਾਂ ਵਾਲੀ ਬੱਸ ਵਿਚ ਅੱਜ ਤੋਂ 52 ਸਵਾਰੀਆਂ ਨੂੰ ਹੀ ਸਫ਼ਰ ਕਰਵਾਇਆ ਜਾਵੇਗਾ ਅਤੇ ਉਹਨਾਂ ਦਾ ਇਹ ਵੀ ਪੱਖ ਹੈ ਕਿ ਟ੍ਰੈਫ਼ਿਕ ਨਿਯਮ ਦੇ ਅਨੁਸਾਰ ਵੀ ਇਹੀ ਤਹਿ ਹੈ ਅਤੇ ਜੇਕਰ ਪ੍ਰਾਈਵੇਟ ਬਸ ਸਰਵਿਸ ਵੱਧ ਸਵਾਰੀਆਂ ਲੈਕੇ ਜਾ ਰਹੀ ਹੈ ਤਾ ਉਸਦਾ ਵੀ ਚਲਾਨ ਹੋਣਾ ਚਾਹੀਦਾ ਹੈ ਉਧਰ ਭਾਵੇ ਕਿ ਇਹ ਟ੍ਰੈਫ਼ਿਕ ਨਿਯਮ ਮੁਤਾਬਿਕ ਸਹੀ ਫੈਸਲਾ ਹੈ ਲੇਕਿਨ ਆਮ ਲੋਕਾਂ ਨੂੰ ਜਰੂਰ ਦਿੱਕਤ ਹੋਵੇਗੀ ਅਤੇ ਕੁਝ ਸਵਾਰੀਆਂ ਦਾ ਕਹਿਣਾ ਹੈ ਕਿ ਇਹ ਸਹੀ ਫੈਸਲਾ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ=ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *