ਬਟਾਲਾ ਪੁਲਿਸ ਨੂੰ ਸਫਲਤਾ ਅਫੀਮ ਦੀ ਖੇਤੀ ਕਰਦੇ ਕਿਸਾਨ ਨੂੰ 735 ਬੂਟੀਆ ਸਮੇਤ ਕੀਤਾ ਗ੍ਰਿਫਤਾਰ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਬਟਾਲਾ ਪੁਲਸ ਨੇ ਮੁਰਗੀਖਾਨੇ ਅਤੇ ਖੇਤ ਵਿਚ ਪੋਸਤ ਬੀਜਣ ਵਾਲੇ ਇਕ ਵਿਅਕਤੀ ਨੂੰ 735 ਬੂਟਿਆਂ ਪੋਸਤ ਡੋਡਿਆਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਡੀ. ਐੱਸ. ਪੀ. ਐੱਨ. ਡੀ. ਪੀ. ਐੱਸ. ਐਂਡ ਨਾਰਕੋਟਿਕ ਸੈੱਲ ਬਟਾਲਾ ਲਵਦੀਪ ਸਿੰਘ ਗਿੱਲ ਨੇ ਦੱਸਿਆ ਕਿ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਥਾਣਾ ਸੇਖਵਾਂ ਅਧੀਨ ਆਉਂਦੇ ਪਿੰਡ ਠੱਕਰ ਸੰਧੂ ’ਚ ਲਖਬੀਰ ਸਿੰਘ ਪੁੱਤਰ ਸੂਬਾ ਸਿੰਘ ਨੇ ਆਪਣੇ ਮੁਰਗੀਖਾਨੇ ਦੀ ਬੈਕ ਸਾਈਡ ਅਤੇ ਕਣਕ ਦੇ ਖੇਤ ਦੇ ਵਿਚਕਾਰ ਇਕ ਮਰਲਾ ਜਗ੍ਹਾ ’ਚ ਪੋਸਤ ਬੀਜੀ ਹੋਈ ਹੈ, ਜਿਸ ਨੂੰ ਉਹ ਤਿਆਰ ਕਰ ਕੇ ਵੇਚਦਾ ਹੈ। ਇਸ ਤੋਂ ਬਾਅਦ

ਪੁਲਸ ਵੱਲੋਂ ਤੁਰੰਤ ਕਾਰਵਾਈ ਕਰਦੇ ਹੋਏ ਲਖਬੀਰ ਸਿੰਘ ਦੇ ਮੁਰਗੀਖਾਨੇ ਅਤੇ ਖੇਤ ’ਚੋਂ ਛਾਪੇਮਾਰੀ ਦੌਰਾਨ ਪੋਸਤ ਡੋਡੇ ਦੇ ਕਰੀਬ 735 ਬੂਟੇ ਬਰਾਮਦ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪੁਲਸ ਨੇ ਉਕਤ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਕੇ ਉਸ ਵਿਰੁੱਧ ਥਾਣਾ ਸੇਖਵਾਂ ’ਚ ਕੇਸ ਦਰਜ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੁਲਸ ਨੇ ਉਕਤ ਵਿਅਕਤੀ ਨੂੰ ਅਦਾਲਤ ’ਚ ਪੇਸ਼ ਕਰ ਕੇ ਉਸਦਾ ਇਕ ਦਿਨ ਦਾ ਰਿਮਾਂਡ ਹਾਸਲ ਕੀਤਾ ਹੈ। ਇਸ ਮੌਕੇ ਥਾਣਾ ਸੇਖਵਾਂ ਦੇ ਐੱਸ. ਐੱਚ. ਓ. ਜਸਜੀਤ ਸਿੰਘ, ਐੱਸ. ਆਈ. ਸੁਖਵਿੰਦਰ ਸਿੰਘ ਆਦਿ ਹਾਜ਼ਰ ਸਨ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *