GURDASPUR ਦੇਰ ਰਾਤ ਸ਼ੋਰੂਮ ਨੂੰ ਲੱਗੀ ਭਿਆ*ਨਕ ਅੱ*ਗ, ਸ਼ੋਰੂਮ ਚ ਪਿਆ ਸਾਰਾ ਸਮਾਨ ਸ*ੜ ਕੇ ਹੋਇਆ ਸੁ*ਆਹ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਗੁਰਦਾਸਪੁਰ ਬਟਾਲਾ ਰੋਡ ‘ਤੇ ਸਥਿਤ ਰਾਹੁਲ ਹੋਮ ਸ਼ੋਪੀ ਨਾਮ ਦੇ ਸ਼ੋਰੂਮ ਨੂੰ ਦੇਰ ਰਾਤ ਅੱਗ ਲੱਗਣ ਕਾਰਨ ਕਰੋੜਾਂ ਦਾ ਨੁਕਸਾਨ ਹੋਣ ਦੀ  ਖਬਰ ਹੈ। ਬਟਾਲਾ ਰੋਡ ‘ਤੇ ਸਥਿਤ ਰਾਹੁਲ ਹੋਮ ਸੋ਼ਪੀ ਸ਼ੋਰੂਮ ਦੇ ਮਾਲਕ ਰਾਹੁਲ ਨੇ ਦੱਸਿਆ ਕਿ ਰਾਤ 12.30 ਵਜੇ ਉਨ੍ਹਾਂ ਨੂੰ ਫ਼ੋਨ ਆਇਆ ਕਿ ਦੁਕਾਨ ਨੂੰ ਅੱਗ ਲੱਗ ਗਈ ਹੈ | ਜਿਸ ਤੋਂ ਬਾਅਦ ਜਦੋਂ ਅਸੀਂ ਪਹੁੰਚੇ ਤਾਂ ਦੁਕਾਨ ਵਿੱਚੋਂ ਅੱਗ ਦੀਆਂ ਲਪਟਾਂ ਨਿਕਲ ਰਹੀਆਂ ਸਨ। ਬਟਾਲਾ ਅਤੇ ਗੁਰਦਾਸਪੁਰ ਤੋਂ ਕਰੀਬ 15 ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ 4 ਘੰਟੇ ਦੀ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ ਪਰ ਉਦੋਂ ਤੱਕ ਸ਼ੋਰੂਮ ਦਾ

ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ। ਉਸ ਨੇ ਦੱਸਿਆ ਕਿ ਸ਼ੋਰੂਮ ਵਿੱਚ ਪਏ ਸਮਾਨ ਵਿੱਚੋਂ ਕੁਝ ਵੀ ਨਹੀਂ ਬਚਿਆ ਹੈ ਅਤੇ ‌ ਬੇਸਮੈਂਟ ਅਤੇ ਬੇਸਮੈਂਟ ਦੇ ਉੱਪਰ ਦੇ ਸ਼ੋਰੂਮ ਪਏ ਬੱਚਿਆਂ ਦੇ ਖਿਡੌਣੇ, ਗਿਫਟ ਆਈਟਮਸ, ਬਿਸਤਰੇ, ਸੋਫੇ ਅਤੇ ਫਰਨੀਚਰ ਆਦਿ ਪੂਰੀ ਤਰ੍ਹਾਂ ਸੜ ਕੇ ਸਵਾਹ ਹੋ ਗਏ ਹਨ। ਉਸਨੇ ਦੱਸਿਆ ਕਿ ਲਗਭਗ ਡੇਢ ਕਰੋੜ ਰੁਪਏ ਦਾ ਨੁਕਸਾਨ ਅੱਗ ਨਾਲ ਹੋਇਆ ਹੈ ਪਰ ਫਿਲਹਾਲ ਅੱਗ ਲੱਗਣ ਦੇ ਕਾਰਨਾਂ ਬਾਰੇ ਕੁਝ ਕਿਹਾ ਨਹੀਂ ਜਾ ਸਕਦਾ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *