ਗੰਦੇ ਪਾਣੀ ਚੋਂ ਨਿਕਲਿਆ ਜੋ ਦੇਖ ਸਭ ਦੇ ਦੰਦਾਂ ਥੱਲੇ ਆ ਗਈ ਜੀਭ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਅੰਮ੍ਰਿਤਸਰ ਦੇ ਵਿੱਚ ਇੱਕ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ ਅੰਮ੍ਰਿਤਸਰ ਦੇ ਫਤਿਹਗੜ੍ਹ ਚੂੜੀਆਂ ਬਾਈਪਾਸ ਤੇ ਨਜ਼ਦੀਕ ਗੰਦੇ ਨਾਲੇ ਦੇ ਵਿੱਚੋਂ ਏਟੀਐਮ ਮਸ਼ੀਨ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧ ਵਿੱਚ ਪੁਲਿਸ ਵੱਲੋਂ ਦੋ ਪ੍ਰਵਾਸੀ ਨੌਜਵਾਨਾਂ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ ਜੋ ਕਿ ਉਸ ਗੰਦੇ ਨਾਲੇ ਦੇ ਵਿੱਚ ਏਟੀਐਮ ਮਸ਼ੀਨ ਦਾ ਲੋਹਾ ਕੱਟ ਰਹੇ ਸਨ ਅਤੇ ਇਸ ਮਾਮਲੇ ਦੇ ਮੌਕੇ ਤੇ ਪਹੁੰਚੇ ਏਸੀਪੀ ਵਰਿੰਦਰ ਸਿੰਘ ਖੋਸਾ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਬਾਈਪਾਸ ਤੇ ਗੰਦੇ ਨਾਲੇ ਦੇ ਵਿੱਚ ਕੋਈ ਲੋਹੇ ਦੀ

ਮਸ਼ੀਨ ਹੈ ਜਿਸ ਨੂੰ ਕਿ ਦੋ ਨੌਜਵਾਨ ਕੱਟ ਰਹੇ ਹਨ ਅਤੇ ਦੇਖਣ ਵਿੱਚ ਉਹ ਏਟੀਐਮ ਮਸ਼ੀਨ ਲੱਗ ਰਹੀ ਹੈ ਮੌਕੇ ਤੇ ਪੁਲਿਸ ਨੇ ਪਹੁੰਚ ਕੇ ਦੋਨਾਂ ਨੌਜਵਾਨਾਂ ਨੂੰ ਕਾਬੂ ਕੀਤਾ ਹੈ ਅਤੇ ਜੇਸੀਬੀ ਕਰੇਨ ਦੀ ਮਦਦ ਦੇ ਨਾਲ ਗੰਦੇ ਨਾਲੇ ਦੇ ਵਿੱਚੋਂ ਉਸ ਮਸ਼ੀਨ ਨੂੰ ਵੀ ਬਾਹਰ ਕੱਢਿਆ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਦੇਖਣ ਦੇ ਵਿੱਚ ਇਹ ਮਸ਼ੀਨ ਏਟੀਐਮ ਮਸ਼ੀਨ ਵਰਗੀ ਹੀ ਲੱਗਦੀ ਹੈ ਲੇਕਿਨ ਮਸ਼ੀਨ ਕਾਫੀ ਗੰਦੀ ਹਾਲਤ ਵਿੱਚ ਹੈ ਇਸ ਲਈ ਹਜੇ ਇਸ ਨੂੰ ਕਲੀਅਰ ਏਟੀਐਮ ਮਸ਼ੀਨ ਨਹੀਂ ਕਿਹਾ ਜਾ ਸਕਦਾ ਕਿਉਂਕਿ ਹਜੇ ਤੱਕ ਪੁਲਿਸ ਨੂੰ ਕਿਤੇ ਵੀ ਏਟੀਐਮ ਮਸ਼ੀਨ ਚੋਰੀ ਹੋਣ

ਜਾਂ ਲਾਪਤਾ ਹੋਣ ਦੀ ਖਬਰ ਵੀ ਨਹੀਂ ਮਿਲੀ। ਫਿਲਹਾਲ ਪੁਲਿਸ ਵੱਲੋਂ ਇਸ ਮਸ਼ੀਨ ਦੀ ਜਾਂਚ ਕਰਵਾਈ ਜਾਵੇਗੀ। ਇਸ ਦੇ ਨਾਲ ਹੀ ਪੁਲਿਸ ਨੇ ਦੱਸਿਆ ਕਿ ਦੋ ਨੌਜਵਾਨਾਂ ਨੂੰ ਪੁਲਿਸ ਨੇ ਕਾਬੂ ਕੀਤਾ ਹੈ ਜੋ ਇਸ ਮਸ਼ੀਨ ਦਾ ਲੋਹਾ ਕੱਟਣ ਦੀ ਤਿਆਰੀ ਕਰ ਰਿਹਾ ਸੀ ਅਤੇ ਉਹਨਾਂ ਨੌਜਵਾਨਾਂ ਤੋਂ ਵੀ ਪੁੱਛ ਗਿੱਛ ਕੀਤੀ ਜਾਵੇਗੀ। ਫਿਲਹਾਲ ਪੁਲਿਸ ਵੱਲੋਂ ਇਸ ਮਸ਼ੀਨ ਨੂੰ ਆਪਣੇ ਕਬਜ਼ੇ ਵਿੱਚ ਲਿੱਤਾ ਜਾ ਰਿਹਾ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *