Dunki ਲਗਾ ਕੇ America ਗਏ Punjabi ਨੌਜਵਾਨ ਦੀ ਮੌਤ,ਵਿਧਵਾ ਮਾਂ ਨੇ ਕਰਜ਼ਾ ਚੁੱਕ ਕੇ ਪੁੱਤ ਨੂੰ ਭੇਜਿਆ ਸੀ ਵਿਦੇਸ਼

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਵਿਦੇਸ਼ ਦੀ ਧਰਤੀ ‘ਤੇ ਇੱਕ ਹੋਰ ਮਾਂ ਦੇ ਘਰ ਦਾ ਇਕਲੌਤਾ ਚਿਰਾਗ ਬੁਝ ਜਾਣ ਦੀ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ-ਗੁਰਦਾਸਪੁਰ ਰੋਡ ‘ਤੇ ਸਥਿਤ ਪਿੰਡ ਡੁੱਡੀਪੁਰ ਦੇ ਨੌਜਵਾਨ ਦੀ ਅਮਰੀਕਾ ‘ਚ ਸੜਕ ਹਾਦਸੇ ‘ਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਗੁਰਵਿੰਦਰ ਸਿੰਘ ਵਜੋਂ ਹੋਈ ਹੈ, ਜੋ ਕਿ 3 ਸਾਲ ਪਹਿਲਾਂ ਰੋਜ਼ੀ ਰੋਟੀ ਕਮਾਉਣ ਲਈ ਅਮਰੀਕਾ ਗਿਆ ਸੀ ਅਤੇ ਉਥੇ ਟਰੱਕ ਡਰਾਈਵਰ ਵਜੋਂ ਕੰਮ ਕਰਦਾ ਸੀ। ਮ੍ਰਿਤਕ ਆਪਣੇ ਪਿੱਛੇ ਵਿਧਵਾ ਮਾਂ, ਇੱਕ ਭੈਣ, ਪਤਨੀ ਅਤੇ ਦੋ ਧੀਆਂ ਛੱਡ ਗਿਆ ਹੈ।

ਪਰਿਵਾਰ ਨੇ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਪੁੱਤਰ ਦੀ ਮ੍ਰਿਤਕ ਦੇਹ ਨੂੰ ਜਲਦ ਤੋਂ ਜਲਦ ਭਾਰਤ ਲਿਆਂਦਾ ਜਾਵੇ ਤਾਂ ਜੋ ਉਸ ਦਾ ਅੰਤਿਮ ਸੰਸਕਾਰ ਉਸ ਦੇ ਜੱਦੀ ਪਿੰਡ ਵਿੱਚ ਕੀਤਾ ਜਾ ਸਕੇ।ਮ੍ਰਿਤਕ ਗੁਰਵਿੰਦਰ ਸਿੰਘ ਦੀ ਪਤਨੀ ਹਰਵਿੰਦਰ ਕੌਰ ਅਤੇ ਮਾਤਾ ਦਿਲਰਾਜ ਕੌਰ ਨੇ ਦੱਸਿਆ ਕਿ ਗੁਰਵਿੰਦਰ ਸਿੰਘ (30 ਸਾਲ) ਉਨ੍ਹਾਂ ਦਾ ਇਕਲੌਤਾ ਪੁੱਤਰ ਸੀ ਜੋ ਕਰੀਬ 3 ਸਾਲ ਪਹਿਲਾਂ ਅਮਰੀਕਾ ਦੇ ਸ਼ਹਿਰ ਕੈਲੀਫੋਰਨੀਆ

ਵਿਖੇ ਰੋਜ਼ੀ-ਰੋਟੀ ਕਮਾਉਣ ਲਈ ਗਿਆ ਸੀ ਅਤੇ ਉਥੇ ਟਰੱਕ ਡਰਾਈਵਰ ਵਜੋਂ ਕੰਮ ਕਰਦਾ ਸੀ। ਮਾਂ ਅਤੇ ਪਤਨੀ ਨੇ ਕਿਹਾ ਕਿ ਰੋਜ਼ਾਨਾ ਹੀ ਫੋਨ ਤੇ ਗੱਲਬਾਤ ਹੁੰਦੀ ਰਹਿੰਦੀ ਸੀ ਇਸ ਭਾਣੇ ਦੇ ਵਾਪਰਨ ਤੋਂ ਇਕ ਦਿਨ ਪਹਿਲਾ ਹੀ ਉਸਨੇ ਪਰਿਵਾਰ ਨਾਲ ਫੋਨ ਤੇ ਗੱਲਬਾਤ ਕੀਤੀ ਸੀ।ਕੱਲ੍ਹ ਉਹ ਕਿਸੇ ਕੰਮ ਲਈ ਜਾ ਰਿਹਾ ਸੀ। ਇਸੇ ਦੌਰਾਨ ਕਿਸੇ ਅਣਪਛਾਤੇ ਵਾਹਨ ਨੇ ਉਸ ਨੂੰ ਟੱਕਰ ਮਾਰ ਦਿੱਤੀ, ਜਿਸ ਵਿਚ ਉਹ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ। ਹਸਪਤਾਲ ‘ਚ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਇਹ ਖਬਰ ਸੁਣ ਕੇ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਟੁੱਟ ਪਿਆ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ  ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *