ਗਲਤ ਪਾਰਕਿੰਗ ‘ਚੋਂ ਟੋਅ ਕੀਤੀ ਪੁਲਿਸ ਮੁਲਾਜ਼ਮ ਦੀ ਗੱਡੀ ਨੂੰ ਦੇਖੋ ਕਿਵੇਂ ਛੱਡਣਾ ਪਿਆ ਮਹਿੰਗਾ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਲੁਧਿਆਣਾ ਕਚਹਿਰੀ ਕੰਪਲੈਕਸ ਵਿੱਚ ਪੁਲਿਸ ਮੁਲਾਜ਼ਮ ਵੱਲੋ ਗਲਤ ਪਾਰਕਿੰਗ ਵਿੱਚ ਖੜ੍ਹੀ ਪੁਲਿਸ ਮੁਲਾਜ਼ਮ ਦੀ ਗੱਡੀ ਟੋਅ ਕੀਤੀ ਤਾਂ ਪੁਲਿਸ ਮੁਲਾਜ਼ਮ ਗੱਡੀ ਛਡਵਾਉਣ ਵਾਸਤੇ ਪਹੁੰਚ ਗਿਆ। ਗੱਡੀ ਛੱਡਣ ਸਮੇਂ ਉਸਦੀ ਪੱਤਰਕਾਰਾਂ ਵਲੋਂ ਵੀਡੀਓ ਬਣਾਈ ਗਈ ਆ ਤੇ ਜਦੋਂ ਪੁਲਿਸ ਮੁਲਾਜ਼ਮ ਨੂੰ ਗੱਡੀ ਛੱਡਣ ਦਾ ਕਾਰਨ ਪੁੱਛਿਆ ਤਾਂ ਉਸ ਨੇ ਕਿਹਾ ਕਿ ਸੀਨੀਅਰ ਅਧਿਕਾਰੀਆਂ ਨੇ ਕਿਹਾ ਹੈ, ਜਦੋਂ ਉਸ ਨੂੰ ਕਾਨੂੰਨ ਬਾਰੇ ਪੁੱਛਿਆ’

ਤਾਂ ਉਸਨੇ ਕਿਹਾ ਕਿ ਉਸ ਨੂੰ ਉੱਚ ਅਧਿਕਾਰੀਆਂ ਵੱਲੋਂ ਹਦਾਇਤ ਦਿੱਤੀ ਗਈ ਹੈ, ਉੱਥੇ ਹੀ ਉਸਨੇ ਕਿਹਾ ਕਿ ਜ਼ਰੂਰ ਚਲਾਨ ਕੱਟਿਆ ਜਾਵੇਗਾ ਪਰ ਜਦੋਂ ਆਮ ਲੋਕਾਂ ਤੇ ਪੁਲਿਸ ਮੁਲਾਜ਼ਮਾਂ ਨੇ ਦੇਸ਼ ਸਬੰਧ ਵਿੱਚ ਕਾਨੂੰਨ ਦੇ ਫਰਕ ਬਾਰੇ ਪੁੱਛਿਆ ਤਾਂ ਪੁਲਿਸ ਮੁਲਾਜ਼ਮ ਗੱਡੀ ਟੋਅ ਕਰਕੇ ਲੈ ਗਿਆ। ਸਵਾਲ ਇਹ ਹੈ ਕਿ ਜੇਕਰ ਪੁਲਿਸ ਮੁਲਾਜ਼ਮ ਗਲਤੀ ਕਰਦੇ ਹਨ ਤਾਂ ਕੀ ਉਹਨਾਂ ਕਾਰਵਾਈ ਨਹੀਂ ਹੋਣੀ ਚਾਹੀਦੀ ਜਾਂ ਸਿਫਾਰਿਸ਼ ਦੇ ਆਧਾਰ ਉਪਰ ਉਹਨਾਂ ਨੂੰ ਛੱਡ ਦੇਣਾ ਚਾਹੀਦਾ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *